ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕੈਬਿਨਟ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਨੂੰ ਹਰੀ ਝੰਡੀ ਦੇਣ ਦੇ ਫ਼ੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਆਪ ਬੁਲਾਰਿਆਂ ਅਨੁਸਾਰ ਉਨ੍ਹਾਂ ਦੀ ਪਾਰਟੀ ਨੇ ਆਪਣਾ ਇੱਕ ਹੋਰ ਚੋਣਾਂਵੀ ਵਾਅਦਾ ਪੂਰਾ ਕਰਦਿਆਂ ਅਤੇ ਇਸ ਵਾਰ ਪੰਜਾਬ ਦੇ ਕਰਮਚਾਰੀ ਵਰਗ ਦੇ ਹੱਕ 'ਚ ਫ਼ੈਸਲਾ ਲੈ ਇਹ ਸਾਬਿਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਦੀ
news
Articles by this Author

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇੱਕ ਹੁਕਮ ਜ਼ਾਰੀ ਕਰਦਿਆਂ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਆਲਮਪੁਰ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ : ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਅੱਜ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ

ਰਾਏਕੋਟ : ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਾਬਕਾ ਸਕੱਤਰ ਜਗਮੋਹਨ ਭਨੋਟ ਜੋ ਆਪਣੇ ਕਰੀਬੀ ਦੇ ਘਰ ਰਾਏਕੋਟ ਵਿਖੇ ਆਏ ਹੋਏ ਸਨ, ਅੱਜ ਤੜਕਸਾਰ ਉਨ੍ਹਾਂ ਨੂੰ ਜਬਰਦਸਤ ਅਟੈਕ ਹੋਇਆ ਜਿਸ ਲਈ ਉਨ੍ਹਾਂ ਨੂੰ ਰਾਏਕੋਟ ਦੇ ਇੱਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ,ਜਿੱਥੇ ਉਨ੍ਹਾਂ ਦਾ ਸਵਰਗਵਾਸ ਹੋ ਗਿਆ, ਉਹ 68 ਸਾਲ ਦੇ ਸਨ। ਉਹ ਇੰਗਲੈਂਡ ਤੋਂ ਇਕ ਹਫਤੇ ਲਈ ਭਾਰਤ

ਚੰਡੀਗੜ੍ਹ : ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੇਵਾ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ ਉਹ ਘਰ ਬੈਠੇ ਹੀ ਰਾਜ ਦੀਆਂ ਵੱਖ-ਵੱਖ ਕਿਸਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨ- ਕਲਚਰ ਨੂੰ ਠੱਲ੍ਹ ਪਾਉਣ ਲਈ ਸਾਰੇ ਮੌਜੂਦਾ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋ ਤੁਰੰਤ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਰਾਜ ਭਰ ’ਚ ਬੰਦੂਕ ਘਰਾਂ ਸਬੰਧੀ ਸਾਰੀਆਂ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਤਿਮਾਹੀ ਆਧਾਰ ’ਤੇ ਲਾਜ਼ਮੀ ਜਾਂਚ ਕਰਨ ਦੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਇਸ ਵੱਲੋਂ ਕੀਤੇ ਵਿਕਾਸ ਕਾਰਜਾਂ ਦੇ ਨਾਲ ਨਾਲ ਸਥਾਪਿਤ ਕੀਤੇ ਪੂੰਜੀਗਤ ਅਸਾਸਿਆਂ ਦੀ ਸੂਚੀ ਜਾਰੀ ਰਕੇ ਤਾਂ ਜਿਸ ਤੋਂ ਸਾਬਤ ਹੋ ਸਕੇ ਕਿ ਇਸ ਵੱਲੋਂ ਮੌਜੂਦਾ ਵਿੱਤੀ ਸਾਲ ਵਿਚ 9 ਮਹੀਨਿਆਂ ਵਿਚ 39200 ਕਰੋੜ ਰੁਪਏ ਦਾ ਕਰਜ਼ਾ ਲੈਣਾ ਵਾਜਬ ਸਾਬਤ ਹੋ ਸਕੇ ਜਦੋਂ ਕਿ ਇਸਨੇ ਤੀਜੀ ਤਿਮਾਹੀ ਵਿਚ

ਚੰਡੀਗੜ੍ਹ : ਸੂਬੇ ਵਿਚ ਪ੍ਰਦਰਸ਼ਨਕਾਰੀ ਜਥੇਬੰਦੀਆਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਮੌਕੇ ਆਮ ਲੋਕਾਂ ਲਈ ਕਿਸੇ ਤਰ੍ਹਾਂ ਦੀ ਮੁਸੀਬਤ ਖੜ੍ਹੀ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਹੀਂ ਕੀਤਾ ਜਾਣਾ ਚਾਹੀਦਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ