news

Jagga Chopra

Articles by this Author

ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਐਡਵੋਕੇਟ ਧਾਮੀ ਨੇ ਕੀਤੀ ਸਖਤ ਨਿੰਦਾ
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਘਟਨਾਵਾਂ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ
  • ਹਰ ਪਿੰਡ ਵਿੱਚ ਕੇਵਲ ਇੱਕ ਗੁਰਦੁਆਰਾ ਹੋਏ ਅਤੇ ਸਾਰੀ ਸੰਗਤ ਰਲ ਕੇ ਪ੍ਰਬੰਧ ਵਿਚ ਸਹਿਯੋਗੀ ਬਣੇ  -ਐਡਵੋਕੇਟ ਧਾਮੀ 

ਅੰਮ੍ਰਿਤਸਰ, 18 ਅਪ੍ਰੈਲ 2025 : ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ

ਪਠਾਨਕੋਟ 'ਚ ਵਾਪਰਿਆ ਭਿਆਨਕ ਸੜਕ ਹਾਦਸਾ 2 ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖਮੀ

ਪਠਾਨਕੋਟ, 18 ਅਪ੍ਰੈਲ 2025 : ਪਠਾਨਕੋਟ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦਿੱਲੀ ਤੋਂ ਸ਼੍ਰੀਨਗਰ ਲਈ ਜਾ ਰਹੇ ਨੌਜਵਾਨਾਂ ਦੀ ਗੱਡੀ ਜਦੋਂ ਮਾਧੋਪੁਰ ਦੇ ਨੇੜੇ ਪਹੁੰਚੀ ਤਾਂ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਕਾਰਨ ਇਹ ਹਾਦਸਾ ਵਾਪਰਿਆ। ਐਸ ਐਸ ਐਫ ਦੀ ਟੀਮ ਨੇ ਮੌਕੇ ਉਤੇ ਪਹੁੰਚਕੇ ਜ਼ਖਮੀਆਂ

ਪੰਜਾਬ ਦੇ ਕਈ ਜਿਲਿ੍ਆ ਵਿੱਚ ਹੋ ਰਹੀ ਬਾਰਿਸ਼ ਅਤੇ ਗੜੇਮਾਰੀ

ਚੰਡੀਗੜ੍ਹ, 18 ਅਪ੍ਰੈਲ 2025 : ਪੰਜਾਬ ਵਿੱਚ ਭਿਆਨਕ ਗਰਮੀ ਤੋਂ ਲੋਕਾਂ ਨੂੰ ਹੁਣ ਥੋੜ੍ਹੀ ਰਾਹਤ ਮਹਿਸੂਸ ਹੋ ਰਹੀ ਹੈ। ਦਰਅਸਲ, ਰਾਜ ਦੇ ਕਈ ਇਲਾਕਿਆਂ ਵਿੱਚ ਮੌਸਮ ਦਾ ਪੈਟਰਨ ਬਦਲ ਗਿਆ ਹੈ। ਜ਼ਿਲ੍ਹਾ ਤਰਨਤਾਰਨ ਪੱਟੀ ਵਿੱਚ ਗੜੇਮਾਰੀ ਕਾਰਨ ਮੌਸਮ ਇੱਕ ਵਾਰ ਫਿਰ ਠੰਡਾ ਹੋ ਗਿਆ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਠੰਢੀਆਂ ਹਵਾਵਾਂ ਵੀ ਚੱਲਣ ਲੱਗ ਪਈਆਂ ਹਨ। ਇਸ ਦੌਰਾਨ ਮੌਸਮ

ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ : ਬਰਿੰਦਰ ਗੋਇਲ
  • ਐਡਵੋਕੇਟ ਜਨਰਲ ਆਫਿਸ ਵਿੱਚ ਰਾਖਵਾਂਕਰਨ ਕੀਤਾ ਲਾਗੂ, ਐਸ.ਸੀ ਭਾਈਚਾਰੇ ਦੇ ਵਕੀਲਾਂ ਦੀਆਂ ਆਸਾਮੀਆਂ ਭਰਨ ਲਈ ਆਮਦਨ ਹੱਦ 50 ਫ਼ੀਸਦੀ ਘਟਾਈ

ਲਹਿਰਾਗਾਗਾ, 18 ਅਪ੍ਰੈਲ 2025 :  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ

ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਕਟਾਰੂਚੱਕ 
  • ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਰੂਪਨਗਰ ਦੀ ਦਾਣਾ ਮੰਡੀ ’ਚ ਚੱਲ ਰਹੀ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ 
  • ਮਜ਼ਦੂਰ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਧਰਤੀ ਉੱਤੇ ਅਸਲ ਦੇਵਤਾ ਮਜ਼ਦੂਰ ਹਨ, ਸਰਕਾਰ ਨੇ ਮਿਹਨਤਾਨੇ 'ਚ 2 ਵਾਰ ਵਾਧਾ ਕਰਕੇ ਕੀਤੇ 2 ਰੁਪਏ 64 ਪੈਸੇ
  • ਸੂਬੇ ’ਚ ਬਾਰਦਾਨਾ, ਟ੍ਰਾਂਸਪੋਰਟ ਤੇ ਲਿਫ਼ਟਿੰਗ ਦੀ ਕੋਈ ਮੁਸ਼ਕਿਲ ਨਹੀਂ
ਹੁਣ ਆਮ ਲੋਕ ਅਹੁਦਿਆਂ ਉੱਤੇ ਬੈਠ ਕੇ ਲੋਕ ਹਿੱਤ ਫੈਸਲੇ ਲੈਣ ਦੇ ਕਾਬਲ ਹੋਏ : ਕੈਬਨਿਟ ਮੰਤਰੀ ਖੁੱਡੀਆਂ
  • ਕਿਹਾ! ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ
  • ਕਿਸਾਨਾਂ ਨੂੰ ਅਪੀਲ - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੈਅ ਸਮਾਂ ਅਨੁਸਾਰ ਹੀ ਝੋਨਾ ਬੀਜਿਆ ਜਾਵੇ, ਪੀ ਏ ਯੂ ਵੱਲੋਂ ਪ੍ਰਮਾਣਿਤ ਬੀਜ ਹੀ ਬੀਜੇ ਜਾਣ
  • " ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਨੂੰ ਸਫ਼ਲ ਬਣਾਉਣ ਦਾ ਸੱਦਾ
  • ਮਾਰਕੀਟ ਕਮੇਟੀ ਧਰਮਕੋਟ ਅਤੇ ਫ਼ਤਹਿਗੜ੍ਹ ਪੰਜਤੂਰ
ਅਮਰੀਕਾ ਨੇ ਹੌਥੀ ਵਿਦਰੋਹੀਆਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਵੱਡਾ ਹਮਲਾ, 38 ਲੋਕਾਂ ਦੀ ਮੌਤ, 102 ਜ਼ਖਮੀ

ਸਨਾ, 18 ਅਪ੍ਰੈਲ 2025 : ਅਮਰੀਕਾ ਨੇ ਇੱਕ ਵਾਰ ਫਿਰ ਯਮਨ ਵਿੱਚ ਹੂਤੀ ਬਾਗੀਆਂ ਨੂੰ ਨਿਸ਼ਾਨਾ ਬਣਾ ਕੇ ਘਾਤਕ ਬੰਬਾਰੀ ਕੀਤੀ ਹੈ। ਅਮਰੀਕਾ ਵੱਲੋਂ ਤਾਜ਼ਾ ਹਮਲੇ ਹੂਤੀ ਦੇ ਕਬਜ਼ੇ ਵਾਲੇ ਰਾਸ ਈਸਾ ਤੇਲ ਬੰਦਰਗਾਹ 'ਤੇ ਕੀਤੇ ਗਏ ਹਨ। ਅਮਰੀਕੀ ਹਵਾਈ ਹਮਲਿਆਂ ਵਿੱਚ 38 ਲੋਕ ਮਾਰੇ ਗਏ ਹਨ ਅਤੇ 102 ਹੋਰ ਜ਼ਖਮੀ ਹੋਏ ਹਨ। ਇਸ ਹਮਲੇ ਦੀ ਜਾਣਕਾਰੀ ਹੂਤੀ ਬਾਗੀਆਂ ਨੇ ਦਿੱਤੀ ਹੈ।

ਫਲੋਰੀਡਾ ਸਟੇਟ ਯੂਨੀਵਰਸਿਟੀ ਵਿੱਚ ਅੰਨ੍ਹੇਵਾਹ ਗੋਲੀਬਾਰੀ, ਦੋ ਲੋਕਾਂ ਦੀ ਮੌਤ, 6 ਜ਼ਖਮੀ

ਫਲੋਰੀਡਾ, 18 ਅਪ੍ਰੈਲ 2025 : ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹਨ। ਅਜਿਹੀਆਂ ਘਟਨਾਵਾਂ ਇੱਥੇ ਅਕਸਰ ਵਾਪਰਦੀਆਂ ਰਹਿੰਦੀਆਂ ਹਨ। ਹੁਣ ਇੱਕ ਬੰਦੂਕਧਾਰੀ ਨੇ ਫਲੋਰੀਡਾ ਸਟੇਟ ਯੂਨੀਵਰਸਿਟੀ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਹਨ। ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ 6 ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ

ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਕੀਤੀ ਮੁਲਾਕਾਤ
  • ਰਾਏਪੁਰ ਅੰਦਰ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਖੋਲ੍ਹਣ ਲਈ 10 ਏਕੜ ਜ਼ਮੀਨ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ, 18 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਮੁਲਾਕਾਤ ਕਰਕੇ ਰਾਏਪੁਰ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਡਿਗਰੀ ਤੇ ਹੁਨਰ ਵਿਕਾਸ ਕਾਲਜ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
  • ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮ ਵੀ ਰਸਮੀ ਤੌਰ ’ਤੇ ਹੋਏ ਆਰੰਭ
  • ਗੁਰੂ ਸਾਹਿਬ ਦੇ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਹਰ ਸਿੱਖ ਨਿਤਨੇਮ ਤੋਂ ਇਲਾਵਾ ਜਪੁਜੀ ਸਾਹਿਬ ਦਾ ਇਕ ਪਾਠ ਰੋਜ਼ਾਨਾ ਕਰੇ- ਐਡਵੋਕੇਟ ਧਾਮੀ
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਪਾਸੋਂ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ

ਅੰਮ੍ਰਿਤਸਰ, 18 ਅਪ੍ਰੈਲ 2025