ਗੁਰਦਾਸਪੁਰ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਗੁਰਦਾਸਪੁਰ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਸ਼ਬਦਾਵਲੀ ਵਰਤਣ ਦਾ ਕੇਸ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਹੁਣ ਉਸ ਦੀ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸੋਨੀ ਵੱਲੋਂ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਤੋਂ ਬਾਅਦ ਹੀ ਸਿੱਖ ਜਥੇਬੰਦੀਆਂ ਗੁਰਦਾਸਪੁਰ ਐਸ ਐਸ ਪੀ ਦਫਤਰ ਬਾਹਰ ਧਰਨਾ ਲਾ ਕੇ
news
Articles by this Author

ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਅੰਬਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਜ਼ਿਆਦਾਤਰ ਕੇਸ ਵਾਪਸ ਲੈ ਲਏ ਗਏ ਹਨ, ਜਦਕਿ ਕੁਝ ਕੇਸ ਬਾਕੀ ਹਨ, ਜਿਨ੍ਹਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਚੱਲ

ਮੋਹਾਲੀ : ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ 2 ਦਿਨਾਂ 7ਵਾਂ ਅੰਤਰ-ਜ਼ੋਨਲ ਯੁਵਕ ਮੇਲਾ ਸਮਾਪਤ ਹੋਇਆ। ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਨੂੰ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਪੰਜਾਬ ਸਰਕਾਰ ਨੇ ਕੀਤੀ ਜਦਕਿ ਸ. ਚੇਤਨ ਸਿੰਘ

ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੋਰ 500 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਤੱਕ ਸੂਬੇ ਵਿੱਚ 500 ਕਲੀਨਿਕ ਲੋਕਾਂ ਦੇ ਹਵਾਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ 15 ਅਗਸਤ ਨੂੰ 100 ਆਮ ਆਦਮੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਦੇ ਵਿਸ਼ੇਸ ਸੰਦੇਸ਼ ਨਾਲ ਅੱਜ ਸੂਬੇ ਦੀਆਂ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਕਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਦਿੱਤੇ ਬੇਬੁਨਿਆਦ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਇਹ ਭਾਜਪਾ ਵੱਲੋਂ ਪੰਜਾਬ ਦੇ ਅਕਸ ਨੂੰ ਖ਼ਰਾਬ ਕਰਕੇ ਗੁਜਰਾਤ ਚੋਣਾਂ 'ਚ ਸਿਆਸੀ ਲਾਹਾ ਲੈਣ ਲਈ ਕੀਤੀ ਜਾ ਰਹੀ ਘਟੀਆ ਅਤੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਣ ਹੇਠਲਾ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸੂਬੇ ਭਰ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਪੂਰਾ ਕਰ ਲਿਆ ਗਿਆ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੱਤੇ ਜਾਣ ਦੇ ਮੱਦੇਨਜ਼ਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬਾ ਸਰਕਾਰ ਦੇ ਸਿਹਤ ਜਾਗਰੂਕਤਾ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ‘ਕੇਅਰ ਕੰਪੇਨੀਅਨ ਪ੍ਰੋਗਰਾਮ (ਸੀਸੀਪੀ)’ ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ

ਅੰਮ੍ਰਿਤਸਰ : ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸ਼ੋਸ਼ਲ ਮੀਡੀਆ 'ਤੇ ਫੋਨ ਰਾਹੀਂ ਦਿੱਤੀਆਂ ਧਮਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨਾਲ ਖੜਨ ਦੀ ਵਚਨਬੱਧਤਾ

ਲੰਡਨ, ਏਜੰਸੀ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤੀਆਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਇਸ ਫੈਸਲੇ ਨਾਲ ਦੋਵਾਂ ਮੁਲਕਾਂ ਵਿਚਾਲੇ ਦੋਸਤਾਨਾ ਸਬੰਧ ਵਧਣ ਦੀ ਸੰਭਾਵਨਾ ਹੈ। ਦਰਅਸਲ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵੱਲੋਂ 3000 ਭਾਰਤੀਆਂ ਦੇ ਵੀਜ਼ੇ ਕਲੀਅਰ ਕੀਤੇ ਗਏ ਹਨ ਅਤੇ ਇਹ ਅਪੀਲ ਵੀ ਕੀਤੀ ਗਈ ਹੈ। ਇਹ ਪ੍ਰਕਿਰਿਆ ਹਰ ਸਾਲ ਦੁਹਰਾਈ ਜਾਵੇਗੀ। ਅਜਿਹੇ 'ਚ