ਚੰਡੀਗਡ਼੍ਹ : ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੰਭੀਰ ਜਾਨਲੇਵਾ ਰੋਗ ਤੋਂ ਪੀਡ਼ਤ 19 ਕੀਮਤੀ ਜਾਨਾਂ ਬਚਾਉਣ ਲਈ ਫੌਰੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਲਾਜ ਲਈ PGI ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਇਲਾਜ ਅਦਾਰੇ ਨੇ ਇਲਾਜ ਤੋਂ ਹੱਥ ਖਡ਼੍ਹੇ ਕਰ ਦਿੱਤੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ 19
news
Articles by this Author

ਕੈਨੇਡਾ : ਕੈਨੇਡਾ ਦੀ IRCC ਵੱਲੋਂ ਇਸ ਸਾਲ ਮਾਤਾ-ਪਿਤਾ ਤੇ ਦਾਦਾ-ਦਾਦੀ ਪ੍ਰੋਗਰਾਮ ਦੇ ਤਹਿਤ ਸਪਾਂਸਰਸ਼ਿਪ ਲਈ 15,000 ਤਕ ਸੰਪੂਰਨ ਅਰਜ਼ੀਆਂ ਨੂੰ ਸਵੀਕਾਰ ਕੀਤਾ ਜਾਵੇਗਾ। ਆਉਣ ਵਾਲੇ ਅਗਲੇ 2 ਹਫਤਿਆਂ ਦੌਰਾਨ 23,100 ਸੰਭਾਵੀ ਸਪਾਂਸਰਾਂ ਨੂੰ ਅਪਲਾਈ ਕਰਨ ਲਈ ਸੱਦੇ ਭੇਜੇ ਜਾਣਗੇ, ਜਿਹਨਾਂ ਵਿਚੋਂ 15,000 ਅਰਜ਼ੀਆਂ ਦੀ ਚੋਣ ਹੋਵੇਗੀ। ਇਸ ਦੇ ਨਾਲ ਹੀ ਸਾਲ 2020 ਦੇ ਪੂਲ

ਯੂਕੇ : ਵੇਲਜ਼ ਵਿੱਚ ਇੱਕ ਡਿਪਾਰਟਮੈਂਟਲ ਸਟੋਰ ਦੇ ਹੇਠਾਂ 240 ਤੋਂ ਵੱਧ ਲੋਕਾਂ ਦੇ ਪਿੰਜਰ ਮਿਲੇ ਹਨ। ਵੱਡੀ ਗਿਣਤੀ ਵਿਚ ਮਨੁੱਖੀ ਪਥਰਾਟ ਦੇਖ ਕੇ ਹਰ ਕੋਈ ਹੈਰਾਨ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਤੱਤਵ ਵਿਗਿਆਨੀਆਂ ਨੇ ਇਸ ਦੀ ਖੋਜ ਕੀਤੀ ਹੈ। ਡਿਪਾਰਟਮੈਂਟਲ ਸਟੋਰ ਪੇਮਬਰੋਕਸ਼ਾਇਰ, ਵੇਲਜ਼ 'ਚ ਹੈ। ਬੀਬੀਸੀ ਵਿੱਚ ਛਪੀ ਰਿਪੋਰਟ ਮੁਤਾਬਕ ਪੁਰਾਤੱਤਵ ਵਿਗਿਆਨੀਆਂ ਨੇ ਬੱਚਿਆਂ

ਚੰਡੀਗੜ੍ਹ : ਤਰਨਤਾਰਨ ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ 'ਤੇ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ। ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ।

ਨਵੀਂ ਦਿੱਲੀ : ਗੁੱਟ ਦੇ ਗੇਂਦਬਾਜ਼ ਕੁਲਦੀਪ ਯਾਦਵ (18 ਦੌੜਾਂ ਦੇ ਕੇ ਚਾਰ ਵਿਕਟਾਂ) ਦੀ ਬਿਹਤਰੀਨ ਫਿਰਕੀ ਨਾਲ ਭਾਰਤੀ ਟੀਮ ਨੇ ਮੰਗਲਵਾਰ ਨੂੰ ਇੱਥੇ ਅਰੁਣ ਜੇਤਲੀ ਸਟੇਡੀਅਮ ਵਿਚ ਖੇਡੇ ਗਏ ਤੀਜੇ ਤੇ ਆਖ਼ਰੀ ਵਨ ਡੇ ਮੈਚ ਵਿਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। ਰੈਗੂਲਰ ਕਪਤਾਨ ਰੋਹਿਤ ਸ਼ਰਮਾ ਤੇ ਸਟਾਰ ਖਿਡਾਰੀਆਂ

ਨਵੀਂ ਦਿੱਲੀ (ਏਜੰਸੀ) : ਸੁਪਰੀਮ ਕੋਰਟ ਨੇ ਕਿਹਾ ਕਿ 1995 ’ਚ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਸੁਣਵਾਈ ਕਰੇਗਾ। ਪਟੀਸ਼ਨ ’ਚ ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦੀ ਰਹਿਮ ਦੀ

ਸੰਗਰੂਰ : ਖੇਤਰੀ ਸਰਸ ਮੇਲਾ ਸੰਗਰੂਰ ਵਿਖੇ ‘ਹਰ ਨਾਈਟ, ਸਟਾਰ ਨਾਈਟ’ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿਚ ਬੀਤੀ ਰਾਤ ਪੰਜਾਬ ਦੇ ਮਸ਼ਹੂਰ ਗਾਇਕ ਹਰਜੀਤ ਹਰਮਨ ਨੇ ਆਪਣੇ ਗੀਤਾਂ ਨਾਲ ਰੰਗ ਬੰਨ ਦਿੱਤਾ। ਹਰਜੀਤ ਹਰਮਨ ਨੇ ਮਿੱਤਰਾਂ ਦਾ ਨਾਂਅ ਚੱਲਦਾ, ਸਿੱਧੀ ਸਾਧੀ ਜੱਟੀ ਸਾਡੀ ਪਰੀਆਂ ਤੋਂ ਵੀ ਸੋਹਣੀ, ਝੂਟਦੀ ਚਡੋਲ ਜੱਟੀਏ, ਗੱਲ ਦਿਲ ਦੀ ਦੱਸ ਸੱਜਣਾ, ਜਿੱਥੇ ਮਰਜ਼ੀ
ਅਮਰੀਕੀ : ਅਮਰੀਕੀ ਤਕਨੀਕੀ ਦਿੱਗਜ ਅਤੇ ਮਾਰਕ ਜ਼ਕਰਬਰਗ ਦੀ ਕੰਪਨੀ ਮੇਟਾ ਖਿਲਾਫ ਵੱਡਾ ਕਦਮ ਚੁੱਕਦੇ ਹੋਏ ਰੂਸ ਨੇ ਇਸ ਨੂੰ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਮੇਟਾ ਫੇਸਬੁੱਕ ਦੀ ਮੂਲ ਕੰਪਨੀ ਹੈ। ਫੈਡਰਲ ਸਰਵਿਸ ਫਾਰ ਫਾਈਨੈਂਸ਼ੀਅਲ ਮਾਨੀਟਰਿੰਗ (ਰੋਸਫਿਨਮੋਨੀਟਰਿੰਗ) ਦੇ ਡੇਟਾਬੇਸ ਦੇ ਅਨੁਸਾਰ ਰੂਸ ਨੇ ਮੰਗਲਵਾਰ ਨੂੰ ਮੇਟਾ ਨੂੰ ਅੱਤਵਾਦੀ ਅਤੇ
ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ 'ਤੇ ਅੱਜ ਤੀਜੇ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਭਾਰੀ ਮੀਂਹ ਦੇ ਬਾਵਜੂਦ ਹੋਰ ਵੀ ਭਾਰੀ ਗਿਣਤੀ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ, ਇਸ ਮੀਟਿੰਗ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਹੈ, 01 ਨਵੰਬਰ ਨੂੰ ‘ਪੰਜਾਬ ਦਿਵਸ’ ਮੌਕੇ ਲੁਧਿਆਣਾ ਵਿਖੇ