ਹੁਸ਼ਿਆਰਪੁਰ : ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
news
Articles by this Author

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਉਸਨੇ ਪੰਜਾਬ ਦੇ ਲੋਕਾਂ ਨੂੰ ਟਾਰਗੇਟ ਕਿਲਿੰਗ ਅਤੇ ਨਫ਼ਰਤੀ ਅਪਰਾਧਾਂ ਤੋਂ ਬਚਾਉਣ ਲਈ ਕੀ ਯੋਜਨਾ ਬਣਾਈ ਹੈ, ਜਿਸ ਨਾਲ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਲੋਕਾਂ ਵਿੱਚ ਇਸ ਗੱਲ

ਲੁਧਿਆਣਾ : ਬੱਚਿਆਂ ਅੰਦਰਲੀ ਕਲਾਤਮਿਕ ਪ੍ਰਤਿਭਾ ਨੂੰ ਵਿਕਸਤ ਕਰਨ ਲਈ ਸਕੂਲਾਂ ਵਿੱਚ ਬਾਲ ਸਭਾਵਾਂ ਨੂੰ ਮੁੜ ਸੁਰਜੀਤ ਕਰਨ ਦੀ ਤੁਰੰਤ ਲੋੜ ਹੈ ਕਿਉਂਕਿ ਪ੍ਰਤਿਭਾ ਖੋਜ ਦਾ ਉਸ ਤੋਂ ਵੱਡਾ ਕੋਈ ਪਲੈਟਫਾਰਮ ਨਹੀਂ ਹੈ।ਬਾਲ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸਰਕਾਰੀ ਹਾਈ ਸਕੂਲ ਦਾਦ (ਲੁਧਿਆਣਾ) ਵੱਲੋਂ ਪ੍ਰਕਾਸ਼ਿਤ ਬਾਲ ਮੈਗਜ਼ੀਨ ਪੁੰਗਰਦੀਆਂ ਕਲਮਾਂ ਦੇ ਤੀਸਰੇ ਸਾਲਾਨਾ ਅੰਕ ਨੂੰ

ਸਮਾਣਾ : ਦਿਵਿਆਂਗਜਨ ਵਿਅਕਤੀਆਂ ਨੂੰ ਨਕਲੀ ਅੰਗ, ਵੀਲ ਚੇਅਰ, ਟ੍ਰਾਈਸਾਇਕਲ, ਨੇਤਰਹੀਣਾਂ ਨੂੰ ਸਟਿੱਕ ਆਦਿ ਦੇਣ ਲਈ ਸਬ ਡਵੀਜ਼ਨ ਸਮਾਣਾ ਅਤੇ ਪਾਤੜਾਂ ਦਾ ਅਸੈਸਮੈਂਟ ਕੈਂਪ ਮਾਤਾ ਨੈਣਾਂ ਆਰੀਆ ਧਰਮਸ਼ਾਲਾ ਸਮਾਣਾ ਵਿਖੇ ਲਗਾਇਆ ਗਿਆ। ਜਿਥੇ ਅਲਿਮਕੋ ਦੀ ਟੀਮ ਵੱਲੋਂ 142 ਦਿਵਿਆਂਗਜਨ ਵਿਅਕਤੀਆਂ ਦੀ ਅਸੈਸਮੈਂਟ ਵੱਖ ਵੱਖ ਨਕਲੀ ਅੰਗਾਂ, ਵੀਲ ਚੇਅਰ, ਟ੍ਰਾਈਸਾਇਕਲ, ਮੋਟਰਾਈਜ਼ਡ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਦੋ ਹਫ਼ਤਿਆਂ ਵਿੱਚ ਸੂਬੇ ਭਰ ‘ਚੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ 42 ਵਪਾਰਕ ਮਾਮਲਿਆਂ ਸਮੇਤ 406 ਐੱਫ.ਆਈ.ਆਰਜ਼ ਦਰਜ ਕਰਕੇ 513 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਫਨਾਮ ਪੇਨਹ (ਏਜੰਸੀ) : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਤਵਾਰ ਨੂੰ ਕੰਬੋਡੀਆ ਵਿੱਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ। ਕੰਬੋਡੀਆ ਵਿੱਚ ਆਸੀਆਨ-ਭਾਰਤ ਸਿਖਰ ਸੰਮੇਲਨ ਦੌਰਾਨ ਯੂਕਰੇਨ ਸੰਘਰਸ਼, ਰਣਨੀਤਕ ਇੰਡੋ-ਪੈਸੀਫਿਕ ਖੇਤਰ ਅਤੇ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ ਗਈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਵਰਤਮਾਨ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ

ਮੈਲਬੋਰਨ : ਮੈਲਬੋਰਨ ਵਿੱਚ ਖੇਡੇ ਗਏ T20 ਵਿਸ਼ਵ ਕੱਪ 2022 ਦੇ ਫਾਈਨਲ ਮੈਚ ਵਿੱਚ ਇੰਗਲੈਂਡ ਦੀ ਟੀਮ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਦੂਜੀ ਵਾਰ T20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਇੰਗਲੈਂਡ ਲਈ ਉਸ ਦੇ ਸਟਾਰ ਆਲਰਾਊਂਡਰ ਬੇਨ ਸਟਾਕਸ ਨੇ 49 ਗੇਂਦਾਂ 'ਤੇ 52 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ

ਮਾਨਸਾ : ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੀ ਸਮੀਖਿਆ ਕਰਨ ਦੇ ਹੁਕਮ ਦੇ ਨਾਲ ਹੀ ਹਥਿਆਰਾਂ ਦੀ ਪ੍ਰਦਰਸ਼ਨੀ ਉੱਤੇ ਰੋਕ ਲਗਾਈ ਹੈ। ਇਸ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਥਿਆਰਾਂ ਦੇ ਮਾਮਲੇ ’ਚ ਸਖ਼ਤੀ ਕੀਤੀ ਗਈ ਹੈ, ਇਹ ਚੰਗੀ ਗੱਲ ਹੈ ਅਤੇ ਸਵਾਗਤ ਕਰਦੇ ਹਾਂ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ

ਮਾਨਸਾ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ ਜੋ ਵੀ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਉਹ ਆਪਣਾ ਨਾਮ, ਪਤਾ ਅਤੇ ਆਪਣੇ ਦਸਤਖਤ ਰਜਿਸਟਰ 'ਤੇ ਪਾ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕਰੇ। ਉਨ੍ਹਾਂ ਕਿਹਾ ਕਿ ਅਸੀਂ ਲੰਬੇ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਡਾਕਟਰ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ ਕਿਉਂਕਿ ਉਹ ਅਸੰਤੁਸ਼ਟ ਤੱਤਾਂ ਵੱਲੋਂ ਲਗਾਤਾਰ ਹਮਲੇ ਦਾ ਸ਼ਿਕਾਰ ਹੋ ਰਹੀ ਹੈ। ਸ਼ਨਿਚਰਵਾਰ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਬਾਜਵਾ ਨੇ ਕਿਹਾ ਕਿ ਇਹ ਬਹੁਤ