ਸਮਰਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਲੁਧਿਆਣਾ ਦੀ ਸਮਰਾਲਾ ਤਹਿਸੀਲ ਵਿੱਚ ਅਚਾਨਕ ਰੁਕ ਗਿਆ, ਤਹਿਸੀਲ ਦੇ ਅੰਦਰ ਬਣੇ ਦਫ਼ਤਰ ਦਾ ਰੁਖ ਕੀਤਾ। ਲੋਕਾਂ ਨੂੰ ਮਿਲੇ ਅਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਪਰ ਸਪੱਸ਼ਟ ਕੀਤਾ ਕਿ ਉਹ ਗਲਤੀਆਂ ਦਾ ਪਤਾ ਲਗਾਉਣ ਨਹੀਂ ਆਏ ਹਨ, ਜੇਕਰ ਕੋਈ ਸਮੱਸਿਆ ਹੈ ਤਾਂ ਦੱਸੋ, ਸੀਐਮ ਮਾਨ ਨੂੰ ਦੇਖ ਕੇ ਉੱਥੇ ਮੌਜੂਦ ਲੋਕ
news
Articles by this Author

ਨਵੀਂ ਦਿੱਲੀ : ਪੈਟਰੋਲ ਡੀਜ਼ਲ ਦੀ ਕੀਮਤ: ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੂੰ ਡੀਜ਼ਲ 'ਤੇ 4 ਰੁਪਏ ਪ੍ਰਤੀ ਲੀਟਰ ਦਾ ਸ਼ੁੱਧ ਨੁਕਸਾਨ ਹੋ ਰਿਹਾ ਹੈ ਜਦਕਿ ਪੈਟਰੋਲ 'ਤੇ ਉਨ੍ਹਾਂ ਦਾ ਮਾਰਜਨ ਵਧਿਆ ਹੈ। ਕੀਮਤਾਂ 'ਚ ਕਟੌਤੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਤੇਲ ਮਾਰਕੀਟਿੰਗ ਕੰਪਨੀਆਂ ਡੀਜ਼ਲ 'ਤੇ ਅਜੇ ਵੀ ਘਾਟਾ

ਐਡੀਲੇਡ : ਭਾਰਤ ਨੇ ਟੀ-20 ਵਰਲਡ ਕੱਪ ਵਿਚ ਬੰਗਲਾਦੇਸ਼ ਨੂੰ 5 ਦੌੜਾਂ ਤੋਂ ਹਰਾ ਦਿੱਤਾ ਹੈ। ਟੌਸ ਹਾਰ ਕੇ ਪਹਿਲਾਂ ਬੈਟਿੰਗ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿਚ 6 ਟਿਕਟ ਕੁਆ ਕੇ 184 ਦੌੜਾਂ ਬਣਾਈਆਂ ਸਨ। ਟੀਮ ਇੰਡੀਆ ਲਈ ਸਭ ਤੋਂ ਵਧ ਦੌੜਾਂ ਵਿਰਾਟ ਕੋਹਲੀ ਦੇ ਬੱਲੇ ਤੋਂ ਆਈਆਂ। ਉਨ੍ਹਾਂ ਨੇ 44 ਗੇਂਦਾਂ ਵਿਚ 64 ਦੌੜਾਂ ਦੀ ਪਾਰੀ ਖੇਡੀ। ਦੂਜੇ ਪਾਸੇ ਕੇ ਐੱਲ ਰਾਹੁਲ ਨੇ ਵੀ

ਲੰਡਨ : ਬ੍ਰਿਟੇਨ ਤੋਂ ਯਾਤਰਾ ਸੰਬੰਧੀ ਉੱਚ ਮੰਗ ਦੇ ਮੱਦੇਨਜ਼ਰ, ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਸਥਾਪਤ ਕੀਤਾ ਗਿਆ ਹੈ, ਤਾਂ ਜੋ ਹੋਰਨਾਂ ਵੱਖ-ਵੱਖ ਕਾਰਜਾਂ ਤੋਂ ਇਲਾਵਾ ਅਰਜ਼ੀਆਂ ਦੀ ਪ੍ਰੋਸੈਸਿੰਗ ਸਮਰੱਥਾ 'ਚ ਵਾਧਾ ਹੋ ਸਕੇ। ਇਨ੍ਹਾਂ ਕਾਰਜਾਂ ਵਿੱਚ ਡੋਰਸਟੈਪ ਸੇਵਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਸਹੂਲਤ ਸ਼ਾਮਲ ਹੈ। ਯੂ.ਕੇ. ਵਿੱਚ ਭਾਰਤੀ ਹਾਈ ਕਮਿਸ਼ਨਰ

ਅੰਮ੍ਰਿਤਸਰ : 2008 ਵਿੱਚ ਮੁੰਬਈ ਦੇ ਵਿਚ 26/11 ਨੂੰ ਵਾਪਰੀ ਆਤੰਕਵਾਦੀ ਘਟਨਾ ਤੋਂ ਬਾਅਦ ਪੂਰਾ ਦੇਸ਼ ਦਹਿਲ ਗਿਆ ਸੀ ਜਿਸ ਤੋਂ ਬਾਅਦ ਇਸ ਤਰੀਕੇ ਦੀ ਘਟਨਾ ਦੁਬਾਰਾ ਨਾ ਵਾਪਰੇ ਉਸ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਚ ਮਾਕ ਡ੍ਰਿਲ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਕਿ ਜੇਕਰ ਭਵਿੱਖ ਵਿਚ ਅਜਿਹੀ ਘਟਨਾ ਘਟਦੀ ਹੈ ਅਤੇ ਪੁਲਸ ਨੇ

ਚੰਡੀਗੜ੍ਹ : ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਸੀ। ਇੱਥੇ ਜਾਰੀ ਇਕ ਵੀਡੀਓ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ 'ਤੇ ਆਪਣੇ ਸੱਤ ਮਹੀਨਿਆਂ ਦੇ ਅਰਾਜਕ ਸ਼ਾਸਨ ਦੌਰਾਨ ਫ਼ਜ਼ੂਲ ਖ਼ਰਚੀ ਕਰ ਕੇ ਟੈਕਸ ਭਰਨ ਵਾਲਿਆਂ ਦੇ ਕੀਮਤੀ ਪੈਸੇ ਨੂੰ ਬਰਬਾਦ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ । ਆਪ ਸਰਕਾਰ ਵੱਡੇ ਵੱਡੇ ਵਾਅਦੇ ਕਰ ਕੇ ਹੁਣ ਲੋਕਾਂ ਦੀਆਂ ਅੱਖਾਂ ਵਿੱਚ ਇਸ਼ਤਿਹਾਰਾਂ

ਜਲੰਧਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ ਦਿੱਤਾ। ਅੱਜ ਇੱਥੇ ਏਪੀਜੇ ਸਕੂਲ ਵਿਖੇ ‘ਇੰਟੈੱਕ ਕੁਇੱਜ਼ ਮੁਕਾਬਲੇ’ ਦੌਰਾਨ ਵਿਦਿਆਰਥੀਆਂ ਅਤੇ ਸਿੱਖਿਆ ਸ਼ਾਸਤਰੀਆਂ

ਜਲੰਧਰ : ਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਨੈਸ਼ਨਲ ਬੈਂਕ ਦਿੱਲੀ ਨਾਲ ਅਤੇ ਪੰਜਾਬ ਐਂਡ ਸਿੰਧ ਬੈਂਕ ਦਾ ਮੁਕਾਬਲਾ ਭਾਰਤੀ ਰੇਲਵੇ ਨਾਲ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਇਨਲ ਵਿੱਚ ਹੋਵੇਗਾ। ਲੀਗ ਦੌਰ ਦੇ ਆਖਰੀ ਦਿਨ ਪੰਜਾਬ ਐਂਡ ਸਿੰਧ ਬੈਂਕ ਨੇ ਏਐਸਸੀ ਜਲੰਧਰ ਨੂੰ 7-1 ਦੇ ਫਰਕ ਨਾਲ ਹਰਾ ਕੇ ਸੈਮੀਫਾਇਨਲ ਵਿਚ ਪ੍ਰਵੇਸ਼ ਕੀਤਾ। ਉਲੰਪੀਅਨ

ਚੰਡੀਗੜ੍ਹ : ਰਾਜ ਸਰਕਾਰ ਵੱਲੋਂ ਖਰੀਫ ਸੀਜ਼ਨ 2022-23 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜੀ ਲਿਆਂਦੇ ਹੋਏ, ਅੱਜ 2 ਟਰੱਕ ਜਬਤ ਕਰਦੇ ਹੋਏ ਫੌਜਦਾਰੀ ਕਾਰਵਾਈ ਕੀਤੀ ਗਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ