ਕੈਨੇਡਾ: ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਗੌਲਫ ਕਲੱਬ ਵਿੱਚ ਕੱਲ੍ਹ ਸਵੇਰੇ ਗੋਲੀਬਾਰੀ ਦੀ ਵਾਰਦਾਤ ਵਿਚ ਇਕ ਜਣੇ ਦੀ ਮੌਤ ਦਾ ਪਤਾ ਲੱਗਆ ਹੈ। ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈ.ਹਿਟ) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਸਵੇਰੇ ਕਰੀਬ 9.49 ਵਜੇ ਇਸ ਇਲਾਕੇ ਵਿਚ ਗੋਲੀ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਘਟਨਾ ਸਥਾਨ ਤੇ ਪੁੱਜੀ
news
Articles by this Author

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਛਤਰ ਯੁਵਾ ਸੰਘਰਸ਼ ਸਮਿਤੀ’ (ਸੀਵਾਈਐੱਸਐੱਸ) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐੱਸਐੱਸ ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਚੁਣੇ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਦਿਆਰਥੀ ਯੂਨੀਅਨ ਚੋਣਾਂ ਦਾ

ਕੈਨੇਡਾ : ਕੈਨੇਡਾ ਦੇ ਹਾਊਸ ਆਫ ਕਾਮਨਜ਼ ਦੀ ਸਿਟੀਜ਼ਨਸ਼ਿਪ ਤੇ ਇਮੀਗ੍ਰੇਸ਼ਨ ਬਾਰੇ ਸਟੈਂਡਿੰਗ ਕਮੇਟੀ ਨੇ ਕੈਨੇਡੀਆਈ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਵਿਚ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਦੀ ਮਦਦ ਵਾਸਤੇ ਤੇ ਉਹਨਾਂ ਦੀ ਸੁਰੱਖਿਆ ਵਾਸਤੇ ਤੁਰੰਤ ਲੋੜੀਂਦੇ ਕਦਮ ਚੁੱਕੇ। ਕੈਨੇਡਾ ਦੇ ਇਮੀਗ੍ਰੇਸ਼ਨ ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੇਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਇਸ ਸਬੰਧੀ ਵਿੱਤੀ ਤੇ ਕਾਨੂੰਨੀ ਨੁਕਤਿਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਗਠਿਤ ਤਿੰਨ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਫ਼ਸਰਾਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ

ਚੰਡੀਗੜ੍ਹ : ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੂਰੇ ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸਬੰਧਤ ਮਹੀਨਾ ਭਰ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰਾਜ ਤੇ ਜ਼ਿਲਾ ਪੱਧਰੀ ਸਮਾਗਮ ਕਰਵਾਏ ਜਾਣਗੇ। ਆਪਣੀਆਂ ਰਚਨਾਵਾਂ/ਲਿਖਤਾਂ ਨਾਲ ਪੰਜਾਬੀ ਭਾਸ਼ਾ ਨੂੰ ਅਮੀਰੀ ਬਖ਼ਸ਼ਣ ਵਾਲੀਆਂ

ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ‘ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕੇਂਦਰ ਵੱਲੋ ਲਏ ਇਸ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਪੀ

ਸਮਾਣਾ : ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਹੁਤ ਜਲਦ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਦਾ ਦਰਜਾ ਪ੍ਰਦਾਨ ਕਰੇਗੀ ।ਉਹ ਅੱਜ ਇਥੇ ਪਬਲਿਕ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਖੇਡਾਂ

ਮੂ-ਕਸ਼ਮੀਰ : ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਬਾਹਰੋਂ ਕੰਮ ਕਰਨ ਆਏ ਮਜ਼ਦੂਰਾਂ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਸ਼ੋਪੀਆਂ ਦੇ ਹਰਮੇਨ ‘ਚ ਅੱਤਵਾਦੀਆਂ ਨੇ ਮਜ਼ਦੂਰਾਂ ‘ਤੇ ਗ੍ਰੇਨੇਡ ਹਮਲਾ ਕੀਤਾ। ਜਾਣਕਾਰੀ ਮੁਤਾਬਕ ਹਮਲੇ ‘ਚ 2 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਮਜ਼ਦੂਰਾਂ ਦੀ ਪਛਾਣ ਮਨੀਸ਼ ਕੁਮਾਰ (40) ਪੁੱਤਰ ਰਾਮ ਅਵਤਾਰ ਅਤੇ ਰਾਮ ਸਾਗਰ (50) ਪੁੱਤਰ ਗੱਜਾ ਵਜੋਂ

ਉੱਤਰਾਖੰਡ : ਕੇਦਾਰਨਾਥ ‘ਚ ਹੈਲੀਕਾਪਟਰ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਹਾਦਸਾ ਕੇਦਾਰਨਾਥ ਮੰਦਰ ਤੋਂ ਕਰੀਬ ਦੋ ਕਿਲੋਮੀਟਰ ਦੂਰ ਗਰੁਣ ਚੱਟੀ ‘ਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਆਇਰਨ ਕੰਪਨੀ ਦਾ ਸੀ। ਇਸ ਹਾਦਸੇ ‘ਚ ਕਈ ਮੌਤਾਂ ਹੋਣ ਦੀ ਖਬਰ ਆ ਰਹੀ ਹੈ। ਇਹ ਪਾਠਾ ਇਲਾਕੇ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ