ਗੜ੍ਹਸ਼ੰਕਰ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਨੂੰ ਜ਼ਿਲ੍ਹੇ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਹੁਸ਼ਿਆਰਪੁਰ ਦੇ ਬਲਾਕ ਗੜ੍ਹਸ਼ੰਕਰ ਤਹਿਤ ਧਮਾਈ, ਬਗਵਾਈ, ਮਹਿਤਾਬਪੁਰ, ਬੋੜਾ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਅਚਨਚੇਤ ਨਿਰੀਖਣ ਦੌਰਾਨ ਸਰਕਾਰੀ
news
Articles by this Author

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੌਰਾਨ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਇੱਥੇ ਮੁੱਖ ਦਫਤਰ ਵਿਖੇ ਨਾਵਲਕਾਰ ਨਾਨਕ ਸਿੰਘ ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਗੋਸ਼ਟੀ ਕਰਵਾਈ ਗਈ। ਵਿਭਾਗ ਦੀ ਸੰਯੁਕਤ ਡਾਇਰਕੈਟਰ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੇ ਕੋਝੇ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਭਾਜਪਾ ਦੇ ਆਗੂ ਅਤੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ ਦੀ ਸ਼੍ਰੋਮਣੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਉਮੀਦਵਾਰ ਵਜੋਂ ਐਲਾਨਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਬਤੌਰ ਪਾਰਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੇਨਤੀ ਕਰਦੇ ਹਨ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਐਡਵੋਕੇਟ ਧਾਮੀ ਦਾ ਨਾਂ ਕਿਉਂਕਿ ਐਲਾਨਿਆ ਜਾ ਚੁੱਕਾ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ ਤੱਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਅੱਜ ਇੱਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸੂਬਾ ਸਰਕਾਰ ਬਹੁ-ਪੱਖੀ ਰਣਨੀਤੀ 'ਤੇ ਕੰਮ ਕਰ

ਨਵੀਂ ਦਿੱਲੀ (ਜੇਐੱਨਐੱਨ) : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਵਿਗੜਦੀ ਗੁਣਵੱਤਾ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਦਿੱਲੀ 'ਚ ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਲੈ ਕੇ ਭਾਜਪਾ ਅਤੇ 'ਆਪ' ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਇਸ ਮਾਮਲੇ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਪਰਾਲੀ ਸਾੜਨਾ ਕੋਈ ਸਿਆਸੀ ਮੁੱਦਾ ਨਹੀਂ ਹੈ, ਸੂਬਾ

ਗੁਜਰਾਤ : ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਪੱਤਰਕਾਰ ਇਸੂਦਨ ਗਾਧਵੀ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਇਸੁਦਨ ਗਾਧਵੀ ਦੇ ਨਾਂ ਦਾ ਐਲਾਨ ਕੀਤਾ ਹੈ। ਇਸ ਦੌਰਾਨ

ਨਵੀਂ ਦਿੱਲੀ : ਵੱਟਸਐਪ ਨੇ ਕਮਿਊਨਿਟੀ ਫੀਚਰ ਨੂੰ ਲਾਂਚ ਕਰ ਦਿੱਤਾ ਹੈ। ਆਉਣ ਵਾਲੇ ਕੁਝ ਮਹੀਨਿਆਂ 'ਚ ਇਹ ਫੀਚਰ ਸਾਰੇ ਯੂਜ਼ਰਜ਼ ਕੋਲ ਉਪਲਬਧ ਹੋ ਜਾਵੇਗਾ। ਹਾਲਾਂਕਿ ਕੰਪਨੀ ਪਿਛਲੇ ਇਕ ਸਾਲ ਤੋਂ ਇਸ ਫੀਚਰ 'ਤੇ ਕੰਮ ਕਰ ਰਹੀ ਹੈ। ਕੰਪਨੀ ਨੇ ਇਸ ਫੀਚਰ ਨੂੰ ਕੁਝ ਬੀਟਾ ਯੂਜ਼ਰਜ਼ ਲਈ ਅਗਸਤ ਮਹੀਨੇ ਹੀ ਉਪਲਬਧ ਕਰਵਾ ਦਿੱਤਾ ਸੀ। ਹੁਣ ਬੀਟਾ ਟ੍ਰਾਇਲ ਪੂਰਾ ਹੋਣ ਤੋਂ ਬਾਅਦ ਇਹ ਨਵਾਂ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ

ਅੰਮ੍ਰਿਤਸਰ : ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਾਕਿਸਤਾਨੀ ਡਰੋਨ ਸ਼ੁੱਕਰਵਾਰ ਸਵੇਰੇ 3 ਵਜੇ ਭਾਰਤੀ ਸਰਹੱਦ ਪਾਰ ਕਰ ਗਿਆ। ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ। ਡਰੋਨ ਦੀ ਆਵਾਜ਼ ਸੁਣ ਕੇ ਸਾਰਿਆਂ ਨੇ ਪੋਜ਼ੀਸ਼ਨ ਲੈ ਕੇ ਆਵਾਜ਼ ਵੱਲ ਫਾਇਰ ਕੀਤੇ ਗਏ। ਡਰੋਨ ਦੀ ਹਰਕਤ ਦੇਖਣ ਲਈ ਰੋਸ਼ਨੀ ਬੰਬ ਵੀ ਸੁੱਟੇ ਗਏ।