news

Jagga Chopra

Articles by this Author

ਬਟਾਲਾ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ, ਦੋ ਗੈਂਗਸਟਰਾਂ ਨੂੰ ਲੱਗੀਆਂ ਗੋਲੀਆਂ

ਬਟਾਲਾ, 2 ਫਰਵਰੀ 2025 : ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਮੁੱਠਭੇੜ ’ਚ ਦੋ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ ਹਨ। ਇਹ ਪੂਰੀ ਘਟਨਾ ਬਟਾਲਾ ਦੇ ਪਿੰਡ ਸ਼ਾਹਪੁਰ ਜਾਜਨ ’ਚ ਵਾਪਰੀ ਹੈ। ਫਿਲਹਾਲ ਇਸ ਮੁੱਠਭੇੜ ਮਗਰੋਂ ਮੌਕੇ ’ਤੇ ਪੁਲਿਸ ਅਧਿਕਾਰੀ ਪਹੁੰਚ ਗਏ ਹਨ। ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਟਾਲਾ

ਗੰਨੇ ਦੀ ਭਰੀ ਟਰਾਲੀ ਮੋਟਰਸਾਈਕਲ ਤੇ ਪਲਟਣ ਕਾਰਨ ਤਿੰਨ ਲੋਕ ਆਏ ਹੇਠਾਂ, ਇੱਕ ਬੱਚੇ ਦੀ ਮੌਤ, ਪਿਤਾ ਦੀ ਲੱਤ ਟੁੱਟੀ

ਮਹਿਤਪੁਰ, 2 ਫਰਵਰੀ 2025 : ਜਲੰਧਰ ਦੇ ਮਹਿਤਪੁਰ-ਪਰਜੀਆਂ ਰੋਡ 'ਤੇ ਗੰਨੇ ਨਾਲ ਭਰੀ ਓਵਰਲੋਡ ਟਰਾਲੀ ਪਲਟ ਗਈ, ਜਿਸ ਦੇ ਹੇਠਾਂ 3 ਲੋਕ ਦੱਬ ਗਏ। ਆਸ-ਪਾਸ ਦੇ ਲੋਕਾਂ ਨੇ ਗੰਨੇ ਨੂੰ ਕੱਢ ਕੇ ਜ਼ਖਮੀਆਂ ਨੂੰ ਮਹਿਤਪੁਰ ਦੇ ਨਿੱਜੀ ਹਸਪਤਾਲ ਪਹੁੰਚਾਇਆ। ਉਥੋਂ 13 ਸਾਲਾ ਯੁਵਰਾਜ ਨੂੰ ਨਕੋਦਰ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਯੁਵਰਾਜ ਪਰਿਵਾਰ ਦਾ ਇਕਲੌਤਾ ਪੁੱਤਰ

ਅੰਮ੍ਰਿਤਸਰ-ਖੇਮਕਰਨ ਸੜਕ 'ਤੇ ਕਾਰ ਅਤੇ ਬੱਸ ਦੀ ਹੋਈ ਟੱਕਰ, ਲੜਕੇ ਸਮੇਤ ਦੋ ਔਰਤਾਂ ਦੀ ਮੌਤ

ਤਰਨਤਰਨ, 2 ਫਰਵਰੀ 2025 : ਅੰਮ੍ਰਿਤਸਰ-ਖੇਮਕਰਨ ਸੜਕ 'ਤੇ ਕਾਰ ਅਤੇ ਬੱਸ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਕਾਰ ਸਵਾਰ ਇਕ ਲੜਕੇ ਸਮੇਤ ਦੋ ਔਰਤਾਂ ਦੀ ਮੌਤ ਹੋਣ ਦੀ ਬਹੁਤ ਦੁਖਦਾਈ ਘਟਨਾ ਵਾਪਰੀ ਹੈ। ਪਤਾ ਲੱਗਾ ਹੈ ਕਿ ਨਜ਼ਦੀਕੀ ਪਿੰਡ ਦੂਹਲ ਕੋਹਨਾ ਵਾਸੀ ਇਕ ਲੜਕਾ ਵੀਰਪਾਲ ਸਿੰਘ ਪੁੱਤਰ ਤੀਰਥ ਸਿੰਘ ਅੱਜ ਸਵੇਰੇ ਆਪਣੀ ਮਾਤਾ ਸਕਬੀਰ ਕੌਰ ਤੇ ਨਜ਼ਦੀਕੀ ਪਿੰਡ ਚੀਮਾ ਖ਼ੁਰਦ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਵੇਂ ਕੁਆਰਟਰ ਬਣਾਉਣ ਦੀ ਕਾਰ ਸੇਵਾ ਅਰਦਾਸ ਉਪਰੰਤ ਸ਼ੁਰੂ : ਚੀਮਾ, ਰਿਆ, ਕੰਗ 

ਸ੍ਰੀ ਫ਼ਤਹਿਗੜ੍ਹ ਸਾਹਿਬ, 02 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਮਾਤਾ ਗੁਜਰ ਕੌਰ ਜੀ ਦੇ ਸੰਸਕਾਰ ਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ

ਗਿੱਲ੍ਹੇ ਕੂੜੇ ਤੋਂ ਬਿਜਲੀ ਬਣਾਉਣ ਵਾਲਾ ਸੂਬੇ ਦਾ ਪਹਿਲਾ ਪਲਾਂਟ ਮੰਡੀ ਗੋਬਿੰਦਗੜ੍ਹ ਵਿਖੇ ਹੋਇਆ ਸ਼ੁਰੂ : ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ 

ਸ੍ਰੀ ਫ਼ਤਹਿਗੜ੍ਹ ਸਾਹਿਬ, 02 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਸ਼ਹਿਰੀ ਖੇਤਰ ਵਿੱਚੋਂ ਇਕੱਤਰ ਕੀਤੇ ਗਿੱਲ੍ਹੇ ਤੇ ਸੁੱਕੇ ਕੂੜੇ ਨੂੰ ਜਿਥੇ ਸ਼ਹਿਰ ਵਾਸੀਆਂ ਨੂੰ ਵੱਖੋ ਵੱਖ ਕਰਕੇ ਕੂੜਾ ਇਕੱਤਰ ਕਰਨ ਆਏ ਸਫਾਈ ਸੇਵਕਾਂ ਨੂੰ ਮੁਹੱਈਆ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਇੱਕ ਨਵੇਕਲੀ ਪਹਿਲ ਕਦਮੀ ਕਰਦਿਆਂ ਇੱਕ ਵਿਸ਼ੇਸ਼

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
  • ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ

Punjab Image
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
  • ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ

ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ
  • ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਭੇਜਿਆ ਜਾਵੇਗਾ ਸਿੰਗਾਪੁਰ
  • ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ

ਵਿੱਤੀ ਸਾਲ 2024-25 : ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਚੀਮਾ
  • ਪੰਜਾਬ ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ 
  • ਆਬਕਾਰੀ ਵਿੱਚ 15.33 ਪ੍ਰਤੀਸ਼ਤ ਵਾਧਾ, ਜਦੋਂਕਿ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਟੈਕਸਾਂ ਵਿੱਚ ਕੁੱਲ 11.67 ਪ੍ਰਤੀਸ਼ਤ ਦਾ ਵਾਧਾ ਦਰਜ

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ : ਮੁੰਡੀਆਂ
  • ਹੁਣ ਤੱਕ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਮੌਕੇ ਉੱਤੇ ਹੀ ਸੌਂਪੇ ਜਾ ਚੁੱਕੇ ਹਨ ਕਲੀਅਰੈਂਸ ਸਰਟੀਫਿਕੇਟ
  • ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ

ਚੰਡੀਗੜ੍ਹ, 2 ਫਰਵਰੀ 2025  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ