ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਐਸ.ਸੀ ਡਿਪਾਰਟਮੈਂਟ ਦੇ ਕੌਮੀ ਚੇਅਰਮੈਨ ਰਾਜੇਸ਼ ਲਲੋਟੀਆ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸੰਸਦ ਮੈਂਬਰ ਡਾ: ਅਮਰ
news
Articles by this Author

ਚੰਡੀਗੜ੍ਹ : “ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਲੋਕਾਂ ਲਈ ਘਰ ਦੇ ਨੇੜੇ ਅਤਿ-ਆਧੁਨਿਕ ਸਿਹਤ ਸੇਵਾਵਾਂ ਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਮੁਤਾਬਕ ਛੇਤੀ ਹੀ ਸੂਬੇ ਦੇ ਲੋਕਾਂ ਲਈ ਅਜਿਹੇ ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ। ’’ ਪੰਜਾਬ ਕਿਸਾਨ ਵਿਕਾਸ ਭਵਨ, ਐਸ.ਏ.ਐਸ.ਨਗਰ ਵਿਖੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ ਡੈਂਟਲ

ਚੰਡੀਗੜ੍ਹ : ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਸ਼ੁੱਕਰਵਾਰ ਸ਼ਾਮ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਡਾਕਟਰੀ ਸੇਵਾਵਾਂ ਲੈਣ

ਸੰਗਰੂਰ : ਅੱਜ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਪੰਜਾਬ ਭਰ ਦੇ ਲੋਕਾਂ ਨੂੰ ਮੇਲੇ ਵਿੱਚ ਆਉਣ ਲਈ ਨਿੱਘੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਾਰਸ ਮੇਲਾ ਸੰਗਰੂਰ 2022 ਸਬੰਧੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਪੰਜ ਮੈਂਬਰੀ ਵਫ਼ਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ

ਅੰਮ੍ਰਿਤਸਰ : ਸਿੱਖ ਕੌਮ ਵੱਲੋਂ ਇਕ ਸਦੀ ਪਹਿਲਾਂ ਬੇਅੰਤ ਕੁਰਬਾਨੀਆਂ ਨਾਲ ਹੋਂਦ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਉਲਟ ਜਾ ਕੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਅਤੇ ਸਿੱਖਾਂ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਵਿਰੁੱਧ ਪੰਥਕ ਸੰਘਰਸ਼ ਨੂੰ ਪ੍ਰਚੰਡ ਕਰਨ ਲਈ ਦਿੱਤੇ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਦੇ ਮਕਸ਼ਦ ਨਾਲ ਪੰਜਾਬ ਪੁਲਿਸ (ਦਿਹਾਤੀ) ਵੱਲੋਂ 8 ਤੋਂ 11 ਅਕਤੂਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਜਗਰਾਉਂ ਵਿਖੇ ਚਾਰ ਰੋਜਾ ਇੱਕ ਪੁਸ਼ਤਕ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਦਾ ਉਦਘਾਟਨ ਲੁਧਿਆਣਾ ਰੇਂਜ ਦੇ ਆਈ.ਜੀ ਐਸ.ਪੀ.ਐਸ ਪਰਮਾਰ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ

ਰਾਜਿੰਦਰਾ ਹਸਪਤਾਲ ਵਿਖੇ ਦਿਲ ਦੇ ਜਮਾਂਦਰੂ ਰੋਗ ਵਾਲੇ 90 ਸਕੂਲੀ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਕੀਤਾ।
ਪਟਿਆਲਾ : ਸਰਕਾਰੀ ਰਾਜਿੰਦਰਾ ਹਸਪਤਾਲ ਨੇ ਪਿਛਲੇ 6 ਮਹੀਨਿਆਂ ਦੌਰਾਨ ਦਿਲ ਦੇ ਜਮਾਂਦਰੂ ਰੋਗ ਵਾਲੇ 90 ਸਕੂਲੀ ਵਿਦਿਆਰਥੀਆਂ ਦਾ ਮੁਫ਼ਤ ਇਲਾਜ ਕਰਵਾਇਆ ਹੈ। ਜਦੋਂਕਿ ਇੱਥੇ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ (ਆਰ.ਬੀ.ਐਸ.ਕੇ.) ਤਹਿਤ 18 ਸਾਲ ਤੱਕ ਦੇ ਸਰਕਾਰੀ ਅਤੇ ਏਡਿਡ

‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ : ਇਆਲੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਵਿੱਚ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ

ਕੈਨੇਡਾ : 15 ਨਵੰਬਰ ਤੋਂ ਸ਼ੁਰੂ ਹੋ ਕੇ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ 2023 ਦੇ ਅੰਤ ਤੱਕ 20 ਘੰਟੇ ਤੋਂ ਵੱਧ ਕੰਮ ਕਰ ਸਕਦੇ ਹਨ, ਇਸ ਸਬੰਧੀ ਅੱਜ ਓਟਾਵਾ ਵਿੱਚ ਐਲਾਨ ਕਰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕਿਹਾ ਕਿ ਇਸ ਤੋਂ ਇਲਾਵਾ ਅੰਤਰਰਾਸ਼ਟਰੀ ਵਿਦਿਆਰਥੀ ਮਿਆਦ ਪੁੱਗਣ ਵਾਲੇ ਅਧਿਐਨ ਪਰਮਿਟਾਂ ਨੂੰ ਆਨਲਾਈਨ ਰੀਨਿਊ ਕਰ ਸਕਦੇ ਹਨ।