ਗੁਜਰਾਤ : ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਗੁਜਰਾਤ ਦੇ ਕੱਛ ਜ਼ਿਲ੍ਹੇ ਦੀ ਅਬਡਾਸਾ ਵਿਧਾਨ ਸਭਾ ਸੀਟ ਤੋਂ ‘ਆਪ’ ਉਮੀਦਵਾਰ ਨੇ ਭਾਜਪਾ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਦਾ
news
Articles by this Author

ਨਿਊ ਦਿੱਲੀ : ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰੂ ਜੀ ਦੀ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਅੱਤਿਆਚਾਰ ਤੇ ਅਨਿਆਂ ਦੇ ਅੱਗੇ ਝੁਕਣ ਤੋਂ

ਅਮਰੀਕਾ: ਅਮਰੀਕਾ ਦੇ ਮੈਰੀਲੈਂਡ ਕਾਊਂਟੀ ਵਿਚ ਇਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਦੇ ਬਾਅਦ ਬਿਜਲੀ ਦੀਆਂ ਤਾਰਾਂ ਵਿਚ ਫਸ ਗਿਆ। ਹਾਦਸੇ ਵਿਚ ਜਹਾਜ਼ ਵਿਚ ਸਵਾਰ ਦੋ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਵੱਲੋਂ ਜਹਾਜ਼ ਨੂੰ ਕੱਢਣ ਦੌਰਾਨ ਆਸ-ਪਾਸ ਦੇ ਇਲਾਕਿਆਂ ਵਿਚ ਬਿਜਲੀ ਕੱਟਣੀ ਪਈ। ਫੈਡਰਲ ਏਵੀਏਸ਼ਨ

ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਅਤੇ ਪੰਚਮੀ ਦੇ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਦੀਵਾਨ ਹਾਲ ਵਿਖੇ

ਯੂਕਰੇਨ : ਰੂਸ-ਯੂਕਰੇਨ ਯੁੱਧ ਨੂੰ 9 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਹੁਣ ਵੀ ਦੋਹਾਂ ਦੇਸ਼ਾਂ ਵਿਚਾਲੇ ਭਿਆਨਕ ਬੰਬਾਰੀ ਚੱਲ ਰਹੀ ਹੈ। ਯੂਕਰੇਨ ਅਤੇ ਰੂਸ ਦੋਵੇਂ ਹੀ ਇੱਕ ਦੂਜੇ 'ਤੇ ਜਾਨਲੇਵਾ ਹਮਲੇ ਕਰ ਰਹੇ ਹਨ। ਇਸ ਦੌਰਾਨ ਯੂਕਰੇਨ ਨੇ ਰੂਸ 'ਤੇ ਬਹੁਤ ਹੀ ਸਨਸਨੀਖੇਜ਼ ਦਾਅਵਾ ਕਰਕੇ ਪੂਰੀ ਦੁਨੀਆ ਦੇ ਸਾਹਮਣੇ ਦਹਿਸ਼ਤ ਪੈਦਾ ਕਰ ਦਿੱਤੀ ਹੈ। ਯੂਕਰੇਨ ਦਾ ਇਲਜ਼ਾਮ ਹੈ ਕਿ

ਨਿਊ ਦਿੱਲੀ : ਜ਼ਬਰਦਸਤੀ ਧਰਮ ਪਰਿਵਰਤਨ ਮਾਮਲੇ ‘ਚ ਕੇਂਦਰ ਨੇ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ। ਕੇਂਦਰ ਨੇ ਕਿਹਾ ਕਿ ਉਹ ਮਾਮਲੇ ਦੀ ਗੰਭੀਰਤਾ ਤੋਂ ਜਾਣੂ ਹਨ ਤੇ ਇਸ ਨੂੰ ਰੋਕਣ ਲਈ ਸਰਕਾਰ ਜਲਦ ਹੀ ਕਾਨੂੰਨ ਬਣਾਏਗੀ। ਕੇਂਦਰ ਸਰਕਾਰ ਨੇ ਆਪਣੇ ਹਲਫਨਾਮੇ ਵਿਚ ਕਿਹਾ ਕਿ ਧਾਰਮਿਕ ਆਜ਼ਾਦੀ ਦਾ ਮਤਲਬ ਇਹ ਨਹੀਂ ਕਿ ਧੋਖਾਦੇਹੀ ਲਾਲਚ ਤੇ ਹੋਰ ਕਿਸੇ ਤਰੀਕੇ ਨਾਲ ਕਿਸੇ

ਪਟਿਆਲਾ : ਪਟਿਆਲਾ ਦੇ ਨਾਲ ਲੱਗਦੇ ਘਨੌਰ ਦੇ ਯੂਕੋ ਬੈਂਕ ਵਿੱਚ ਦਿਨ ਦਿਹਾੜੇ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਹਲਕਾ ਘਨੌਰ ਵਿਖੇ ਸਹਿਮ ਦਾ ਮਾਹੌਲ ਬਣ ਗਿਆ।ਤਿੰਨ ਲੁਟੇਰਿਆ ਨੇ ਫਿਲਮੀ ਅੰਦਾਜ਼ ਪਿਸਤੌਲ ਦੀ ਨੋਕ ਤੇ 13 ਮਿੰਟ ਵਿੱਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ, ਇਸਦੇ ਨਾਲ ਹੀ ਲੁਟੇਰੇ ਬੈਂਕ ਵਿਚ ਆਪਣਾ ਚੈੱਕ ਜਮਾਂ ਕਰਵਾਉਣ ਆਏ

ਬ੍ਰਸੇਲਜ਼ : ਕਤਰ 'ਚ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ ਦੇ ਮੈਚ 'ਚ ਬੈਲਜੀਅਮ ਦੀ ਮੋਰੱਕੋ ਤੋਂ ਹਾਰ ਤੋਂ ਬਾਅਦ ਬੈਲਜੀਅਮ ਦੀ ਰਾਜਧਾਨੀ ਬ੍ਰਸੇਲਜ਼ 'ਚ ਕਈ ਥਾਵਾਂ 'ਤੇ ਦੰਗੇ ਭੜਕ ਗਏ। ਫੁੱਟਬਾਲ ਪ੍ਰਸ਼ੰਸਕਾਂ ਨੇ ਕਾਰਾਂ ਨੂੰ ਅੱਗ ਲਗਾ ਦਿੱਤੀ। ਇਕ ਰਿਪੋਰਟ ਮੁਤਾਬਕ ਸਥਾਨਕ ਪੁਲਿਸ ਨੇ ਦੰਗਾ ਕੰਟਰੋਲ ਸਟਾਫ ਨਾਲ ਝੜਪ ਕਰਨ ਵਾਲੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਹਿਰਾਸਤ ਵਿਚ ਲਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ.ਆਈ.ਪੀ ਕਲਚਰ ਦੀ ਰੋਕਥਾਮ ਲਈ ਨਵਾਂ ਹੁਕਮ ਜਾਰੀ ਕੀਤਾ। ਜਿਸ ਤਹਿਤ ਹੁਣ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ 'ਚ ਠਹਿਰਨ 'ਤੇ ਰੋਕ ਲਗਾ ਦਿੱਤੀ ਹੈ। ਇਸਦੇ ਬਜਾਏ ਹੁਣ ਇਨ੍ਹਾਂ ਸਾਰਿਆਂ ਨੂੰ ਸਰਕਾਰੀ ਗੈਸਟ ਹਾਊਸਾਂ ਵਿੱਚ ਠਹਿਰਣ ਹੋਵੇਗਾ। ਮੁੱਖ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ