- 2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ
ਚੰਡੀਗੜ੍ਹ, 1 ਫਰਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ