- ਜਾਗਰੂਕਤਾ ਕੈਂਪ ਦੌਰਾਨ 179 ਤੋਂ ਵੱਧ ਮਹਿਲਾਵਾਂ ਦੀ ਸਿਹਤ ਜਾਂਚ, 140 ਯੋਗ ਇਸਤਰੀ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਤਕਸੀਮ
ਮਾਲੇਰਕੋਟਲਾ, 31 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ