news

Jagga Chopra

Articles by this Author

ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ : ਮੋਹਿੰਦਰ ਭਗਤ
  • ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ

ਚੰਡੀਗੜ੍ਹ, 28 ਅਪ੍ਰੈਲ 2025 : ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15

ਕਣਕ ਦੀ ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ
  • ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 28 ਅਪ੍ਰੈਲ 2025 : ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ

ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • ਤਿੰਨ ਸਾਲਾਂ 'ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ, ਬਲੈਕ ਬੋਰਡ ਤੋਂ ਡਿਜੀਟਲ ਸਕਰੀਨਾਂ ਵਾਲੇ ਹੋਏ
  • ਵਿਧਾਇਕ ਰੰਧਾਵਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਤਿੰਨ ਸਕੂਲਾਂ 'ਚ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾ ਬਾਬਾ ਨਾਨਕ28 ਅਪ੍ਰੈਲ 2025 : ਪਿਛਲੇ ਤਿੰਨ ਸਾਲਾਂ 'ਚ ਸਰਕਾਰੀ ਸਕੂਲਾਂ 'ਚ ਹੋਏ ਕ੍ਰਾਂਤੀਕਾਰੀ ਬਦਲਾਅ ਸਦਕਾ ਹੁਣ ਸਰਕਾਰੀ ਸਕੂਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦਾ ਅੰਕੜਾ ਸਵਾ ਚਾਰ ਲੱਖ ਤੋਂ ਪਾਰ ਹੋਇਆ, ਬੀਤੀ ਸ਼ਾਮ ਤੱਕ 388029 ਮੀਟਰਿਕ ਟਨ ਕਣਕ ਖ਼ਰੀਦੀ
  • ਕਿਸਾਨਾਂ ਨੂੰ 871.52 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਲਿਫ਼ਟਿੰਗ ਨੇ ਫੜੀ ਤੇਜ਼ੀ
  • ਬੀਤੀ ਸ਼ਾਮ ਤੱਕ 123805 ਮੀਟਰਿਕ ਟਨ ਦੀ ਲਿਫ਼ਟਿੰਗ ਮੁਕੰਮਲ ਹੋਈ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 28 ਅਪ੍ਰੈਲ 2025 : ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੂਬੇ ਦੇ ਸਮੂਹ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ : ਵਿਧਾਇਕ ਸ਼ੈਰੀ ਕਲਸੀ
  • ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਰਕਾਰ ਵਚਨਵੱਧ
  • ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਸਕੂਲਾਂ ਵਿੱਚ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਲਾਸ ਰੂਮਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਬਟਾਲਾ, 28 ਅਪ੍ਰੈਲ 2025 : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਜ਼ਮੀਨੀ

ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਧੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ, ਡਾ. ਬਲਜੀਤ ਕੌਰ
  • ਮਲੋਟ - ਬਠਿੰਡਾ ਰੋਡ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਦਿੰਦਿਆਂ ਬੁੱਤ ਸਥਾਪਤ ਕੀਤਾ ਗਿਆ
  • ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਨੂੰ ਕੀਤਾ ਗਿਆ ਸਨਮਾਨਿਤ
  • 92 ਲੜਕੀਆਂ ਨੂੰ ਵੰਡੇ ਗਏ ਸਾਈਕਲ, 200 ਲੜਕੀਆਂ ਨੂੰ ਵੰਡੀਆਂ ਗਈਆਂ ਖੇਡ ਕਿੱਟਾਂ

ਮਲੋਟ, 28 ਅਪ੍ਰੈਲ 2025 : ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ

ਪੁਲਿਸ ਨੇ 211 ਗ੍ਰਾਮ ਹੈਰੋਇਨ,  8.10 ਲੱਖ ਦੀ ਡਰੱਗ ਮਨੀ, 02 ਨਜਾਇਜ਼ ਹਥਿਆਰ ਅਤੇ 02 ਗੱਡੀਆਂ ਕੀਤੀਆਂ ਬ੍ਰਾਮਦ
  • ਐਸ.ਏ.ਐਸ.ਨਗਰ ਪੁਲਿਸ ਵੱਲੋਂ 4 ਦੋਸ਼ੀਆਂ ਪਾਸੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ 2025 : ਜਿਲਾ ਐਸ.ਏ.ਐਸ. ਨਗਰ ਦੇ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਦੀਪਕ ਪਾਰਿਕ (ਆਈ.ਪੀ.ਐਸ.) ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਅਤੇ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ

ਆਸਟਰੇਲੀਆ 'ਚ ਪੰਜਾਬੀ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੌਤ

ਫਿਰੋਜ਼ਪੁਰ, 28 ਅਪ੍ਰੈਲ 2025 : ਆਸਟਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪਿੰਦਰ ਧਾਲੀਵਾਲ ਵਜੋਂ ਹੋਈ ਹੈ, ਜਿਸਦਾ ਸੰਬੰਧ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਪਤਲੀ ਨਾਲ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਧਾਲੀਵਾਲ ਆਪਣੇ ਮਾਪਿਆਂ ਦਾ ਇਕਲੌਤਾ

ਸੂਬੇ ‘ਚ ਗਰਮੀ ਦਾ ਕਹਿਰ, ਲਗਾਤਾਰ ਵਧ ਰਿਹਾ ਪਾਰਾ

ਚੰਡੀਗੜ੍ਹ, 28 ਅਪ੍ਰੈਲ 2025 : ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਪੂਰੇ ਉਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ

ਮੋਦੀ ਸਰਕਾਰ ਨੇ ਲਿਆ ਇੱਕ ਹੋਰ ਸਖ਼ਤ ਫੈਸਲਾ, 16 ਪਾਕਿਸਤਾਨੀ ਯੂਟਿਊਬ ਚੈਨਲਾਂ 'ਤੇ ਲਗਾਈ ਪਾਬੰਦੀ 

ਨਵੀਂ ਦਿੱਲੀ, 28 ਅਪ੍ਰੈਲ, 2025 : ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਸਰਕਾਰ ਪਾਕਿਸਤਾਨ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਹੁਣ ਮੋਦੀ ਸਰਕਾਰ ਨੇ ਇੱਕ ਹੋਰ ਸਖ਼ਤ ਫੈਸਲਾ ਲਿਆ ਹੈ। ਹੁਣ ਕੇਂਦਰ ਨੇ ਪਾਕਿਸਤਾਨ ਦੇ ਕਈ ਵੱਡੇ ਯੂਟਿਊਬ ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ 'ਤੇ ਲਿਆ ਹੈ ਤਾਂ ਜੋ ਭਾਰਤ