news

Jagga Chopra

Articles by this Author

ਮੁੱਖ ਮੰਤਰੀ ਖੱਟਰ ਵੱਲੋਂ ਘੱਟ ਆਮਦਨ ਵਾਲਿਆਂ ਨੂੰ ਟੀਜੀਟੀ, ਪੀਜੀਟੀ ਭਰਤੀ ਲਈ ਮੈਰਿਟ ਵਿੱਚ 50 ਅੰਕਾਂ ਦੀ ਛੋਟ ਦੇਣ ਦਾ ਐਲਾਨ

ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1 ਲੱਖ ਤੋਂ ਘੱਟ ਆਮਦਨ ਵਾਲਿਆਂ ਨੂੰ ਟੀਜੀਟੀ, ਪੀਜੀਟੀ ਭਰਤੀ ਲਈ ਮੈਰਿਟ ਵਿੱਚ 50 ਅੰਕਾਂ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਪਹਿਲਕਦਮੀ ਨਾਲ ਨਿਸ਼ਚਿਤ ਤੌਰ 'ਤੇ ਸਿੱਖਿਅਤ ਅਧਿਆਪਕਾਂ ਨੂੰ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਦਿੱਤੀਆਂ ਜਾ ਰਹੀਆਂ ਤਨਖਾਹਾਂ ਦੇ ਵਿਤਕਰੇ

ਮੁੱਖ ਮੰਤਰੀ ਬੈਨਰਜੀ ਵੱਲੋਂ ਡਾਕਟਰਾਂ ਨੂੰ ਹੁਕਮ, "ਪਹਿਲਾਂ ਇਲਾਜ ਕਰੋ, ਫਿਰ ਕਾਗਜ਼ੀ ਕਾਰਵਾਈ

ਪੱਛਮੀ ਬੰਗਾਲ : ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੇ ਦਾਖ਼ਲੇ ਅਤੇ ਇਲਾਜ ਤੋਂ ਪਹਿਲਾਂ ਕਾਗਜ਼ੀ ਕਾਰਵਾਈ ਕਾਰਨ ਕਈ ਮਰੀਜ਼ਾਂ ਦੀ ਜਾਨ ਚਲੀ ਜਾਂਦੀ ਹੈ। ਅਜਿਹੇ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਰਕਾਰ ਨੇ ਡਾਕਟਰਾਂ ਨੂੰ ਕਾਗਜ਼ੀ ਕਾਰਵਾਈ ਤੋਂ ਪਹਿਲਾਂ ਮਰੀਜ਼ਾਂ ਨੂੰ ਹਸਪਤਾਲ 'ਚ ਦਾਖਲ ਕਰਨ ਅਤੇ ਉਨ੍ਹਾਂ ਦਾ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਪੱਛਮੀ ਬੰਗਾਲ

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 824 ਬੱਚਿਆਂ ਦੀ ਕੀਤੀ ਜਾ ਰਹੀ ਹੈ ਵਿੱਤੀ ਮਦਦ: ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸੂਬੇ ਵਿੱਚ ਬੱਚੇ ਜਿਨ੍ਹਾਂ ਦੀ ਉਮਰ 18 ਸਾਲ ਜਾਂ ਉਸ ਤੋਂ ਘੱਟ ਹੈ, ਲਈ ਚਲਾਏ ਜਾ ਰਹੇ 15 ਹੋਮਜ਼ ਵਿੱਚ ਜਿੱਥੇ 441 ਬੱਚਿਆਂ ਨੂੰ ਰਿਹਾਇਸ਼, ਸਿਹਤ ਤੇ ਸਿੱਖਿਆ ਆਦਿ

'ਭਾਰਤ ਜੋੜੋ ਯਾਤਰਾ'ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਪੰਜਾਬ, ਕਾਂਗਰਸ ਨੇ ਸਬ-ਕੋਆਰਡੀਨੇਸ਼ਨ ਕਮੇਟੀ ਬਣਾਈ

ਚੰਡੀਗੜ੍ਹ : ਕਾਂਗਰਸ ਆਗੂ ਰਾਹੁਲ ਗਾਂਧੀ ਆਪਣੀ 'ਭਾਰਤ ਜੋੜੋ ਯਾਤਰਾ' ਦੌਰਾਨ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਇਸ ਦੌਰਾਨ ਉਹ 9 ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘਣਗੇ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਦੌਰੇ ਦੌਰਾਨ ਪ੍ਰਬੰਧ ਕਰਨ ਲਈ ਸੀਨੀਅਰ ਪਾਰਟੀ ਆਗੂਆਂ ਦੀ ਸਬ-ਕੋਆਰਡੀਨੇਸ਼ਨ ਕਮੇਟੀ ਬਣਾਈ ਹੈ।

ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਤਿੰਨ ਸਮੱਸਿਆਵਾਂ ਹਰ ਸ਼ਰਧਾਲੂ ਨੂੰ ਝੱਲਣੀਆਂ ਪੈ ਰਹੀਆਂ ਹਨ : ਰਾਘਵ ਚੱਢਾ

ਨਵੀਂ ਦਿੱਲੀ : ਰਾਜ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਰਾਜ ਸਭਾ ਵਿੱਚ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਅੱਜ ਤੋਂ ਕੁਝ ਸਾਲ ਪਹਿਲਾਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ 'ਚ ਰੰਗ ਗਈ

ਕੇਂਦਰੀ ਮੰਤਰੀ ਸ਼ਾਹ ਨਾਲ ਮੁੱਖ ਮੰਤਰੀ ਮਾਨ ਨੇ ਕੀਤੀ ਮੁਲਾਕਾਤ, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਲਈ ਕੇਂਦਰ ਦੇਵੇ ਦਖ਼ਲ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ, ਪਰ ਪੰਜਾਬ ਵਿੱਚ ਕੁਝ ਥਾਵਾਂ `ਤੇ

ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ ਦਾ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ

ਚੰਡੀਗੜ੍ਹ : ਪੰਜਾਬ ਵਿੱਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ ਨੂੰ ਵੀ ਸੂਬੇ ਵਿੱਚ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ

ਮੁੱਖ ਮੰਤਰੀ ਮਾਨ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ

ਨਵੀਂ ਦਿੱਲੀ : ਪੰਜਾਬ ਵਿੱਚ ਕਾਰੋਬਾਰ ਲਈ ਸਹੂਲਤਾਂ ਦੇ ਕੇ ਅਤੇ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਸੂਬੇ ਨੂੰ ਵੱਡੇ ਉਦਯੋਗਿਕ ਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਇੱਥੇ ਕਨਫੈਡਰੇਸ਼ਨ ਆਫ

ਬ੍ਰਿਟਿਸ਼ ਕੋਲੰਬੀਆ ਦੀ ਨਵੀਂ ਕੈਬਨਿਟ ਵਿਚ ਪੰਜਾਬੀ ਸ਼ਾਮਿਲ, ਨਵੀਂ ਕੈਬਨਿਟ 23 ਮੰਤਰੀਆਂ ਅਤੇ 4 ਰਾਜ ਮੰਤਰੀਆਂ ਦੀ ਬਣੀ 

ਬ੍ਰਿਟਿਸ਼ ਕੋਲੰਬੀਆ : ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਏਬੀ ਨੇ ਆਪਣੀ ਬਦਲੀ ਹੋਈ ਕੈਬਨਿਟ ਵਿਚ ਨਵੇਂ ਅਤੇ ਪੁਰਾਣੇ ਚਿਹਰਿਆਂ ਨੂੰ ਨਿਯੁਕਤ ਕੀਤਾ। ਨਵੀਂ ਕੈਬਨਿਟ 23 ਮੰਤਰੀਆਂ ਅਤੇ 4 ਰਾਜ ਮੰਤਰੀਆਂ ਦੀ ਬਣੀ ਹੈ। ਇਸ ਵਜ਼ਾਰਤ ਵਿਚ ਪੰਜਾਬੀ / ਭਾਰਤੀ ਮੂਲ ਦੇ 5  MLAs ਨੂੰ ਥਾਂ ਮਿਲੀ ਹੈ। ਪ੍ਰੀਮੀਅਰ ਨੇ ਆਪਣੀ ਅਗਵਾਈ ਵਾਲੀ ਮੁਹਿੰਮ ਦੇ ਸਹਿ-ਪ੍ਰਧਾਨ ਰਵੀ ਕਾਹਲੋਂ

ਪੱਤਰਕਾਰ ਖਸ਼ੋਗੀ ਦੇ ਕਤਲ ਮਾਮਲੇ 'ਚ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਖ਼ਿਲਾਫ਼ ਦਾਇਰ ਮੁਕੱਦਮਾ ਖਾਰਜ

ਵਾਸ਼ਿੰਗਟਨ : ਬਾਈਡਨ ਪ੍ਰਸ਼ਾਸਨ ਦੇ ਜ਼ਿੱਦ ਅੱਗੇ ਝੁਕਦੇ ਹੋਏ, ਅਮਰੀਕਾ ਦੇ ਇਕ ਸੰਘੀ ਜੱਜ ਨੇ ਅਮਰੀਕਾ ਸਥਿਤ ਪੱਤਰਕਾਰ ਜਮਾਲ ਖਸ਼ੋਗੀ ਦੇ ਕਤਲ ਮਾਮਲੇ 'ਚ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਖ਼ਿਲਾਫ਼ ਦਾਇਰ ਮੁਕੱਦਮਾ ਖਾਰਜ ਕਰ ਦਿੱਤਾ ਹੈ। ਡਿਸਟ੍ਰਿਕਟ ਆਫ਼ ਕੋਲੰਬੀਆ ਯੂਐਸ ਦੇ ਜ਼ਿਲ੍ਹਾ ਜੱਜ ਜੌਹਨ ਡੀ ਬੇਟਸ ਨੇ ਪ੍ਰਿੰਸ ਮੁਹੰਮਦ ਨੂੰ ਮੁਕੱਦਮੇ ਤੋਂ ਬਚਾਉਣ