news

Jagga Chopra

Articles by this Author

ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ 
  • ਜਾਗਰੂਕਤਾ ਕੈਂਪ ਦੌਰਾਨ 179 ਤੋਂ ਵੱਧ ਮਹਿਲਾਵਾਂ ਦੀ ਸਿਹਤ ਜਾਂਚ, 140 ਯੋਗ ਇਸਤਰੀ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਤਕਸੀਮ

ਮਾਲੇਰਕੋਟਲਾ, 31 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ

ਬਲਾਕ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਅਤੇ ਲਸੋਈ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਖੁੰਭਾਂ ਦੀ ਕਾਸ਼ਤ ਸਬੰਧੀ ਔਰਤਾਂ ਨੂੰ ਦਿੱਤੀ ਟ੍ਰੇਨਿੰਗ

ਅਹਿਮਦਗੜ੍ਹ, 31 ਜਨਵਰੀ 2025 : ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਅਤੇ ਲਸੋਈ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਗਰੁੱਪਾਂ ਦੀਆਂ ਔਰਤਾਂ ਨੂੰ ਖੁੰਭਾਂ ਦੀ ਕਾਸ਼ਤ ਸਬੰਧੀ ਦੋ ਰੋਜਾ ਵਿਸ਼ੇਸ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ । ਸਬ ਇੰਸਪੈਕਟਰ ਬਾਗਵਾਨੀ ਵਿਭਾਗ ਮਾਲੇਰਕੋਟਲਾ

ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ- ਵਧੀਕ ਡਿਪਟੀ ਕਮਿਸ਼ਨਰ, ਹਰਜਿੰਦਰ ਸਿੰਘ ਬੇਦੀ
  • ਵਧੀਕ ਡਿਪਟੀ ਕਮਿਸ਼ਨਰ, ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਦੀਆਂ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ਹਟਾਏ
  • ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਅੱਗੋਂ ਕਬਜ਼ੇ ਹਟਾਉਣ ਦੀ ਅਪੀਲ 

ਕਾਦੀਆਂ, 31 ਜਨਵਰੀ 2025 : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ

ਹੁਣ ਬਿਨਾਂ ਵੀਜ਼ੇ ਦੇ ਰੂਸ ਜਾ ਸਕਣਗੇ ਭਾਰਤੀ

ਮੁੰਬਈ, 30 ਜਨਵਰੀ 2025 : ਮਾਸਕੋ ਸਿਟੀ ਟੂਰਿਜ਼ਮ ਕਮੇਟੀ ਦੇ ਚੇਅਰਮੈਨ ਇਵਗੇਨੀ ਕੋਜ਼ਲੋਵ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਜ਼ਲੋਵ ਨੇ ਕਿਹਾ, 'ਜਦੋਂ ਸੈਲਾਨੀਆਂ ਦਾ ਇੱਕ ਸਮੂਹ ਰੂਸ ਦੀ ਯਾਤਰਾ ਕਰ ਰਿਹਾ ਹੈ, ਤਾਂ ਬਿਨਾਂ ਵੀਜ਼ਾ ਯਾਤਰਾ ਲਈ ਦਸਤਾਵੇਜ਼ ਵਿੱਚ ਉਨ੍ਹਾਂ ਸਾਰਿਆਂ ਦੇ ਨੰਬਰਾਂ ਦਾ ਜ਼ਿਕਰ ਕਰਨਾ ਲਾਜ਼ਮੀ ਹੈ। ਗਰੁੱਪ 10 ਤੋਂ 20 ਲੋਕਾਂ ਦਾ ਹੋ ਸਕਦਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਪੇਟੈਂਟ ਫਾਈਲਿੰਗ 'ਤੇ ਸੈਮੀਨਾਰ ਆਯੋਜਿਤ 

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ (ਆਈਕਿਊਏਸੀ) ਨੇ "ਨੇਵੀਗੇਟਿੰਗ ਦਾ ਪਾਥ ਆਫ ਇਨੋਵੇਸ਼ਨ" ਵਿਸ਼ੇ ਤੇ ਸੈਮੀਨਾਰ ਦਾ ਸਫਲ ਆਯੋਜਨ ਕੀਤਾ। ਸੈਮੀਨਾਰ ਵਿੱਚ ਰਾਸ ਇੰਟੈਲੈਕਟ ਸੋਲੂਸ਼ਨਜ਼ ਪ੍ਰਾਈਵੇਟ ਲਿਮਿਟਡ ਦੇ ਡਾਇਰੈਕਟਰ ਅਤੇ ਸੀਈਓ

ਕੁਸ਼ਟ ਮੁਕਤ ਭਾਰਤ ਲਈ ਸਦਾ ਯਤਨਸ਼ੀਲ ਰਹਾਂਗੇ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ " ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ" ਤਹਿਤ ਜ਼ਿਲ੍ਹਾ ਸਿਹਤ ਵਿਭਾਗ ਫਤਿਹਗਡ਼੍ਹ ਸਾਹਿਬ ਦੇ ਸਮੂਹ ਅਧਿਕਾਰੀਆਂ /ਕਰਮਚਾਰੀਆਂ ਵੱਲੋਂ  ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ

ਇਤਿਹਾਸਕ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਜੰਗੀ ਪੱਧਰ ਤੇ ਕਾਰਜ ਜਾਰੀ : ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਜਹਾਜੀ ਹਵੇਲੀ ਵਿਖੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਸ੍ਰੀ ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ

ਡੀ.ਸੀ., ਏ.ਡੀ.ਸੀ. ਸਮੇਤ ਅਧਿਕਾਰੀਆਂ, ਕਰਚਮਾਰੀਆਂ ਨੇ ਆਜ਼ਾਦੀ ਸੰਘਰਸ਼ ਵਿੱਚ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਦੇਸ਼ ਦੀ ਆਜ਼ਾਦੀ ਲਈ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੋਨ ਧਾਰਿਆ ਗਿਆ। ਡਾ

ਫਰਿਜ਼ਨੋ ‘ਚ ‘ਜਸਵੰਤ ਸਿੰਘ ਖਾਲੜਾ’ ਦੇ ਨਾਮ ‘ਤੇ ਰੱਖਿਆ ਜਾਵੇਗਾ ਸਕੂਲ ਦਾ ਨਾਮ

ਫਰਿਜ਼ਨੋ, 30 ਜਨਵਰੀ : ਕੈਲੀਫੋਰਨੀਆ ਦੇ ਫਰਿਜ਼ਨੋ ਵਿੱਚ ਨਵੇਂ ਬਣੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਾਂ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਨਾਂ ’ਤੇ ਰੱਖਿਆ ਜਾ ਰਿਹਾ ਹੈ। ਇਹ ਫੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (ਸੀਯੂਸੀਡੀ) ਦੀ ਮੀਟਿੰਗ ਵਿੱਚ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਸੀ.ਯੂ.ਸੀ

ਸਰਕਾਰੀ ਸਕੂਲਾਂ ਦੇ ਪਾਣੀ ਦੀ ਸੈਂਪਲਿੰਗ ਨੂੰ ਬਣਾਓ ਯਕੀਨੀ : ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ
  • ਮਿਡ-ਡੇ-ਮੀਲ  ਦੀ ਗੁਣਵੱਤਾ ਦੀ ਕੀਤੀ ਜਾਵੇ ਸਮੇਂ ਸਮੇਂ ਸਿਰ ਜਾਂਚ 
  • ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਸਕੂਲੀ ਬੱਚਿਆਂ ਦਾ ਮੁਫ਼ਤ ਇਲਾਜ ਕਰਵਾਉਂਦੀ ਹੈ ਸਰਕਾਰ

ਅੰਮ੍ਰਿਤਸਰ 30 ਜਨਵਰੀ 2025 : ਅੱਜ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਿਖੇ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨਰ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ