news

Jagga Chopra

Articles by this Author

ਨਸ਼ਾ ਦੇਸ਼ ਦੇ ਭਵਿੱਖ ਨੂੰ ਘੁਣ ਵਾਂਗ ਖਾ ਰਿਹਾ ਹੈ : ਜਸਟਿਸ ਸੰਦੀਪ ਮੌਦਗਿਲ
  • ਪੰਜਾਬ 'ਚ ਹੈਰੋਇਨ ਨਾਲ ਸਬੰਧਤ ਜ਼ਮਾਨਤ ਮਾਮਲਿਆਂ 'ਚ ਅਚਾਨਕ ਵਾਧੇ ਤੇ ਹਾਈ ਕੋਰਟ ਪ੍ਰਗਟਾਈ ਚਿੰਤਾ

ਚੰਡੀਗੜ੍ਹ, 30 ਜਨਵਰੀ 2025 : ਪੰਜਾਬ ਵਿੱਚ ਹੈਰੋਇਨ ਦੇ ਕੇਸ਼ਾਂ ਵਿੱਚ ਜਮਾਨਤ ਸਬੰਧੀ ਪੰਜਾਬ ਐਡ ਹਰਿਆਣਾ ਹਾਈਕੋਰਟ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਸੂਬਾ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਨਸ਼ਾ ਦੇਸ਼ ਦੇ ਭਵਿੱਖ ਨੂੰ ਘੁਣ ਵਾਂਗ ਖਾ

ਦੱਖਣੀ ਸੂਡਾਨ 'ਚ ਭਿਆਨਕ ਜਹਾਜ਼ ਹਾਦਸਾ, ਇਕ ਭਾਰਤੀ ਸਮੇਤ 20 ਦੀ ਮੌਤ

ਜੁਬਾ, 30 ਜਨਵਰੀ, 2025 : ਦੱਖਣੀ ਸੂਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਭਾਰਤੀ ਨਾਗਰਿਕ ਸਮੇਤ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਸਟੇਟ ਵਿੱਚ ਵਾਪਰਿਆ। ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਦੱਸਿਆ ਕਿ

ਪੰਜਾਬ ਸਰਕਾਰ ਜਲੰਧਰ, ਲੁਧਿਆਣਾ ਸਮੇਤ 6 ਜ਼ਿਲ੍ਹਿਆਂ ‘ਚ ਹਾਊਸਿੰਗ ਪ੍ਰੋਜੈਕਟ ਸਥਾਪਤ ਕਰਨ ਦੀ ਕਰ ਰਹੀ ਤਿਆਰੀ

ਚੰਡੀਗੜ੍ਹ, 30 ਜਨਵਰੀ 2025 : ਪੰਜਾਬ ਸਰਕਾਰ ਜਲੰਧਰ ਅਤੇ ਲੁਧਿਆਣਾ ਸਮੇਤ 6 ਜ਼ਿਲ੍ਹਿਆਂ ਵਿੱਚ ਹਾਊਸਿੰਗ ਪ੍ਰੋਜੈਕਟ ਸਥਾਪਤ ਕਰਨ ਦੀ ਤਿਆਰੀ ਕਰ ਰਹੀ ਹੈ। ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਨਵੇਂ ਵੱਡੇ ਪ੍ਰੋਜੈਕਟ ਸਥਾਪਤ ਕਰਨ ਕਾਰਨ, ਇਨ੍ਹਾਂ ਜ਼ਿਲ੍ਹਿਆਂ ਵਿੱਚ 5 ਹਜ਼ਾਰ ਏਕੜ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ। ਮੁੱਖ ਸਕੱਤਰ ਕੇ.ਪੀ.ਐਸ. ਸਿਨਹਾ ਦੀ ਪ੍ਰਵਾਨਗੀ ਤੋਂ ਬਾਅਦ

ਖੰਨਾ 'ਚ ਟਰੈਕਟਰ-ਟਰਾਲੀ ਦੇ ਬੇਕਾਬੂ ਹੋਣ ਕਾਰਨ ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ 

ਖੰਨਾ, 30 ਜਨਵਰੀ 2025 : ਖੰਨਾ ਵਿੱਚ ਨੈਸ਼ਨਲ ਹਾਈਵੇਅ 'ਤੇ ਟਰੈਕਟਰ-ਟਰਾਲੀ ਦੇ ਬੇਕਾਬੂ ਹੋਣ ਕਾਰਨ ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ ਹੋ ਗਈ। ਦੋਵੇਂ ਕਿਸਾਨ ਆਪਣੇ ਖੇਤ ਤੋਂ ਗੰਨਾ ਲੈ ਕੇ ਅਮਲੋਹ ਦੀ ਗੰਨਾ ਮਿੱਲ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (35) ਵਾਸੀ ਮਾਜਰੀ (ਪਾਇਲ) ਅਤੇ ਦੀਦਾਰ ਸਿੰਘ (45)

ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 30 ਜਨਵਰੀ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ।

ਸੌਦਾ ਸਾਧ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ, ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਨਹੀਂ ਕੀਤਾ ਜਾ ਰਿਹਾ ਰਿਹਾਅ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 30 ਜਨਵਰੀ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਸੌਦਾ ਸਾਧ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ

ਪੁਲਿਸ ਅਤੇ ਬਦਮਾਸ਼ਾਂ ਵਿੱਚ ਵਿਚਾਲੇ ਚੱਲੀ ਗੋਲੀ, ਇੱਕ ਬਦਮਾਸ਼ ਗੰਭੀਰ ਜ਼ਖਮੀ, 2 ਗ੍ਰਨੇਡ ਅਤੇ 1 ਪਿਸਤੌਲ ਜ਼ਿੰਦਾ ਕਾਰਤੂਸਾਂ ਸਮੇਤ ਦੂਜੇ ਨੂੰ ਪੁਲਿਸ ਨੇ ਕੀਤਾ ਕਾਬੂ 
  • ਵਿਦੇਸ਼ ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਦੱਸੇ ਜਾ ਰਹੇ ਹਨ ਗੁਰਗੇ 

ਤਰਨਤਾਰਨ, 30 ਜਨਵਰੀ 2025 : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸੁਹਾਵਾ ਦੇ ਨੇਜਦੀਕ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਵੱਲੋਂ ਚਲਾਏ ਗਈ ਜਵਾਬੀ ਗੋਲੀ ਦੌਰਾਨ ਇੱਕ ਬਦਮਾਸ਼ ਗੰਭੀਰ ਜਖਮੀ ਹੋ ਗਿਆ, ਜਦਕਿ

ਚੰਡੀਗੜ੍ਹ ਮੇਅਰ ਚੋਣ 'ਚ ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ : ਹਰਪਾਲ ਚੀਮਾ  
  • ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ਵਿਚ ਵੀ ਉਹ ਮਿਲ ਕੇ 'ਆਪ' ਨੂੰ ਰੋਕਣਾ ਚਾਹੁੰਦੇ ਹਨ - ਚੀਮਾ 

ਚੰਡੀਗੜ੍ਹ, 30 ਜਨਵਰੀ 2025 : ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ

ਦਿੱਲੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਈਸੀ ਦਾ ਛਾਪਾ
  • ਅਸੀਂ ਕੋਈ ਛਾਪੇਮਾਰੀ ਨਹੀਂ ਕੀਤੀ : ਚੋਣ ਕਮਿਸ਼ਨ
  • ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਜੋ ਦਿਖਾਈ ਨਹੀਂ ਦੇ ਰਿਹਾ : ਮੁੱਖ ਮੰਤਰੀ ਆਤਿਸ਼ੀ 
  • "ਸਾਨੂੰ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਹੈ। ਅਸੀਂ ਸ਼ਿਕਾਇਤ ਦਾ 100 ਮਿੰਟਾਂ ਵਿੱਚ ਨਿਪਟਾਰਾ ਕਰਨਾ ਹੈ : ਰਿਟਰਨਿੰਗ ਅਫਸਰ

ਨਵੀਂ ਦਿੱਲੀ, 30 ਜਨਵਰੀ 2025 : 5 ਫਰਵਰੀ ਨੂੰ ਹੋਣ ਵਾਲੀਆਂ

ਮੱਧ ਪ੍ਰਦੇਸ਼ ‘ਚ ਸੀਮਿੰਟ ਪਲਾਂਟ ‘ਚ ਵੱਡਾ ਹਾਦਸਾ, 5 ਮਜ਼ਦੂਰਾਂ ਦੀ ਮੌਤ, ਕਈ ਮਲਬੇ ਹੇਠ ਦੱਬੇ ਮਜ਼ਦੂਰ 

ਪੰਨਾ, 30 ਜਨਵਰੀ : ਮੱਧ ਪ੍ਰਦੇਸ਼ ਦੇ ਪੰਨਾ ਸਥਿਤ ਜੇਕੇ ਸੀਮਿੰਟ ਪਲਾਂਟ ‘ਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਪਲਾਂਟ ਦੇ ਨਿਰਮਾਣ ਅਧੀਨ ਹਿੱਸੇ ਵਿੱਚ ਛੱਤ ਦੀਆਂ ਸਲੈਬਾਂ ਵਿਛਾਈਆਂ ਜਾ ਰਹੀਆਂ ਸਨ, ਜਿੱਥੇ ਸੈਂਕੜੇ ਮਜ਼ਦੂਰ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਸਕੈਫੋਲਡਿੰਗ ਡਿੱਗ ਗਈ, ਜਿਸ ਕਾਰਨ ਕਈ ਮਜ਼ਦੂਰ ਇਸ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ 5 ਮਜ਼ਦੂਰਾਂ ਦੀ