news

Jagga Chopra

Articles by this Author

ਹਰਭਜਨ ਸਿੰਘ ਨੇ ਪੀਸੀਏ ਵਿੱਚ ਕਥਿਤ ਨਜਾਇਜ਼ ਤੇ ਗੈਰ-ਕਨੂਨੀ ਗਤੀਵਿਧੀਆਂ ਦਾ ਮੁੱਦਾ ਚੁੱਕਿਆ

ਚੰਡੀਗੜ੍ਹ : ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਇੱਕ ਲੈਟਰ ਲਿਖ ਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿੱਚ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਅਧੀਨ ਚੱਲ ਰਹੀਆਂ ਕਥਿਤ ਨਜਾਇਜ਼ ਤੇ ਗੈਰ-ਕਨੂਨੀ ਗਤੀਵਿਧੀਆਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਸਾਰੇ ਹਿੱਤ ਧਾਰਕਾਂ ਨੁੰ ਲਿਖੇ ਪੱਤਰ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆ ਕਿਹਾ ਹੈ ਕਿ ਐਸੋਸੀਏਸ਼ਨ ਦੇ ਮੁੱਖ

ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ ਕੇਸ ਦਰਜ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਸਰਕਾਰਾਂ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਐਸਜੀਪੀਸੀ ਨੂੰ ਬਣਾ ਰਹੀਆਂ ਨੇ ਨਿਸ਼ਾਨਾ : ਸੁਖਬੀਰ ਬਾਦਲ

ਅੰਮ੍ਰਿਤਸਰ : ਖਾਲਸਾ ਰੋਸ ਮਾਰਚ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੰਪੰਨ ਹੋਇਆ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਜ਼ਾਰਾਂ ਪੰਜਾਬੀਆਂ ਦੇ ਨਾਲ ਰਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਤੇ ਰਾਜ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ

ਨੋਇਡਾ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਨੋਇਡਾ : ਸਥਾਨਕ ਸੈਕਟਰ 3 'ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਦੁਪਹਿਰ ਕਰੀਬ 3.30 ਵਜੇ ਲੱਗੀ। ਅੱਗ ਇੰਨੀ ਭਿਆਨਕ ਹੈ ਕਿ ਇਸ ਦਾ ਧੂੰਆਂ ਕਈ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਹੈ। ਅੱਗ ਲੱਗਦਿਆਂ ਹੀ ਫੈਕਟਰੀ ਅੰਦਰ ਹਫੜਾ-ਦਫੜੀ ਮੱਚ ਗਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ 'ਚ ਕੋਈ ਫਸਿਆ ਹੈ ਜਾਂ ਨਹੀਂ। ਅੱਗ ਲੱਗਣ ਦੀ

ਰੰਜਿਸ਼ ਦੇ ਚਲਦਿਆਂ ਕੀਤਾ ਕਤਲ, ਕਥਿਤ ਦੋਸ਼ੀ ਗ੍ਰਿਫਤਾਰ


ਕੈਲੀਫੋਰਨੀਆ, ਏਜੰਸੀਆਂ :  ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ  ਦੇ ਕਤਲ ਦੇ ਕਥਿਤ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਗਵਾ ਤੋਂ ਬਾਅਦ ਕਤਲ ਦੇ ਸ਼ੱਕੀ ਦਾ ਪਰਿਵਾਰ ਨਾਲ ਪੁਰਾਣਾ ਝਗੜਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਸ਼ਰੇਆਮ ਅਪਰਾਧੀ ਹੈ, ਉਹ 17 ਸਾਲ ਪਹਿਲਾਂ ਵੀ ਅਜਿਹੀ ਹੀ ਵਾਰਦਾਤ ਨੂੰ ਅੰਜਾਮ ਦੇ ਚੁੱਕਾ ਹੈ

ਫਿਲਮੀ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ


ਨਵੀਂ ਦਿੱਲੀ, 7 ਅਕਤੂਬਰ 2022: ਉੱਘੇ ਅਦਾਕਾਰ ਅਰੁਣ ਬਾਲੀ ਦਾ ਦਿਹਾਂਤ ਹੋ ਗਿਆ ਹੈ। ਉਹ 79 ਸਾਲਾਂ ਦੇ ਸਨ। ਬਾਲੀ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। ਉਹਨਾਂ ਨੂੰ ਆਖਰੀ ਵਾਰ ਫਿਲਮ ’ਲਾਲ ਸਿੰਘ ਚੱਢਾ’ ਵਿਚ ਵੇਖਿਆ ਗਿਆਸੀ  ਤੇ ਉਹਨਾਂ ਦੀ ਆਖਰੀ ਫਿਲਮ ’ਗੁਡਬਾਏ’ ਜਿਸ ਵਿਚ ਅਮਿਤਾਭ ਬੱਚਨ, ਰਸ਼ਮਿਕਾ ਮੰਦਾਨਾ ਤੇ ਨੀਨਾ ਗੁਪਤਾ ਦੀ ਵੀ ਭੂਮਿਕਾ ਹੈ, ਅੱਜ 7 ਅਕਤੂਬਰ ਨੂੰ

ਕਰਨਜੀਤ ਬੈਂਸ ਨੇ ਬਣਾਇਆ ਵਿਸ਼ਵ ਰਿਕਾਰਡ


ਲੰਡਨ :  ਪੰਜਾਬੀ ਪਰਿਵਾਰ ਨਾਲ ਸਬੰਧਿਤ ਯੂਕੇ ਦੀ ਰਹਿਣ ਵਾਲੀ ਕਰਨਜੀਤ ਕੌਰ ਬੈਂਸ (26) ਨੇ ਇੱਕ ਮਿੰਟ ਵਿੱਚ ਆਪਣੇ ਭਾਰ ਤੋਂ ਵੱਧ 
ਵੇਟ ਚੁੱਕ ਕੇ ਬੈਠਕਾਂ ਮਾਰਨ ਦਿ ਵਿਸ਼ਵ ਰਿਕਾਰਡ ਬਣਾਇਆ ਹੈ। ਕਰਨਜੀਤ ਬੈਂਸ ਦੇ ਇਸ ਤਰ੍ਹਾਂ ਕਰਨ ਨਾਲ ਉਸ ਦਾ ਨਾਮ ''ਗਿਨੀਜ਼ ਵਰਲਡ ਰਿਕਾਰਡ'' 'ਚ ਦਰਜ ਕਰਵਾਉਣ ਦਾ ਵੀ ਮਾਣ ਹਾਸਲ ਕੀਤਾ ਹੈ। ਕਰਨਜੀਤ ਕੌਰ ਨੇ ਇੱਕ ਮਿੰਟ ਵਿਚ ਭਾਰ ਚੁੱਕ

ਫਿਲਮ “ਬਾਬੇ ਭੰਗੜਾ ਪਾਉਦੇ “ਰਾਹੀ ਸਾਰੰਗੀ ਵਾਦਕ ਚਮਕੌਰ ਸੇਖੋਂ ਭੋਤਨਾ ਹੁਣ ਵੱਡੇ ਪਰਦੇ ਤੇ
ਗੁਰਭਿੰਦਰ ਗੁਰੀ  
ਸ੍ਰੋਮਣੀ ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਸ਼ਾਗਿਰਦ ਤੇ ਸਾਰੰਗੀ ਮਾਸਟਰ ਚਮਕੌਰ ਸੇਖੋਂ ਭੋਤਨਾ, ਜੋ ਕਿ ਪਿਛਲੇ ਸਮੇਂ ਤੋਂ ਕੈਨੇਡਾ ਦੇ ਸਰੀਂ ਸਹਿਰ ਵਿੱਚ ਰਹਿ ਰਹੇ ਹਨ।ਜਿਹਨਾਂ ਨੇ ਕਿਸਾਨ ਅੰਦੋਲਨ ਦੌਰਾਨ ਅੰਦੋਲਨ ਨੂੰ ਹੁਲਾਰਾ ਦੇਣ ਵਾਲੇ ਕਾਫ਼ੀ ਕਵੀਸਰੀ ਰੰਗਤ ਵਾਲੇ ਗੀਤ ਗਾਏ ਅਤੇ ਇਸਦੇ ਨਾਲ ਹੀ ਪ੍ਰਦੇਸੀਆਂ ਨੂੰ ਅੰਦੋਲਨ ਵਿੱਚ ਪਹੁੰਚਣ ਦਾ ਸੱਦਾ
ਪੰਜਾਬੀ ਭਵਨ ਕੈਨੇਡਾ ਦੇ ਸੰਸਥਾ ਦੇ ਮੁਖੀ ਸੁੱਖੀ ਬਾਠ ਵੱਲੋਂ ਗੁਰਜੰਟ ਸਿੱਧੂ ਦੀ ਪੁਸਤਕ ਰਿਲੀਜ

ਕੈਨੇਡਾ : ਲੇਖਕ ਅਤੇ ਸਮਾਜ ਸੇਵੀ ਸਖਸ਼ੀਅਤ ਸ ਗੁਰਜੰਟ ਸਿੰਘ ਸਿੱਧੂ ਦੀ ਤੀਸਰੀ ਪੁਸਤਕ 'ਇਸ਼ਕ ਬੰਦਗੀ' ਹੈ (ਕਿੱਸਾ ਹੀਰ ਰਾਂਝਾ) ਕੈਨੇਡਾ ਦੇ ਸਰੀ ਵਿਖੇ ਪੰਜਾਬੀ ਭਵਨ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਨੇ ਆਪਣੇ ਕਰ ਕਮਲਾਂ ਨਾਲ ਰਿਲੀਜ਼ ਕੀਤੀ। ਸ ਗੁਰਜੰਟ ਸਿੰਘ ਸਿੱਧੂ ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਦੇ ਜੰਮਪਲ ਹਨ ਅਤੇ ਮਾਰਕੀਟ ਕਮੇਟੀ ਬਰਨਾਲਾ ਵਿਖੇ ਬਤੌਰ ਸੀਨੀਅਰ

ਬੇਟੀ ਦੇ ਜਨਮਦਿਨ ਤੇ ਸਕੂਲ ਨੂੰ ਨਕਦ ਰਾਸ਼ੀ ਭੇਟ ਕੀਤੀ
ਮਹਿਲ ਕਲਾਂ (ਗੁਰਭਿੰਦਰ ਗੁਰੀ) : ਰਾਏਸਰ ਪਟਿਆਲਾ ਦੇ ਸਰਕਾਰੀ ਮਿਡਲ ਸਕੂਲ 'ਚੋਂ ਪੜ੍ਹਕੇ ਮੈਰੀਟੋਰੀਅਸ ਸਕੂਲ ਪਟਿਆਲਾ ਚ ਪੜ੍ਹਾਈ ਕਰ ਰਹੀ ਬਹੁਤ ਹੀ ਹੋਣਹਾਰ ਵਿਦਿਆਰਥਣ ਹਸ਼ਨਪ੍ਰੀਤ ਕੌਰ ਦੇ ਜਨਮ ਦਿਨ ਤੇ ਉਸਦੇ ਮਾਤਾ- ਪਿਤਾ ਨੇ ਸਰਕਾਰੀ ਮਿਡਲ ਸਕੂਲ ਰਾਏਸਰ ਪਟਿਆਲਾ ਨੂੰ ਗਿਆਰਾਂ ਸੌ ਰੁਪਏ ਦੀ ਸਹਾਇਤਾ ਦਿੱਤੀ ਹੈ। ਇਸ ਬੱਚੀ ਨੇ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ