- ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ : ਚੇਅਰਮੈਨ ਬਰਸਟ
ਪਟਿਆਲਾ, 31 ਜਨਵਰੀ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਚੋਣ ਕਮਿਸ਼ਨ ਵੱਲੋਂ ਛਾਪਾ ਮਾਰਨ ਦੀ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ