news

Jagga Chopra

Articles by this Author

ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ, ਸੈਸ਼ਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਵੱਲੋਂ ਵੱਖ-ਵੱਖ ਥਾਵਾਂ ਤੇ ਕੀਤਾ  ਨਿਰੀਖਣ

ਸ੍ਰੀ ਮੁਕਤਸਰ ਸਾਹਿਬ 3 ਫਰਵਰੀ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ  ਇੰਸਪੈਕਟਿੰਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ 01 ਫਰਵਰੀ 2025 ਤੋਂ 03 ਫਰਵਰੀ 2025 ਤੱਕ ਸੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 01.02.2025 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ ਇਸ ਮੌਕੇ ਬਾਰ ਪ੍ਰਧਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਉੱਤਰ-ਬਸਤੀਵਾਦੀ ਇਤਿਹਾਸਕਾਰੀ ਦੀ ਸਿੱਖ ਵਿਰੋਧੀ ਬਿਰਤਾਂਤਕਾਰੀ ਵਿਸ਼ੇ ਤੇ ਵਿਸ਼ੇਸ਼ ਭਾਸ਼ਣ

ਸ੍ਰੀ ਫ਼ਤਹਿਗੜ੍ਹ ਸਾਹਿਬ, 03 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਧਰਮ ਅਧਿਐਨ ਵਿਭਾਗ ਵੱਲੋਂ ਉੱਤਰ ਬਸਤੀਵਾਦੀ ਇਤਿਹਾਸਕਾਰੀ ਦੀ ਸਿੱਖ ਵਿਰੋਧੀ ਬਿਰਤਾਂਤਕਾਰੀ ਦੀ ਸਿਆਸਤ ਵਿਸ਼ੇ ਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਆਖਿਆ ਕਿ

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕਲੂ ਨੱਤ ਰੰਗੜ ਨੰਗਲ ਵਿਖੇ ਜਾਗਰੂਕਤਾ ਸੈਮੀਨਾਰ

ਬਟਾਲਾ, 3 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਨੱਤ ਰੰਗੜ ਨੰਗਲ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ

ਕਿਸਾਨਾਂ ਤੱਕ ਨਵੀਨਤਮ ਖੇਤੀ ਤਕਨੀਕਾਂ ਪਹੁੰਚਾਉਣ ਲਈ ਹਰ ਹਫ਼ਤੇ ਲਗਣਗੇ 40 ਕਿਸਾਨ ਜਾਗਰੂਕਤਾ ਕੈਂਪ- ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ
  • ਬਲਾਕ ਬਟਾਲਾ ਦੇ ਖੇਤੀ ਅਧਿਕਾਰੀਆਂ ਨਾਲ ਮੀਟਿੰਗ਼ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ

ਬਟਾਲਾ, 3 ਫਰਵਰੀ 2025 : ਬਲਾਕ ਬਟਾਲਾ ਵਿਚ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਸਟਾਫ਼ ਮੀਟਿੰਗ ਸਥਾਨਕ ਬਲਾਕ ਖ਼ੇਤੀਬਾੜੀ ਦਫਤਰ,ਬਟਾਲਾ  ਵਿਚ ਕੀਤੀ ਗਈ ਜਿਸ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ

ਪੰਜਾਬ ਦੀ ਬਿਜਲੀ ਕ੍ਰਾਂਤੀ ਪੂਰੇ ਜ਼ੋਰਾਂ 'ਤੇ, ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਕੀਤਾ - ਵਿਧਾਇਕ ਰੰਧਾਵਾ
  • ਸੂਬੇ ਦੇ 90 ਫ਼ੀਸਦੀ ਘਰੇਲੂ ਖਪਤਕਾਰਾਂ ਨੂੰ ਪ੍ਰਾਪਤ ਹੋਏ ਜ਼ੀਰੋ ਬਿਜਲੀ ਬਿੱਲ
  • ਪਛਵਾੜਾ ਕੋਲਾ ਖਾਣ ਦੀ ਬਦੌਲਤ ਪਿਛਲੇ ਸਾਲ 593 ਕਰੋੜ ਰੁਪਏ ਦੀ ਬੱਚਤ ਹੋਈ

ਗੁਰਦਾਸਪੁਰ, 03 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵੱਡੇ ਮਾਅਰਕੇ ਮਾਰੇ ਗਏ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ

ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਖਿਡਾਰੀਆਂ ਨੇ ਸੂਬਾ ਪੱਧਰ 'ਤੇ 288 ਤਗਮਿਆਂ ਨਾਲ ਚਮਕਾਇਆ ਜ਼ਿਲ੍ਹੇ ਦਾ ਨਾਮ: ਡਿਪਟੀ ਕਮਿਸ਼ਨਰ

ਸ੍ਰੀ ਫ਼ਤਹਿਗੜ੍ਹ ਸਾਹਿਬ, 3 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਾਰਥਕ ਸਿੱਟੇ ਨਿਕਲ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਖਿਡਾਰੀਆਂ ਨੇ ਸਾਲ 2024-25 ਦੌਰਾਨ ਸੂਬਾ ਪੱਧਰ ਉੱਤੇ 288

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਰਾਸ਼ਟਰੀ ਬੇਟੀ ਦਿਵਸ 'ਤੇ ਵਾਦ-ਵਿਵਾਦ ਮੁਕਾਬਲੇ ਦਾ ਆਯੋਜਨ

ਸ੍ਰੀ ਫ਼ਤਹਿਗੜ੍ਹ ਸਾਹਿਬ, 3 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਰਾਸ਼ਟਰੀ ਬੇਟੀ ਦਿਵਸ ਦੇ ਮੌਕੇ 'ਤੇ ਵਾਦ-ਵਿਵਾਦ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਲਿੰਗ ਸਮਾਨਤਾ, ਬੇਟੀਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ
  • ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਚੰਡੀਗੜ੍ਹ, 3 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ

ਪੰਪ ਤੇ ਲੁੱਟ ਕਰਨ ਆਏ ਨਕਾਬਪੋਸ਼ਾਂ ਨੇ ਚਲਾਈ ਗੋਲੀ, ਇੱਕ ਕਰਿੰਦੇ ਦੀ ਮੌਤ

ਸੁਲਤਾਨਪੁਰ ਲੋਧੀ 2 ਫਰਵਰੀ 2025 : ਸੁਲਤਾਨਪੁਰ ਲੋਧੀ ਦੇ ਕਸਬਾ ਖੀਰਾਵਾਲੀ ਦੇ ਇੱਕ ਪੈਟਰੋਲ ਪੰਪ ਤੇ ਦੇਰ ਰਾਤ ਕੁਝ ਨਕਾਬਪੋਸ਼ ਲੁਟੇਰੇ ਪਹੁੰਚੇ ਤੇ ਉਥੇ ਮੌਜੂਦ ਕਰਿੰਦਿਆਂ ਤੋਂ ਨਗਦੀ ਦੀ ਲੁੱਟਣ ਦੀ ਨੀਅਤ ਨਾਲ ਆਏ, ਜਦੋਂ ਇਸ ਦਾ ਪੰਪ ਦੇ ਕੰਮ ਕਰ ਵਾਲਿਆਂ ਵੱਲੋਂ ਵਿਰੋਧ ਕੀਤਾ ਗਿਆ ਤਾਂ ਲੁਟੇਰਿਆਂ ਨੇ ਗੋਲੀ ਚਲਾ ਦਿੱਤੀ, ਜੋ ਇੱਕ ਕਰਿੰਦੇ ਦੇ ਲੱਗੀ ਜਿਸ ਕਾਰਨ ਉਹ ਜਖ਼ਮੀ ਹੋ

ਆਸਟ੍ਰੇਲੀਆ 'ਚ ਬਸੰਤ ਪੰਚਮੀ ਮੌਕੇ ਪੰਜਾਬੀ ਨੌਜਵਾਨਾਂ ਨੇ ਲਗਾਈ ਛਬੀਲ

ਪਰਥ, 2 ਫਰਵਰੀ 2025 : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਸਿੱਖ ਗੁਰਦੁਆਰਾ' ਪਰਥ (ਆਸਟਰੇਲੀਆ) ਵਿਖੇ ਪੰਜਾਬ ਦੇ ਨੌਜਵਾਨਾਂ ਵੱਲੋਂ ਸਮੂਹ ਸੰਗਤਾਂ ਲਈ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ, ਕਿਉਂ ਕਿ ਇਸ ਸਮੇਂ ਪਰਥ ਵਿਖੇ ਕਾਫੀ ਗਰਮੀ ਪੈ ਰਹੀ ਹੈ। ਅੱਜ ਮਿਤੀ 2  ਫਰਵਰੀ ਨੂੰ ਪਰਥ ਦੇ ਬੈਨਟ ਸਪਰਿੰਗ ਦੇ 'ਸਿੱਖ ਗੁਰਦੁਆਰਾ' ਵਿਖੇ ਸ੍ਰੀ ਬਸੰਤ ਪੰਚਮੀ