news

Jagga Chopra

Articles by this Author

ਮੰਤਰੀ ਸਰਾਰੀ ਖ਼ਿਲਾਫ਼ ਪੰਜਾਬ ਕਾਂਗਰਸ ਆਪਣਾ ਅੰਦੋਲਨ ਕਰੇਗੀ ਹੋਰ ਤੇਜ਼

ਚੰਡੀਗੜ੍ਹ : ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਪੰਜਾਬ ਕਾਂਗਰਸ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ਵਿੱਚ ਹੈ, ਨਾ ਕਿ ਕੈਬਨਿਟ ਵਿੱਚ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ

ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ਤੇ ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ : ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ਖਿਡਾਰੀ ਚੁਣੇ ਜਾਣ ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਬਾਰਕਬਾਦ ਦਿੱਤੀ ਹੈ। ਭਾਰਤੀ ਹਾਕੀ ਟੀਮ ਦੇ ਡਿਫੈਂਡਰ ਤੇ ਮਾਹਿਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਲਗਾਤਾਰ ਦੂਜੇ ਸਾਲ ਐਫ

ਸਰਨਾ ਭਰਾਵਾਂ ਤੇ ਬਾਦਲਾਂ ਨੇ ਆਪਸ ਵਿਚ ਏਕਤਾ ਕਰਨ ਦਾ ਮਨ ਬਣਾਇਆ

ਨਵੀਂ ਦਿੱਲੀ : ਦਿੱਲੀ ਦੀ ਸਿੱਖ ਸਿਆਸਤ ਵਿਚ ਸਰਨਾ ਭਰਾਵਾਂ ਤੇ ਬਾਦਲਾਂ ਦਾ ਏਕਾ ਹੋਣ ਦਾ ਸੁਨੇਹਾ ਦੇਣ ਦੀ ਤਿਆਰੀ ਹੋ ਰਹੀ ਹੈ।  ਜਾਣਕਾਰੀ ਦੇ ਮੁਤਾਬਕ 9 ਅਕਤੂਬਰ ਦੀ ਦੁਪਹਿਰ ਬਾਅਦ 3.00 ਵਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿਚ ਸਥਿਤ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਰਿਹਾਇਸ਼ ’ਤੇ

''ਲੈਟਰ ਟੂ ਸੀਐਮ'' ਗੀਤ ਰਾਹੀਂ ਗਾਇਕਾ ਜੈਨੀ ਜੌਹਲ ਨੇ ਮੁੱਖ ਮੰਤਰੀ ਭਗਵੰਤ ਨੂੰ ਕੀਤੇ ਸਵਾਲ

ਚੰਗੜ੍ਹ : ਪੰਜਾਬੀ ਗਾਇਕ ਜੈਨੀ ਜੌਹਲ ਵੱਲੋਂ ਆਪਣਾ ਨਵਾਂ ਗੀਤ ’ਲੈਟਰ ਟੂ ਸੀਐਮ’ ਕਰਕੇ ਚਰਚਾ ਵਿੱਚ ਹੈ। ਗਾਇਕਾ ਵੱਲੋਂ ਇਸ ਗੀਤ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਸੰਬੋਧਨ ਕਰਦਿਆਂ ਸਵਾਲ ਜਵਾਬ ਕੀਤੇ ਗਏ ਹਨ। ਗਾਇਕਾ ਜੌਹਲ ਦੇ ਇਸ ਗੀਤ ਦੇ ਬੋਲ ’ਘਰ ਸਾਡੇ ਵੈਨ ਪਏ, ਗੂੰਜਣ ਤੁਹਾਡੇ ਘਰ ਸ਼ਹਿਨਾਈਆਂ’ ਹਨ, ਜੋ

ਕਮਲ ਭਾਵੇਂ ਚਿੱਕੜ ਵਿੱਚ ਖਿੜਦਾ ਹੈ ਪਰ ਝਾੜੂ ਗੁਜਰਾਤ ਵਿੱਚ ਇਸ ਚਿੱਕੜ ਨੂੰ ਹੂੰਝੇਗਾ : ਭਗਵੰਤ ਮਾਨ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਮਲ ਭਾਵੇਂ ਚਿੱਕੜ ਵਿੱਚ ਖਿੜਦਾ ਹੈ ਪਰ ਝਾੜੂ ਗੁਜਰਾਤ ਵਿੱਚ ਇਸ ਚਿੱਕੜ ਨੂੰ ਹੂੰਝੇਗਾ, ਜਿਸ ਨਾਲ ਸੂਬੇ ਵਿੱਚੋਂ ‘ਕਮਲ ਦੇ ਸਫਾਏ’ ਦਾ ਰਾਹ ਪੱਧਰਾ ਹੋ ਜਾਵੇਗਾ। ਇੱਥੇ ਇੱਕ ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਉਨ੍ਹਾਂ ਕਿਹਾ

ਮਾਨ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਨੂੰ ਦੇਣ ਤੋਂ ਕਿਉਂ ਭੱਜ ਰਹੀ ਹੈ : ਬਾਦਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਕਿਉਂ ਭੱਜ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਆਮ  ਆਦਮੀ ਸਰਕਾਰ ਕਿਸਾਨਾਂ ਦੇ ਮਾਲ ਖਾਤਿਆਂ ਵਿੱਚ ਰੈਡ ਐਂਟਰੀ ਵਰਗੀਆਂ ਬਹੁਤ

ਨਗਰ ਨਿਗਮ ਵੱਲੋਂ 'ਆਜੀਵੀਕਾ ਮੇਲੇ' ਦਾ ਆਯੋਜਨ

ਲੁਧਿਆਣਾ : ਨਗਰ ਨਿਗਮ ਲੁਧਿਆਣਾ ਵਲੋਂ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹੁਕਮਾਂ ਅਨੁਸਾਰ ਅਤੇ ਜੁਆਇੰਟ ਕਮਿਸ਼ਨਰ, ਮੈਡਮ ਪੂਨਮਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ 7 ਅਕਤੂਬਰ ਤੋਂ 16 ਅਕਤੂਬਰ (ਸਮਾਂ ਸਵੇਰੇ 11 ਵਜੇ ਤੋਂ ਸ਼ਾਂਮ 4 ਵਜੇ) ਤੱਕ ਰੱਖ-ਬਾਗ (ਨੇੜੇ ਲੱਕੜ ਪੁੱਲ, ਸਿਵਲ ਲਾਈਨਜ਼, ਲੁਧਿਆਣਾ) ਵਿੱਚ 'ਆਜੀਵੀਕਾ ਮੇਲਾ' ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ

ਨੂਰਾ ਮਾਹੀ ਬੱਸ ਸਟੈਂਡ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੀਤਾ ਗਿਆ

ਰਾਏਕੋਟ (ਚਰਨਜੀਤ ਸਿੰਘ ਬੱਬੂ) : ਪਿਛਲੀ ਕਾਂਗਰਸ ਸਰਕਾਰ ਵੱਲੋਂ ਰਾਏਕੋਟ ਸ਼ਹਿਰ ਵਿਚ ਸੰਸਦ ਮੈਂਬਰ ਡਾ ਅਮਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੇ ਗਏ ਨੂਰਾ ਮਾਹੀ ਬੱਸ ਸਟੈਂਡ ਮੁਕੰਮਲ ਹੋਣ ਤੇ ਅੱਜ ਉਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਰਾਏਕੋਟ ਸਰਦਾਰ ਗੁਰਬੀਰ ਸਿੰਘ ਕੋਹਲੀ, ਈ ਓ ਚਰਨਜੀਤ ਸਿੰਘ ਡੀ.ਐੱਸ.ਪੀ ਰਛਪਾਲ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼਼ ਸਨਮਾਨ

ਜਗਰਾਉਂ  (ਰਛਪਾਲ ਸਿੰਘ ਸ਼ੇਰਪੁਰੀ) : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅੱਜ ਦਫਤਰ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿੱਥੇ ਡਾ. ਅਮਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਸਮਾਗਮ ਵਿੱਚ ਉਚੇਚੇ ਤੌਰ 'ਤੇ ਪਹੁੰਚ ਕੇ ਮਾਨਯੋਗ ਵਿਧਾਇਕਾ ਵੱਲੋਂ

ਦੁੱਧ ਦਾ ਕਿਸਾਨਾਂ ਨੂੰ ਨਹੀਂ ਮਿਲਦਾ ਸਹੀ ਮੁੱਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਸਿੱਕਮ : ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਸਿੱਕਮ ਦੀ ਰਾਜਧਾਨੀ ਗੰਗਟੋਕ ਵਿੱਚ ਹਨ। ਸ਼ਾਹ ਦਾ ਇਹ ਤਿੰਨ ਦਿਨਾਂ ਦਾ ਦੌਰਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਪੂਰਬੀ ਤੇ ਉੱਤਰ-ਪੂਰਬੀ ਜ਼ੋਨ ਡੇਅਰੀ ਸਹਿਕਾਰੀ ਸੰਮੇਲਨ 2022 ਦਾ ਉਦਘਾਟਨ ਕੀਤਾ। ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਲਗਭਗ 70 ਫੀਸਦੀ ਦੁੱਧ ਅਸੰਗਠਿਤ ਤੌਰ 'ਤੇ ਬਾਜ਼ਾਰ 'ਚ