news

Jagga Chopra

Articles by this Author

ਪੀ.ਏ.ਯੂ. ਨੇ ਰਾਵੇ ਪ੍ਰੋਗਰਾਮ ਅਧੀਨ ਸਿਖਲਾਈ ਦਿੱਤੀ

ਲੁਧਿਆਣਾ 31 ਜਨਵਰੀ, 2025 : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ ਰਾਵੇ ਪ੍ਰੋਗਰਾਮ ਅਧੀਨ ਪਿੰਡ ਹਿਮਾਯੂਪੁਰਾ ਵਿਖੇ ਦੋ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ| ਇਸ ਸਿਖਲਾਈ ਵਿਚ ਪੇਂਡੂ ਔਰਤਾਂ ਨੂੰ ਭੋਜਨ ਸੰਭਾਲਣ ਦੇ ਨਾਲ-ਨਾਲ ਡਿਜ਼ੀਟਲ ਜਾਗਰੂਕਤਾ ਦੇ ਗੁਰ ਦੱਸੇ ਗਏ| ਪ੍ਰੋਗਰਾਮ ਦਾ ਮੰਤਵ ਪਿੰਡਾਂ ਦੀਆਂ ਔਰਤਾਂ ਨੂੰ

ਪੀਏਯੂ ਦੇ ਐਨਐਸਐਸ ਰੈੱਡ ਰਿਬਨ ਕਲੱਬ ਨੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ

ਲੁਧਿਆਣਾ 31 ਜਨਵਰੀ, 2025 : ਪੀ ਏ ਯੂ ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਵਿੱਚ ਐਨ ਐਸ ਐਸ ਦੇ ਰੈੱਡ ਰਿਬਨ ਕਲੱਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਸੰਯੁਕਤ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਕਮਲਜੀਤ ਸਿੰਘ ਸੂਰੀ ਨੇ ਲਗਭਗ 400 ਐੱਨ ਐੱਸ ਐੱਸ ਵਲੰਟੀਅਰਾਂ ਦੀ ਇਸ ਰੈਲੀ ਨੂੰ ਜਾਗਰੂਕਤਾ ਦੇ

ਪੀ.ਏ.ਯੂ. ਵਿਚ ਭੋਜਨ ਪ੍ਰੋਸੈਸਿੰਗ ਬਾਰੇ ਸਰਦ ਰੁੱਤ ਸਿਖਲਾਈ ਸਕੂਲ ਆਰੰਭ ਹੋਇਆ

ਲੁਧਿਆਣਾ 31 ਮਾਰਚ, 2025 : ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿਚ ਆਈ ਸੀ ਏ ਆਰ ਦੀ ਮਾਲੀ ਇਮਦਾਦ ਨਾਲ ਸਰਦ ਰੁੱਤ ਸਿਖਲਾਈ ਸਕੂਲ ਆਰੰਭ ਹੋਇਆ| ਇਸ ਸਿਖਲਾਈ ਦਾ ਉਦੇਸ਼ ਪ੍ਰੋਸੈਸਿੰਗ, ਪੈਕੇਜਿੰਗ ਅਤੇ ਮਿਆਰ ਪੜਚੋਲ ਦੀਆਂ ਨਵੀਨ ਤਕਨੀਕਾਂ ਰਾਹੀਂ ਸਿਹਤਮੰਦ ਭੋਜਨ ਅਤੇ ਮਨੁੱਖੀ ਅਰੋਗਤਾ ਬਾਰੇ ਸਿਖਲਾਈ ਪ੍ਰਦਾਨ ਕਰਨਾ ਹੈ| ਇਸ ਸਿਖਲਾਈ ਪ੍ਰੋਗਰਾਮ ਵਿਚ ਵਿਸ਼ੇ ਨਾਲ

ਫ਼ਿਰੋਜ਼ਪੁਰ 'ਚ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਵਿੱਚ 9 ਵੇਟਰਾਂ ਦੀ ਮੌਤ, 11 ਜ਼ਖ਼ਮੀ 

ਫ਼ਿਰੋਜ਼ਪੁਰ, 31 ਜਨਵਰੀ 2025 : ਫ਼ਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਵਿੱਚ 9 ਵੇਟਰਾਂ ਦੀ ਮੌਤ ਹੋ ਗਈ ਹੈ। ਇਹ ਗਿਣਤੀ ਵਧਣ ਦੀ ਸੰਭਾਵਨਾ ਹੈ। ਜਦਕਿ 11 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹਨ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ ਦੇ ਪਿੰਡ ਮੋਹਨ ਕੇ ਉਤਾੜ ਨੇੜੇ ਵਾਪਰਿਆ। ਘਟਨਾ ਦੇ ਸਮੇਂ ਪਿਕਅਪ ਵਿੱਚ 20 ਤੋਂ ਵੱਧ ਲੋਕ ਸਵਾਰ ਸਨ। ਜਿਨ੍ਹਾਂ ਨੂੰ

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
  • ਜ਼ਿਲੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾਵੇਗੀ ਵਿਸ਼ੇਸ਼ ਉਪਕਰਨਾ ਰਾਹੀਂ ਜਾਂਚ: ਡਾਕਟਰ ਵਰਿੰਦਰ ਪਾਲ ਕੌਰ 

ਤਰਨ ਤਾਰਨ, 31 ਜਨਵਰੀ 2025 : ਜਿਲੇ ਦੇ ਡਿਪਟੀ ਕਮਿਸ਼ਨਰ ਮਾਨਯੋਗ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਬੱਚੇ ਦੀ ਚੰਗੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਟੀਕਾਕਰਨ ਲਾਜ਼ਮੀ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
  • ਚਾਇਲਡ ਡੈਥ ਰਿਵਿਊ ਸਬੰਧੀ ਹੋਈ ਅਹਿਮ ਮੀਟਿੰਗ 

ਤਰਨ ਤਾਰਨ, 31 ਜਨਵਰੀ 2025 : ਜਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ  ਕਰਦਿਆਂ ਹੋਇਆ ਜਿਲਾ ਟੀਕਾਕਰਨ ਅਫ਼ਸਰ, ਡਾਕਟਰ ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਬਲਾਕ ਨਾਲ ਸੰਬੰਧਿਤ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 31 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਹੋਏ ਕਰਮਚਾਰੀਆਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ

ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ ਰਜਿਸਟਰੇਸ਼ਨ 31 ਮਾਰਚ ਤੱਕ ਕਰਵਾਈ ਜਾ ਸਕਦੀ ਹੈ- ਡਿਪਟੀ ਕਮਿਸ਼ਨਰ
  • ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ 31 ਜਨਵਰੀ, 2025 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਨਵੇਂ ਸਰਵੇ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਵੀਆਂ ਰਜਿਸਟ੍ਰੇਸ਼ਨਾਂ ਲਈ ਪੋਰਟਲ ਖੋਲ੍ਹਿਆ ਗਿਆ ਹੈ, ਜਿਸਦੀ ਅੰਤਿਮ ਮਿਤੀ 31 ਮਾਰਚ 2025 ਹੈ।  ਡਿਪਟੀ ਕਮਿਸ਼ਨਰ ਨੇ

ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ

ਫ਼ਰੀਦਕੋਟ 31 ਜਨਵਰੀ, 2025 : ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮਹੀਨਾ ਤਹਿਤ ਜ਼ਿਲ੍ਹਾ ਟਰਾਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸੁਖਦੇਵ ਸਿੰਘ ਪ੍ਰਧਾਨ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਅਤੇ ਬਖਸ਼ੀਸ਼ ਸਿੰਘ ਪ੍ਰਧਾਨ ਆਟੋ ਰਿਕਸ਼ਾ ਦੇ ਸਹਿਯੋਗ ਨਾਲ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਫਰੀਦਕੋਟ ਵਿਖੇ ਰੋਡ ਸੇਫਟੀ ਜਾਗਰੂਕਤਾ

ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ 31 ਜਨਵਰੀ,2025   : ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ)  ਮੀਟਿੰਗ ਸ. ਗੁਰਮੀਤ ਸਿੰਘ ਬਰਾੜ,  ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ,  ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਮੀਟਿੰਗ ਵਿੱਚ ਸ੍ਰੀਮਤੀ,ਦਲਜੀਤ ਕੌਰ