ਮਾਨਸਾ : ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ । ਮਾਣਹਾਨੀ ਦੇ ਕੇਸ ਦੀ ਪੇਸ਼ੀ ਭੁਗਤਣ ਲਈ ਅੱਜ ਮਾਨਸਾ ਪਹੁੰਚੇ । ਪੇਸ਼ੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਕੀ ਮਾਣਹਾਨੀ ਸਿਰਫ ਲੀਡਰਾਂ ਦੀ ਹੁੰਦੀ ਹੈ, ਜਨਤਾ ਦੀ ਮਾਣਹਾਨੀ ਨਹੀਂ। ਉਨ੍ਹਾਂ ਸਾਬਕਾ
news
Articles by this Author

ਨਿਊਜ਼ੀਲੈਂਡ : ਇਮੀਗ੍ਰੇਸ਼ਨ ਨਿਊਜ਼ੀਲੈਂਡ ਵੱਲੋਂ ‘2021 ਰੈਜ਼ੀਡੈਂਟ ਵੀਜ਼ਾ’ ਸ਼੍ਰੇਣੀ ਤਹਿਤ 01 ਦਸੰਬਰ ਤੋਂ 2021 ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਪਹਿਲਾ ਵੀਜ਼ਾ 6 ਦਸੰਬਰ 2021 ਨੂੰ ਲਾ ਕੇ ਰੈਜ਼ੀਡੈਂਟ ਵੀਜ਼ਿਆਂ ਦੀਆਂ ਅਰਜ਼ੀਆਂ ਉਤੇ ਰੋਜ਼ਾਨਾ ਠਾਹ-ਠਾਹ ਮੋਹਰ ਲੱਗਣੀ ਜਾਰੀ ਹੈ। 18 ਅਕਤੂਬਰ 2022 ਤੱਕ ਜਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 106,068 ਅਰਜ਼ੀਆਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਜਵਾਬ ਦਿੰਦਿਆ ਕਿਹਾ ਕਿ ਰਾਜਪਾਲ ਸਾਹਿਬ ਪੰਜਾਬ ਦੇ ਲੋਕਾਂ ਦੀ ਆਵਾਜ਼, ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਨੇ...... ਪੱਤਰ ਪੜ੍ਹੋ

ਨਵੀਂ ਦਿੱਲੀ, ਏਐੱਨਆਈ : ਕਾਂਗਰਸ ਦੇ ਸੀਨੀਅਰ ਆਗੂ ਮੱਲਿਕਾਰਜੁਨ ਖੜਗੇ ਨੇ ਪ੍ਰਧਾਨਗੀ ਅਹੁਦੇ ਲਈ ਹੋਈ ਚੋਣ ਜਿੱਤ ਲਈ ਹੈ। ਖੜਗੇ ਹੁਣ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ। ਪ੍ਰਧਾਨਗੀ ਅਹੁਦੇ ਲਈ ਹੋਈ ਚੋਣ 'ਚ ਖੜਗੇ ਨੂੰ 7897 ਵੋਟਾਂ ਮਿਲੀਆਂ ਜਦਕਿ ਸ਼ਸ਼ੀ ਥਰੂਰ ਨੂੰ ਸਿਰਫ਼ ਇਕ ਹਜ਼ਾਰ ਦੇ ਕਰੀਬ ਵੋਟਾਂ ਮਿਲੀਆਂ। ਏਜੰਸੀ ਮੁਤਾਬਕ 416 ਵੋਟਾਂ ਰੱਦ ਹੋਈਆਂ। 24 ਸਾਲਾਂ ਬਾਅਦ ਇਹ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾਵਾਰ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਸਾਰੇ ਹਲਕਾ ਇੰਚਾਰਜ ਆਪੋ-ਆਪਣੇ ਹਲਕਿਆਂ ਦੀਆਂ ਬੂਥ ਕਮੇਟੀਆਂ ਹਲਕਾਵਾਰ ਅਬਜ਼ਰਵਰਾਂ ਦਾ ਸਾਥ ਦੇ ਕੇ

ਪਟਿਆਲਾ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ

ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਚੱਲ ਰਹੀ ਹੜਤਾਲ ਅੱਜ 10ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ

ਲੁਧਿਆਣਾ : ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਵਿੱਚ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਾਲ ਆਡੀਟੋਰੀਅਮ ਵਿਖੇ 'ਆਲੂ ਦੀ ਖੇਤੀ ਲਈ ਸੂਖਮ ਸਿੰਚਾਈ ਨੂੰ ਅਪਣਾਉਣ' ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਅੱਜ ਦੇ ਸੈਮੀਨਾਰ ਦਾ ਆਯੋਜਨ

ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ - 2022 ਤਹਿਤ ਰਾਜ ਪੱਧਰੀ ਮੁਕਾਬਲਿਆਂ ਵੱਖ ਵੱਖ ਜਿਲ੍ਹਿਆਂ ਦੇ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ ਅੰਡਰ-21 ਵਰਗ ਵਿੱਚ 911 ਲੜਕੇ ਅਤੇ 814 ਲੜਕੀਆਂ ਸਮੇਤ ਕੁੱਲ 1725 ਖਿਡਾਰੀਆਂ ਨੇ ਭਾਗ ਲਿਆ। ਅੱਜ ਦੇ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ