ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਕਦ ਪ੍ਰੋਤਸਾਹਨ 'ਤੇ ਧੋਖਾ ਦੇਣ ਲਈ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਨਿੰਦਾ ਕੀਤੀ। ਆਪ ਸਰਕਾਰ ਨੇ 2500 ਰੁਪਏ ਦੇ ਨਕਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦਾ ਐਲਾਨ ਕੀਤਾ
news
Articles by this Author

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ 'ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ 'ਤੇ ਦੁੱਖ ਕੀਤਾ ਪ੍ਰਗਟ
ਗੁਜਰਾਤ : ਮੋਰਬੀ (ਗੁਜਰਾਤ) ਵਿੱਚ ਐਤਵਾਰ ਸ਼ਾਮ ਕਰੀਬ 7 ਵਜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕੇਬਲ ਸਸਪੈਂਸ਼ਨ ਪੁਲ ਟੁੱਟਣ ਕਾਰਨ ਕਰੀਬ 400 ਲੋਕ ਮੱਛੂ ਨਦੀ ਵਿੱਚ ਡਿੱਗ ਗਏ। ਇਨ੍ਹਾਂ 'ਚੋਂ 35 ਲੋਕਾਂ ਦੀ ਨਦੀ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 100 ਤੋਂ ਵਧੇਰੇ ਲੋਕ

ਗੁਰਦਾਸਪੁਰ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਡਿੱਗ ਰਹੀ ਆਰਥਿਕਤਾ ਅਤੇ ਵਿਗੜ ਰਹੀ ਵਿੱਤੀ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ ਹੈ । ਬਾਜਵਾ ਨੇ ਕਿਹਾ ਕਿ ਕੰਪਟਰੋਲਰ ਆਡੀਟਰ ਜਨਰਲ (ਕੈਗ) ਵੱਲੋਂ ਪੰਜਾਬ ਦੀ ਵਿੱਤੀ ਸਿਹਤ ਬਾਰੇ ਕੀਤੇ ਗਏ ਖ਼ੁਲਾਸੇ ਸੱਚਮੁੱਚ ਹੈਰਾਨ ਕਰਨ ਵਾਲੇ ਅਤੇ ਡੂੰਘੀ

ਕਪੂਰਥਲਾ : ਪਿਛਲੇ ਲੰਮੇਂ ਸਮੇਂ ਤੋਂ ਸਿੱਖਾਂ ਦੀ ਤਰਜ਼ਮਾਨੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ 2022 ਨੂੰ ਸੱਦਿਆ ਗਿਆ ਹੈ। ਜਿਸ ਵਿੱਚ ਪ੍ਰਧਾਨ ਦੀ ਚੋਣ ਵੀ ਕੀਤੀ ਜਾਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਵਿੱਚ ਇੱਕ ਵਾਰ ਫਿਰ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਹਾਸਲ

ਗੜ੍ਹਸ਼ੰਕਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੂੰ ਬਹੁਤ ਸਾਰੇ ਲੋਕਾਂ ਅਤੇ ਪਸ਼ੂਆਂ ਲਈ ਖਤਰਨਾਕ ਬਿਮਾਰੀਆਂ ਦਾ ਕਾਰਨ ਬਣ ਰਹੀ ਰਹੀ ਕੌਸਮੈਟਿਕ ਫੈਕਟਰੀ ਦੇ ਸਬੰਧ ਵਿੱਚ ਚਿੱਠੀ ਲਿਖਣ ਅਤੇ ਮੁਲਾਕਾਤ ਕਰਨ ਤੋਂ ਬਾਅਦ ਇਸ ਫੈਕਟਰੀ ’ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ

ਪਾਕਿਸਤਾਨ : 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਕਰਤ ਕੀਤੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਇਸ ਸ਼ਤਾਬਦੀ

ਮੰਡੀ : ਪ੍ਰਿਅੰਕਾ ਗਾਂਧੀ ਦੀ ਰੈਲੀ ਭਲਕੇ ਹਿਮਾਚਲ ਦੇ ਮੰਡੀ ਸ਼ਹਿਰ ਦੇ ਪੈਡਲ ਗਰਾਊਂਡ ਵਿੱਚ ਹੋਵੇਗੀ, ਜਿਸ ਦੀਆਂ ਤਿਆਰੀਆਂ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਭਲਕੇ ਕਰੀਬ 12 ਵਜੇ ਪ੍ਰਿਅੰਕਾ ਆਪਣੇ ਹੈਲੀਕਾਪਟਰ ਨਾਲ ਮੰਡੀ ਦੇ ਕੰਗਨੀ ਹੈਲੀਪੈਡ ‘ਤੇ ਪਹੁੰਚੇਗੀ ਅਤੇ ਮੀਟਿੰਗ ਵਾਲੀ ਥਾਂ ‘ਤੇ ਪਹੁੰਚ ਕੇ ਜਨਤਾ ਨੂੰ ਸੰਬੋਧਨ ਕਰੇਗੀ। ਇਸ ਦੇ ਲਈ ਗਰਾਊਂਡ ਵਿੱਚ ਸ਼ਾਨਦਾਰ ਸਟੇਜ

ਮੋਹਾਲੀ : ਪੰਜਾਬ ‘ਚ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37,539 ਸੈਂਪਲਾਂ ‘ਚੋਂ ਹੁਣ ਤੱਕ 4,958 ਡੇਂਗੂ ਦੇ ਮਰੀਜ਼ ਆ ਚੁੱਕੇ ਹਨ, ਜਦਕਿ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਇਨ੍ਹਾਂ ਦਿਨਾਂ ਵਿੱਚ ਡੇਂਗੂ ਦਾ ਸਭ ਤੋਂ ਵੱਧ ਖ਼ਤਰਾ 5 ਜ਼ਿਲ੍ਹਿਆਂ ਮੋਹਾਲੀ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਹੋ ਗਏ ਹਨ, ਪਰ ਸਰਕਾਰ ਵੱਲੋਂ ਇਨਸਾਫ਼ ਨਹੀਂ ਮਿਲ ਰਿਹਾ। ਮੈਨੂੰ ਕਾਨੂੰਨ ‘ਤੇ ਭਰੋਸਾ ਸੀ, ਇਸੇ ਲਈ ਹੁਣ ਤੱਕ ਕਿਤੇ ਵੀ ਧਰਨਾ ਨਹੀਂ ਦਿੱਤਾ ਗਿਆ, ਪਰ ਹੁਣ ਸਰਕਾਰ ਨਹੀਂ ਸੁਣ ਰਹੀ। ਮੂਸੇਵਾਲਾ ਨੇ ਅਮਰੀਕਾ ਅਤੇ ਕੈਨੇਡਾ ਵਰਗੇ