news

Jagga Chopra

Articles by this Author

ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ.... ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ : ਰਾਘਵ ਚੱਢਾ

ਗੁਜਰਾਤ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਬਾਲੀਵੁੱਡ ਦੀ ਮਸ਼ਹੂਰ ਫਿਲਮ ਸ਼ੋਲੇ ਦੇ ਇੱਕ ਡਾਇਲਾਗ ਦਾ ਹਵਾਲਾ ਦਿੰਦੇ ਹੋਏ ਕਿਹਾ, ''ਅਬ ਮਿਲੋਂ ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ.... ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ।" 'ਆਪ'

ਮੁੱਖ ਮੰਤਰੀ ਭਗਵੰਤ ਮਾਨ ਹਵਾਈ ਘੋੜੇ ਤੋਂ ਉਤਰਨ ਅਤੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ : ਜੈ ਇੰਦਰ ਕੌਰ

ਪਟਿਆਲਾ : ਆਲ ਇੰਡੀਆ ਜਾਟ ਮਹਾਂਸਭਾ ਦੀ ਮਹਿਲਾ ਪ੍ਰਧਾਨ ਤੇ ਭਾਜਪਾ ਆਗੂ ਜੈ ਇੰਦਰ ਕੌਰ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਅੱਗੇ ਆਏ ਜੋ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਵਾਅਦਾ ਖਿਲਾਫ਼ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਜੈ ਇੰਦਰ

ਹਲਵਾਰਾ ਏਅਰਪੋਰਟ ਦੇ ਨਿਰਮਾਣ ਦਾ ਕੰਮ ਸ਼ੁਰੂ, ਸਰਕਾਰ ਵੱਲੋਂ 50 ਕਰੋੜ ਰੁਪਏ ਜਾਰੀ

ਚੰਡੀਗੜ੍ਹ :ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਮਾਨ ਸਰਕਾਰ ਵੱਲੋਂ  ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਅਤੇ ਹੋਰ ਕੰਮਾਂ ਲਈ ਸਰਕਾਰ ਵੱਲੋਂ 50 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਵਿਭਾਗ, ਪੰਜਾਬ ਨੇ ਲੋਕ ਨਿਰਮਾਣ ਵਿਭਾਗ ਤੋਂ ਟਰਮੀਨਲ ਬਿਲਡਿੰਗ

ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਕਾਰਵਾਈ ਦੇ ਆਦੇਸ਼

ਚੰਡੀਗੜ੍ਹ : ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲਿਆ ਹੈ। ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।  ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ ਅੱਜ ਡੀ.ਜੀ.ਪੀ. ਗੌਰਵ ਯਾਦਵ ਦੀ ਹਾਜ਼ਰੀ ਵਿੱਚ ਟਰਾਂਸਪੋਰਟ

ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ : ਧਾਲੀਵਾਲ

ਚੰਡੀਗੜ੍ਹ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ ਅਤਿ ਅਧੁਨਿਕ ਜੀ.ਆਈ.ਐਸ ਤਕਨੀਕ ਲਿਆਂਦੀ ਗਈ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ ਤਕਨੀਕ ਨਾਲ ਸੜਕਾਂ ਦਾ ਨਾਪ ਲਿਆ ਗਿਆ ਜੇ ਕਿ ਲੇਟੈਸਟ

ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਵਾਸਤੇ ਲਿਆ ਫੈਸਲਾ -: ਹਰਜੋਤ ਸਿੰਘ ਬੈਂਸ

ਚੰਡੀਗੜ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜਾਉਣ ਦੀ ਥਾਂ ਵੱਖ - ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ। ਬੈਂਸ ਨੇ ਅੱਜ ਇੱਥੇ ਇਸ

ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ : ਹਰਜੋਤ ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ

ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ

ਚੰਡੀਗੜ੍ਹ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ

ਅਨਿਲ ਵਿਜ ਨੇ ਸੀਐਮ ਮਾਨ ਨੂੰ ਪੱਤਰ ਰਾਹੀਂ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਕੀਤੀ ਅਪੀਲ

ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਰਾਮਗੜ੍ਹ ਅਤੇ ਡੇਰਾਬੱਸੀ ਵਿਚਕਾਰ ਸੜਕ ਨੂੰ ਚੌੜਾ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਅਨਿਲ ਵਿਜ ਨੇ ਸੀਐਮ ਮਾਨ ਨੂੰ  ਪੱਤਰ ਰਾਹੀਂ  ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਅਪੀਲ ਕੀਤੀ ਹੈ। ਵਿਜ ਨੇ ਚਿੱਠੀ 18 ਨਵੰਬਰ ਨੂੰ ਭਗਵੰਤ ਮਾਨ ਨੂੰ ਲਿਖੀ ਸੀ। ਗ੍ਰਹਿ ਮੰਤਰੀ ਅਨਿਲ ਵਿੱਜ ਨੇ