news

Jagga Chopra

Articles by this Author

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ
  • ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਕਾਮਨਾਵਾਂ, ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ
  • ਮਾਲ ਵਿਭਾਗ ਦੀਆਂ ਬਾਰੀਕੀਆਂ ਉਤੇ ਧਿਆਨ ਦੇਣ ਦੀ ਹਦਾਇਤ

ਮੋਗਾ, 30 ਜਨਵਰੀ 2025 : ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ

ਦੇਸ਼ ਦੀ ਤਰੱਕੀ ਵਿੱਚ ਹਰ ਨਾਗਰਿਕ ਨੂੰ ਪਾਉਣਾ ਚਾਹੀਦਾ ਹੈ ਆਪਣਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ
  •  ਬਲਿਦਾਨ ਦਿਵਸ ਮੌਕੇ ਜਿ਼ਲ੍ਹਾ ਪ੍ਰਸ਼ਾਸਨ ਨੇ ਸ਼ਹੀਦਾਂ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ

ਸ੍ਰੀ ਮੁਕਤਸਰ ਸਾਹਿਬ, 30 ਜਨਵਰੀ 2025 : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ

ਐਸ.ਡੀ.ਐਮ. ਮਲੋਟ ਨੇ ਸਫਾਈ ਵਿਵਸਥਾ ਦਾ ਲਿਆ ਜਾਇਜਾ
  • ਸ਼ਹਿਰ ਵਿੱਚ ਨਜਾਇਜ ਕਬਜ਼ੇ ਹਟਾਏ ਜਾਣਮ

ਸ੍ਰੀ ਮੁਕਤਸਰ ਸਾਹਿਬ, 30 ਜਨਵਰੀ 2025 : ਡਾ. ਸੰਜੀਵ ਸ਼ਰਮਾ, ਐਸ.ਡੀ.ਐਮ ਮਲੋਟ ਨੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਨਗਰ ਕੌਸਲ ਮਲੋਟ ਵਲੋਂ ਕਰਵਾਈ ਜਾਂਦੀ ਸਫਾਈ ਵਿਵਸਥਾ ਦਾ ਅੱਜ  ਅਚਨਚੇਤ ਸਵੇਰੇ 7  ਵਜੇ ਜਾਇਜਾ ਲਿਆ ਅਤੇ ਸਫਾਈ ਕਰਮਚਾਰੀਆ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਐਸ.ਡੀ.ਐਮ ਮਲੋਟ ਨੇ

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
  • ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

ਫ਼ਰੀਦਕੋਟ 30 ਜਨਵਰੀ,2025 : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ

ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
  • ਜ਼ਿਲ੍ਹੇ ਦੇ 66 ਪਿੰਡਾਂ ਵਿੱਚ 09 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਨੇ ਖੇਡ ਮੈਦਾਨ- ਡਾ ਪੱਲਵੀ
  • ਡਾ ਪੱਲਵੀ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ 12 ਪਿੰਡਾਂ ਵਿੱਚ 4 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਉਸਾਰੀਆਂ ਜਾ ਰਹੀਆਂ ਲਾਇਬਰੇਰੀਆਂ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ
  • ਆਂਗਣਵਾੜੀ ਕੇਂਦਰਾਂ, ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ
2 ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
  • ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ
  • ਕਿਹਾ ਕਿ ਜੋ ਦੇਸ਼ ਅਤੇ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਨ੍ਹਾਂ ਦਾ ਵਜੂਦ ਹਮੇਸ਼ਾ ਚੜਦੀਕਲ੍ਹਾ ਵਿੱਚ ਰਹਿੰਦਾ ਹੈ
  • ਸੁਤੰਤਰਤਾ ਸੰਗਰਾਮੀਆਂ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ – ਗੁਰਮੀਤ ਕੁਮਾਰ ਬਾਂਸਲ

ਮਾਲੇਰਕੋਟਲਾ 30 ਜਨਵਰੀ 2025 : ਦੇਸ਼ ਦੇ

ਪ੍ਰਸ਼ਾਸਨ ਵੱਲੋਂ ਸਬ-ਡਵੀਜ਼ਨ ਕੰਪਲੈਕਸ, ਦੀਨਾਨਗਰ ਵਿਖੇ 'ਵਾਲ ਆਫ਼ ਫੇਮ' ਸਥਾਪਿਤ ਕੀਤੀ ਜਾਵੇਗੀ
  • 31 ਜਨਵਰੀ 2025 ਤੱਕ ਲੋਕ ਆਪਣੀਆਂ ਖ਼ਾਸ ਉਪਲਬਧੀਆਂ ਬਾਰੇ ਜਾਣਕਾਰੀ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ਭੇਜ ਸਕਦੇ ਹਨ 

ਦੀਨਾਨਗਰ, 30 ਜਨਵਰੀ 2025 : ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ, ਆਈ.ਏ.ਐੱਸ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਬ-ਡਵੀਜ਼ਨ ਕੰਪਲੈਕਸ, ਦੀਨਾਨਗਰ ਵਿਖੇ ਪ੍ਰਸ਼ਾਸਨ ਵੱਲੋਂ 'ਵਾਲ ਆਫ਼ ਫੇਮ' ਸਥਾਪਿਤ ਕੀਤੀ ਜਾਣੀ ਹੈ। ਇਸ ਲਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ 

ਨਵਾਂਸ਼ਹਿਰ, 30 ਜਨਵਰੀ 2025 : ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ
  • ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ
  • ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾ ਮਾਣ ਰਹੇਗਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਜਨਵਰੀ 2025 : ਦੇਸ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ

ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਬਲਾਚੌਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ 

ਬਲਾਚੌਰ, 30 ਜਨਵਰੀ 2025 : ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਜਸਪ੍ਰੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ਼ ਸਕੂਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੇ ਸਹਿਯੋਗ ਨਾਲ "ਬੇਟੀ ਬਚਾਓ ,ਬੇਟੀ ਪੜ੍ਹਾਓ" ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।  ਜ਼ਿਲ੍ਹਾ ਸਿਹਤ ਅਫ਼ਸਰ-ਕਮ