news

Jagga Chopra

Articles by this Author

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਲੋਕਾਂ ਦੀ ਕੀਤੀ ਤਾਰੀਫ

ਰਸੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਨ ਤੋਂ ਬਾਅਦ ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਲੋਕਾਂ ਦੀ ਤਾਰੀਫ ਕੀਤੀ ਹੈ। ਉਨ੍ਹਾਂ ਭਾਰਤੀਆਂ ਨੂੰ ਪ੍ਰਤਿਭਾਸ਼ਾਲੀ ਅਤੇ ਪ੍ਰੇਰਿਤ ਦੱਸਦੇ ਹੋਏ ਕਿਹਾ ਕਿ ਭਾਰਤ ਆਉਣ ਵਾਲੇ ਦਿਨਾਂ ਵਿੱਚ ਬੇਮਿਸਾਲ ਸਫਲਤਾ ਹਾਸਲ ਕਰੇਗਾ। ਸ਼ੁੱਕਰਵਾਰ ਨੂੰ ਆਪਣੇ ਸੰਬੋਧਨ ‘ਚ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਭਾਰਤ ‘ਚ

ਜਨਮ ਦਿਨ 'ਤੇ ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਦੀਆਂ ਕੁਝ ਦਿਲਚਸਪ ਤਸਵੀਰਾਂ ਸ਼ੇਅਰ ਕਰ ਦਿੱਤੀਆਂ ਸ਼ੁਭਕਾਮਨਾਵਾਂ

ਮੁੰਬਈ : ਕ੍ਰਿਕਟਰ ਵਿਰਾਟ ਕੋਹਲੀ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਇਸ ਤੋਂ ਵੱਡੀ ਖੁਸ਼ੀ ਕੋਈ ਨਹੀਂ ਹੋ ਸਕਦੀ। ਵਿਰਾਟ ਕੋਹਲੀ ਦੇ ਪ੍ਰਸ਼ੰਸਕ ਅਤੇ ਸ਼ੁਭਚਿੰਤਕ ਵੀ ਉਨ੍ਹਾਂ ਨੂੰ ਪਿਆਰ ਅਤੇ ਦੁਆਵਾਂ ਭੇਜ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੀ ਨਜ਼ਰ ਅਨੁਸ਼ਕਾ ਸ਼ਰਮਾ ਦੀ ਪੋਸਟ ‘ਤੇ ਵੀ ਹੈ। ਹੁਣ ਅਦਾਕਾਰਾ ਨੇ ਵਿਰਾਟ ਕੋਹਲੀ ਦੀਆਂ ਕੁਝ

ਲਖਨਊ ਹਾਈ ਕੋਰਟ ਨੇ ਡਾਂਸ ਪ੍ਰੋਗਰਾਮ ਨੂੰ ਰੱਦ ਤੇ ਪੈਸੇ ਵਾਪਸ ਨਾ ਕਰਨ ਦੇ ਮਾਮਲੇ ਵਿੱਚ ਡਾਂਸਰ ਸਪਨਾ ਚੌਧਰੀ ਅਤੇ ਪੰਜ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ

ਲਖਨਊ : ਲਖਨਊ ਵਿੱਚ ਹਾਈ ਕੋਰਟ ਦੀ ਬੈਂਚ ਨੇ ਡਾਂਸ ਪ੍ਰੋਗਰਾਮ ਨੂੰ ਰੱਦ ਕਰਨ ਅਤੇ ਟਿਕਟ ਦੇ ਪੈਸੇ ਵਾਪਸ ਨਾ ਕਰਨ ਦੇ ਮਾਮਲੇ ਵਿੱਚ ਮਸ਼ਹੂਰ ਡਾਂਸਰ ਸਪਨਾ ਚੌਧਰੀ ਅਤੇ ਪੰਜ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਹੋਵੇਗੀ। ਜਾਣਕਾਰੀ ਮੁਤਾਬਕ ਸੁਣਵਾਈ ਦੌਰਾਨ ਸਪਨਾ ਚੌਧਰੀ ਚੋਰੀ-ਛਿਪੇ ਅਦਾਲਤ ‘ਚ ਪਹੁੰਚੀ ਅਤੇ ਅਦਾਲਤ ਵਲੋਂ

ਐੱਨਆਈਏ ਸੁਧੀਰ ਸੂਰੀ ਕਤਲਕਾਂਡ ਦੀ ਕਰੇਗੀ ਜਾਂਚ 

ਅੰਮ੍ਰਿਤਸਰ : ਸੁਧੀਰ ਸੂਰੀ ਕਤਲਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਐੱਨਆਈਏ ਸੁਧੀਰ ਸੂਰੀ ਕਤਲਕਾਂਡ ਦੀ ਜਾਂਚ ਕਰੇਗੀ। ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਸ਼ਿਵ ਸੈਨਾ ਦੇ ਕਈ ਆਗੂਆਂ ਵੱਲੋਂ ਪੂਰੇ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ। ਇਸੇ ਤਹਿਤ NIA ਵੱਲੋਂ ਸੁਧੀਰ ਸੂਰੀ ਕਤਲਕਾਂਡ ਦੀ ਜਾਂਚ ਕੀਤੀ ਜਾਵੇਗੀ ਤੇ ਥੋੜ੍ਹੀ ਦੇਰ ਵਿਚ ਹੀ

‘ਕੇਜੀਐਫ ਚੈਪਟਰ 2’ ਫੇਮ ਐਮਆਰਟੀ ਮਿਊਜ਼ਿਕ ਨੇ ਕਾਪੀਰਾਈਟ ਐਕਟ ਤਹਿਤ ਰਾਹੁਲ ਗਾਂਧੀ ਤੇ ਦਰਜ ਕਰਵਾਈ ਸ਼ਿਕਾਇਤ

ਨਿਊ ਦਿੱਲੀ : ਯਸ਼ ਦੀ ਫਿਲਮ ‘KGF’ ਕਾਂਗਰਸ ਨੇਤਾ ਰਾਹੁਲ ਗਾਂਧੀ ਲਈ ਮੁਸੀਬਤ ਬਣ ਗਈ ਹੈ। ਰਾਹੁਲ ਖਿਲਾਫ ਕਾਪੀਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਰਾਹੁਲ ਗਾਂਧੀ ਅੱਜਕਲ੍ਹ ਆਪਣੀ ਭਾਰਤ ਜੋੜੋ ਯਾਤਰਾ ਦੇ ਕੰਮ ਵਿੱਚ ਰੁੱਝੇ ਹੋਏ ਹਨ। ਕਾਂਗਰਸ ਚੋਣਾਂ ਤੋਂ ਪਹਿਲਾਂ ਇਸ ਯਾਤਰਾ ਦਾ ਪ੍ਰਚਾਰ ਕਰ ਰਹੀ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਸ਼ੇਅਰ

ਭਾਰਤ ਜੋੜੋ ਯਾਤਰਾ ਮਹਾਰਾਸ਼ਟਰ ‘ਚ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਦੋ ਰੈਲੀਆਂ ਨੂੰ ਕਰਨਗੇ ਸੰਬੋਧਨ

ਮਹਾਰਾਸ਼ਟਰ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਦਾ ਤੇਲੰਗਾਨਾ ਪੜਾਅ 7 ਨਵੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ ਸੋਮਵਾਰ ਤੋਂ ਮਹਾਰਾਸ਼ਟਰ ‘ਚ ਪਦਯਾਤਰਾ ਦਾ ਦੌਰ ਸ਼ੁਰੂ ਹੋਵੇਗਾ। ਪਾਰਟੀ ਦੇ ਇਕ ਸੀਨੀਅਰ ਨੇਤਾ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਮਹਾਰਾਸ਼ਟਰ ‘ਚ ਪਹੁੰਚਣ ਤੋਂ ਬਾਅਦ ਨੇਤਾ ਰਾਹੁਲ ਗਾਂਧੀ 10 ਅਤੇ 18 ਨਵੰਬਰ

ਦਿੱਲੀ ਮੋਰਚਾ ਫਤਿਹ ਦਿਵਸ 19 ਨਵੰਬਰ ਨੂੰ ਹਰ ਘਰ ਅੱਗੇ ਦੀਪਮਾਲਾ ਕਰਕੇ ਮਨਾਇਆ ਜਾਵੇਗਾ


ਮਹਿਲ ਕਲਾਂ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੀ ਮੀਟਿੰਗ ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲਕਲਾਂ ਵਿਖੇ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ ਅਤੇ ਸਾਹਿਬ ਸਿੰਘ ਬਡਬਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਸੰਘਰਸ਼ ਸੱਦਿਆਂ ਨੂੰ ਲਾਗੂ ਕਰਨ

'ਆਪ' ਨੂੰ ਵਾਅਦਾ ਯਾਦ ਕਰਾਉਣ ਹਿਮਾਚਲ ਪ੍ਰਦੇਸ਼ ਗਏ ਅਧਿਆਪਕਾਂ ਉੱਪਰ ਜ਼ਾਲਮਾਨਾ ਪੁਲਿਸ ਕਾਰਵਾਈ ਸ਼ਰਮਨਾਕ: ਮਨਜੀਤ ਧਨੇਰ

ਮਹਿਲ ਕਲਾਂ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਨੂੰ ਹਿਮਾਚਲ ਵਿੱਚ ਵਾਅਦਾ ਚਿਤਾਉਣ ਗਏ ਡੀਟੀਐੱਫ ਦੀ ਅਗਵਾਈ ਵਿੱਚ ਅਧਿਆਪਕਾਂ ਉੱਪਰ ਜ਼ਾਲਮਾਨਾ ਪੁਲਿਸ ਕਾਰਵਾਈ ਕਰਨ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ

ਪਰਿਵਾਰ ਨੇ ਕੀਤੀ ਮੰਗ , ਸੁਧੀਰ ਸੂਰੀ ਨੂੰ ਦਿੱਤਾ ਜਾਵੇ ਸ਼ਹੀਦ ਦਾ ਦਰਜਾ

ਅੰਮ੍ਰਿਤਸਰ :  ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਉਤੇ ਜਦੋਂ ਹਮਲਾ ਹੋਇਆ ਤਾਂ ਉਹ ਆਪਣੇ ਸਮਰਥਕਾਂ ਦੇ ਨਾਲ ਇਥੇ ਮਜੀਠਾ ਰੋਡ ਵਿਖੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਸ਼ਨਾਖ਼ਤ ਸੰਦੀਪ ਸਿੰਘ ਵਜੋਂ ਹੋਈ ਹੈ। ਉਹ ਇਸੇ ਇਲਾਕੇ ਵਿੱਚ

ਕਰਮਸਰ ਕਾਲਜ ‘ਚ ਸਾਈਬਰ ਜਾਗਰੁਕਤਾ ਦਿਵਸ ਮਨਾਇਆ 

ਰਾੜਾ ਸਾਹਿਬ (ਕਰਮਨ ਰਾੜਾ ਸਾਹਿਬ) : ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਹਰਮੇਸ਼ ਲਾਲ ਦੀ ਯੋਗ ਅਗਵਾਈ ਵਿੱਚ ਸਾਈਬਰ ਜਾਗਰੁਕਤਾ ਦਿਵਸ ਮਨਾਇਆ ਗਿਆ । ਇਸ ਪ੍ਰੋਗਰਾਮ ਤਹਿਤ ਪ੍ਰੋ.ਸੁਖਬੀਰ ਵੱਲੋਂ ਸਾਈਬਰ ਕਰਾਇਮ ਐਕਟ ਬਾਰੇ ਵਿਦਿਆਰਥੀਆਂ ਨੂੰ ਜਾਗਰੁਕ ਕਰਵਾਇਆ ਗਿਆ ਇਸ ਮੌਕੇ ਤੇ ਪ੍ਰੋ.  ਰਮਨਦੀਪ ਕੌਰ, ਪ੍ਰੋ. ਹਰਮਨਦੀਪ ਕੌਰ , ਪ੍ਰੋ. ਹਰਪ੍ਰੀਤ ਕੌਰ ਸਾਮਿਲ