ਇਟਲੀ : ਪੂਰੀ ਦੁਨੀਆਂ ਭਰ ਵਿੱਚ ਪਹਿਲ਼ੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੂਰਬ ਸਿੱਖ ਸੰਗਤਾਂ ਵੱਲੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਟਲੀ ਦੇ ਵੱਖ ਵੱਖ ਗੁਰਦੁਆਰਿਆ ਵਿੱਚ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਸਜਾਏ ਗਏ। ਇਸੇ ਸੰਬਧ ਵਿੱਚ ਇਟਲੀ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553
news
Articles by this Author

ਲਖਨਊ (ਜੇਐੱਨਐੱਨ) : ਯੋਗੀ ਸਰਕਾਰ ਉੱਤਰ ਪ੍ਰਦੇਸ਼ ਵਿੱਚ ਬਿਜਲੀ ਪ੍ਰਣਾਲੀ ਦੇ ਢਾਂਚੇ ਵਿੱਚ ਬੁਨਿਆਦੀ ਬਦਲਾਅ ਕਰਨ ਜਾ ਰਹੀ ਹੈ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਮਿਸ਼ਨ ਮੋਡ ਵਿੱਚ ਕੰਮ ਕਰਨ ਲਈ ਕਿਹਾ ਗਿਆ ਹੈ ਕਿ ਕੇਂਦਰ ਅਤੇ ਰਾਜ ਸਰਕਾਰ ਦੀ ਰੀਵਾਈਵਲ ਡਿਸਟ੍ਰੀਬਿਊਸ਼ਨ ਏਰੀਆ ਸਕੀਮ (REVAMP), ਜਿਸ ਵਿੱਚ ਰਾਜ ਸਰਕਾਰ ਦੀ 60 ਪ੍ਰਤੀਸ਼ਤ ਹਿੱਸੇਦਾਰੀ ਹੈ, ਨੂੰ

ਨਵੀਂ ਦਿੱਲੀ (ਏਜੰਸੀ) : ਭਾਰਤ ਵਿੱਚ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੀ ਯਾਦ ਵਿੱਚ ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਂਦਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਇਸ ਮੌਕੇ 'ਤੇ ਰਾਸ਼ਟਰਪਤੀ ਭਵਨ ਕਲਚਰਲ ਸੈਂਟਰ (ਆਰਬੀਸੀਸੀ) ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ

ਗੁਹਾਟੀ (ਏਐੱਨਆਈ) : ਮਨੀਪੁਰ ਦੇ ਮੋਰੇਹ ਵਿਖੇ ਮਿਆਂਮਾਰ ਦੀਆਂ ਸਰਹੱਦਾਂ ਤੱਕ ਰੇਲਵੇ ਲਾਈਨ ਵਿਛਾਉਣ ਦਾ ਸਰਵੇਖਣ ਪੂਰਾ ਹੋ ਗਿਆ ਹੈ ਅਤੇ ਰਸਮੀ ਤੌਰ 'ਤੇ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਪ੍ਰੋਜੈਕਟ ਦੋ ਸਾਲਾਂ ਤੋਂ ਵੱਧ ਸਮੇਂ ਵਿੱਚ ਪੂਰਾ ਹੋ ਜਾਵੇਗਾ। ਉੱਤਰ-ਪੂਰਬੀ ਫਰੰਟੀਅਰ ਰੇਲਵੇ ਦੇ ਜਨਰਲ ਮੈਨੇਜਰ ਅੰਸ਼ੁਲ ਗੁਪਤਾ ਨੇ ਇਹ ਜਾਣਕਾਰੀ ਦਿੱਤੀ ਹੈ।
ਢਾਈ ਸਾਲਾਂ ਵਿੱਚ

ਲੁਧਿਆਣਾ : ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ਬਾਅਦ ਪੰਜਾਬ 'ਚ ਆਪਣੀ ਜਿੱਤ ਦਾ ਝੰਡਾ ਲਹਿਰਾਇਆ ਹੈ, ਉਸੇ ਸਿਲਸਿਲੇ ਤਹਿਤ ਹੁਣ ਗੁਜਰਾਤ 'ਚ ਚੱਲ ਰਹੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਪੂਰੀ ਤਿਆਰੀ ਨਾਲ ਲੱਗੀ ਹੈ , ਜਿਸਦੇ ਤਹਿਤ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵਿਸਨਗਰ ਲੋਕ ਸਭਾ ਮੇਹਸਾਣਾ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਥਾਨਕ ਸੁਭਾਸ਼ ਨਗਰ ਦੇ ਸਰਕਾਰੀ ਸਕੂਲ ਵਿਖੇ ਮੈਗਜੀਨ ਰੀਲੀਜ਼ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਰਜੇਸ਼ ਕੁਮਾਰ, ਸੋਭਾ ਸਿੰਘ, ਇੰਦਰਜੀਤ ਕੌਰ, ਰਵਿੰਦਰ ਰਾਜੂ, ਸੁਰਜੀਤ ਠੇਕੇਦਾਰ, ਅਵਤਾਰ ਦਿਓਲ, ਗੱਗੀ ਸ਼ਰਮਾ, ਸਾਬ੍ਹੀ ਸੇਖੋਂ, ਜਗਦੇਵ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਮਜੀਠਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾਂ ਮੇਰੀ ਪਤਨੀ ਨੂੰ ਜਿਤਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਮੇਰਾ ਮੁੱਖ ਮੁੱਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕ ਦੇਸ਼ ਵਿੱਚ ਕਾਨੂੰਨ ਹਰ ਸੂਬੇ ਲਈ ਵੱਖ-ਵੱਖ ਕਾਨੂੰਨ

ਤੁਰਕੀ : ਤੁਰਕੀ ਦੇ ਇਸਤਾਂਬੁਲ 'ਚ ਹੋਏ ਵੱਡੇ ਆਤਮਘਾਤੀ ਹਮਲੇ 'ਚ ਸ਼ਾਮਿਲ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਏਜੰਸੀ ਦੇ ਅਨੁਸਾਰ ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਸੋਮਵਾਰ ਨੂੰ ਕਿਹਾ ਕਿ ਇਸਤਾਂਬੁਲ ਵਿੱਚ ਬੰਬ ਧਮਾਕਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਐਤਵਾਰ ਦੀ ਸ਼ਾਮ ਨੂੰ ਇਸਤਾਂਬੁਲ ਦੇ ਮੱਧ 'ਚ ਇਕ ਇਲਾਕੇ

ਨਵੀਂ ਦਿੱਲੀ : ਦਿੱਲੀ ਵਿੱਚ ਇਕ ਅਜਿਹੀ ਦਰਦਨਾਇਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਲੜਕੇ ਨੇ ਲੜਕੀ ਦੇ 35 ਟੁਕੜੇ ਕਰਕੇ ਵੱਖ ਵੱਖ ਥਾਵਾਂ ਉਤੇ ਸੁੱਟ ਦਿੱਤੇ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਕਰੀਬ 5 ਮਹੀਨੇ ਪਹਿਲਾਂ ਆਪਣੀ 26 ਸਾਲਾ ਲਿਵ ਇਨ ਪਾਰਟਨਰ (ਬਿਨਾਂ ਵਿਆਹ ਤੋਂ ਨਾਲ ਰਹਿਣਾ) ਸ਼ਰਧਾ ਵਾਕਰ ਦੀ ਹੱਤਿਆ ਅਤੇ ਫਿਰ ਲਾਸ਼ ਨੂੰ ਗਾਇਬ ਕਰਨ ਦਾੇ ਦੋਸ਼ ‘ਚ ਆਫਤਾਬ ਅਮੀਨ

ਟੋਰਾਂਟੋ : ਕੈਨੇਡਾ ‘ਚ ਵੱਡੀ ਗਿਣਤੀ ‘ਚ ਰਹਿ ਰਹੇ ਭਾਰਤੀਆਂ ਨੂੰ ਉਥੇ ਫੌਜ ‘ਚ ਭਰਤੀ ਹੋਣ ਦਾ ਵੱਡਾ ਮੌਕਾ ਮਿਲਣ ਵਾਲਾ ਹੈ। ਕੈਨੇਡੀਅਨ ਆਰਮਡ ਫੋਰਸਿਸ (ਸੀਏਐਫ) ਨੇ ਘੋਸ਼ਣਾ ਕੀਤੀ ਕਿ ਸਥਾਈ ਨਿਵਾਸੀਆਂ ਨੂੰ ਹੁਣ ਸੇਵਾਵਾਂ ਵਿੱਚ ਭਰਤੀ ਹੋਣ ਦੀ ਇਜਾਜਤ ਦਿੱਤੀ ਜਾਵੇਗੀ। ਸੀਏਐਫ ਦੇ ਫੈਸਲੇ ਨਾਲ ਕੈਨੇਡਾ ਵਿੱਚ ਭਾਰਤੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਰਾਇਲ ਕੈਨੇਡੀਅਨ