news

Jagga Chopra

Articles by this Author

ਸਰਕਾਰ ਹਰ ਵਰਗ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਹੈ ਵਚਨਬੱਧ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਤਹਿਤ ਵਰਕਰਾਂ ਦੀ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੁੱਦਿਆਂ ਸਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਸੂਬੇ ਦੇ ਜੰਗਲਾਤ ਅਤੇ ਜੰਗਲੀ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ ਅਤੇ ਡਰਾਈਵਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ ਇੱਕ ਡਰਾਈਵਰ ਨੂੰ 80, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ

ਚੀਨੀ ਡੋਰ ਵੇਚਣ ਵਾਲੇ ਮਨੁੱਖਤਾ ਦੇ ਦੁਸ਼ਮਣ, ਮੀਤ ਹੇਅਰ ਵੱਲੋਂ ਅਪੀਲ

ਚੰਡੀਗੜ੍ਹ : ਪੰਜਾਬ ਵਿਚ ਚੀਨੀ ਡੋਰ ਨਾਲ ਹਾਲ ਹੀ ਵਿਚ ਵਾਪਰੀ ਦੁਖਦਾਇਕ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਚੀਨੀ ਡੋਰ ਵੇਚਣ ਅਤੇ ਇਸ ਦੀ ਵਰਤੋਂ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ

ਖੇਡਾਂ ਵਿਦਿਆਰਥੀਆਂ ਦੇ ਜੀਵਨ ਵਿਚ ਅਨੁਸਾਸ਼ਨ ਦੀ ਭਾਵਨਾ ਪੈਦਾ ਕਰਦੀਆਂ ਹਨ : ਮੰਤਰੀ ਬੈਂਸ

ਸ੍ਰੀ ਅਨੰਦਪੁਰ ਸਾਹਿਬ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿਚ ਵਿੱਦਿਆ ਦੇ ਨਾਲ ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀਆਂ ਵਿਚ ਅਨੁਸਾਸ਼ਨ ਦੀ ਭਾਵਨਾ ਪੈਦਾ ਕਰਦੀਆਂ ਹਨ।

ਕੇਂਦਰ ਨਾਲ ਰਾਬਤਾ ਕਰਕੇ ਗੱਤਕਾ ਖੇਡ ਵੀ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਲਿਆਂਦੀ ਜਾਵੇਗੀ : ਢੀਂਡਸਾ

ਮਸਤੂਆਣਾ ਸਾਹਿਬ : ਸੂਬੇ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਹੋਰਨਾਂ ਖੇਡਾਂ ਵਾਂਗ ਗੱਤਕਾ ਖੇਡ ਵੀ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਦੇ ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ਸੈਂਟਰ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਗੱਤਕਾ ਖਿਡਾਰੀ ਵੀ ਉਚ ਪੱਧਰ ਦੀਆਂ ਖੇਡ ਤਕਨੀਕਾਂ ਤੇ ਵਧੀਆ ਕੋਚਿੰਗ ਹਾਸਲ ਕਰ ਸਕਣ। ਉਹ ਅੱਜ

ਉਤਰਾਖੰਡ ਦੇ ਸਿਤਾਰਗੰਜ ਵਿਚ ਸਕੂਲ ਬੱਸ ਪਲਟੀ, ਇਕ ਟੀਚਰ ਤੇ ਸਟੂਡੈਂਟ ਦੀ ਮੌਤ, ਕਈ ਜ਼ਖਮੀ

ਸਿਤਾਰਗੰਜ : ਉਤਰਾਖੰਡ ਦੇ ਸਿਤਾਰਗੰਜ ਵਿਚ ਇਕ ਸਕੂਲ ਬੱਸ ਪਲਟ ਗਈ ਹੈ। ਹਾਦਸੇ ਵਿਚ ਇਕ ਟੀਚਰ ਤੇ ਸਟੂਡੈਂਟ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਜਿਸ ਸਮੇਂ ਇਹ ਹਾਦਸਾ ਵਾਪਿਆ, ਉਸ ਸਮੇਂ ਬੱਸ ਵਿਚ 51 ਬੱਚੇ ਸਵਾ ਸਨ ਤੇ 7 ਸਕੂਲ ਸਟਾਫ ਵੀ ਮੌਜੂਦ ਸਨ। ਬੱਸ ਪਲਟਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾ

ਅਮਰੀਕਾ ਵਿਚ ਇਕ ਮਕਾਨ ਵਿਚੋਂ 4 ਲਾਸ਼ਾਂ ਹੋਈਆਂ ਬਰਾਮਦ, ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ

ਅਮਰੀਕਾ : ਅਮਰੀਕਾ ਵਿਚ ਇਦਾਹੋ ਯੂਨੀਵਰਸਿਟੀ ਨੇੜੇ ਇਕ ਮਕਾਨ ਵਿਚੋਂ 4 ਲਾਸ਼ਾਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਰਿਪੋਰਟ ਮੁਤਾਬਕ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਇਹ ਘਰ ਯੂਨੀਵਰਿਸਟੀ ਤੋਂ ਇਕ ਬਲਾਕ ਦੀ ਦੂਰੀ ‘ਤੇ ਸਥਿਤ ਹੈ। ਪੁਲਿਸ ਨੇ ਘਟਨਾ ਦੀ

ਸਿੱਧੂ ਮੂਸੇਵਾਲਾ ਦੇ ਨਾਲ ਨਜ਼ਰ ਆਉਣਗੇ ਵਿਵਿਅਨ ਡਿਵਾਇਨ, ਪਿਤਾ ਤੋਂ ਲਈ ਮਨਜ਼ੂਰੀ

ਮੁੰਬਈ : ਵਿਵਿਅਨ ਡਿਵਾਇਨ ਜਿਨ੍ਹਾਂ ਨੂੰ ਭਾਰਤ ਦੇ ਸਭ ਤੋਂ ਵਧੀਆ ਰੈਪਰਾਂ ਚੋਂ ਇੱਕ ਮੰਨਿਆ ਜਾਂਦਾ ਹੈ। ਵਿਵਿਅਨ ਡਿਵਾਇਨ ਨੇ Kaam 25, Satya, 3:59 AM ਤੇ ਹੋਰ ਬਹੁਤ ਸਾਰੇ ਸ਼ਾਨਦਾਰ ਗਾਣਿਆਂ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਦੱਸ ਦਈਏ ਕਿ ਡਿਵਾਇਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਕੌਲੈਬ੍ਰੈਟਿਬ ਟਰੈਕ ਦਾ ਓਫੀਸ਼ਿਅਲ ਐਲਾਨ ਕਰ ਦਿੱਤਾ ਹੈ। ਡਿਵਾਇਨ

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ 'ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ

ਪੰਜਾਬ ਦੇ ਅੰਦਰ ਨਿੱਤ ਦਿਨ ਕਤਲ ਹੋ ਰਹੇ ਹਨ, ਸਰਕਾਰ ਹਰ ਫਰੰਟ ਤੇ ਫੇਲ ਹੈ : ਅਮਿਤ ਸ਼ਾਹ

ਚੰਡੀਗੜ੍ਹ : ਪੰਜਾਬ ਦੀ ਅਮਨ ਕਾਨੂੰਨ ਸਥਿਤੀ ਦੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਲੋਂ ਨਿਊਜ਼-18 ਦੇ ਮੰਚ ਤੇ ਇੰਟਰਵਿਉ ਦੇ ਦੌਰਾਨ ਵੱਡਾ ਬਿਆਨ ਦਿੱਤਾ ਗਿਆ। ਅਮਿਤ ਸ਼ਾਹ ਨੇ ਕਿਹਾ ਕਿ, ਪੰਜਾਬ ਦੇ ਅੰਦਰ ਨਿੱਤ ਦਿਨ ਕਤਲ ਹੋ ਰਹੇ ਹਨ, ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਨਜ਼ਰੀ ਆ ਰਹੀ ਹੈ। ਉਨ੍ਹਾਂ ਕਿਹਾ ਕਿ, ਪੰਜਾਬ ਦੀ ਕਾਨੂੰਨ ਵਿਵਸਥਾ ਬਹੁਤ ਜਿਆਦਾ ਖ਼ਰਾਬ ਹੋ