news

Jagga Chopra

Articles by this Author

SSOC ਫਾਜ਼ਿਲਕਾ ਨੇ 2 ਕਿਲੋ ਹੈਰੋਇਨ ਫੜੀ, ਪਤੀ-ਪਤਨੀ ਸਮੇਤ ਤਿੰਨ ਨੂੰ ਕੀਤਾ ਕਾਬੂ

ਚੰਡੀਗੜ੍ਹ/ਫਾਜ਼ਿਲਕਾ , 17 ਅਪ੍ਰੈਲ 2025 : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫਾਜ਼ਿਲਕਾ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਕੇ ਭਾਰਤ-ਪਾਕਿ ਸਰਹੱਦ ਨੇੜੇ 2 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਅਤੇ 3 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਫੜੇ ਗਏ ਤਿੰਨ ਤਸਕਰਾਂ ਵਿੱਚੋਂ ਦੋ ਪਤੀ-ਪਤਨੀ ਹਨ। ਇਹ ਜਾਣਕਾਰੀ

ਜਲੰਧਰ ਅਤੇ ਫਿਰੋਜ਼ਪੁਰ ਵਾਪਰੇ ਸੜਕ ਹਾਦਸਿਆਂ ‘ਚ 4 ਮੌਤਾਂ

ਚੰਡੀਗੜ੍ਹ, 17 ਅਪ੍ਰੈਲ 2025 : ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਵਾਪਰੇ ਸੜਕ ਹਾਦਸਿਆਂ ਵਿੱਚ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਤੀ ਪਤਨੀ ਨਕੋਦਰ ਦਰਗਾਹ ਦੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਸਾਈਕਲ ਤੇ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
  • ਭਲਕੇ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਵੇਗੀ ਨੌਵੇਂ ਪਾਤਸ਼ਾਹ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ

ਅੰਮ੍ਰਿਤਸਰ, 17 ਅਪ੍ਰੈਲ 2025 : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ
  • ਕਿਹਾ, ਮਾਨ ਸਰਕਾਰ ਨੇ ਸਮਾਜਿਕ ਨਿਆਂ ਯਕੀਨੀ ਬਣਾਉਣ ਲਈ ਦਲਿਤ ਵਰਗਾਂ ਦੇ ਨੌਜਵਾਨ ਵਕੀਲਾਂ ਦੀ ਤਰੱਕੀ ਦੇ ਰਾਹ 'ਚ ਅੜਕਿਆ ਰੋੜਾ ਦੂਰ ਕੀਤਾ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਨੂੰ ਦਿੱਤਾ ਬਣਦਾ ਹੱਕ-ਸਿਹਤ ਮੰਤਰੀ

ਪਟਿਆਲਾ, 17 ਅਪ੍ਰੈਲ 2025 : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੀਆਂ

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 17 ਅਪ੍ਰੈਲ 2025 : ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੇ ਹੋਰਾਂ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ : ਬਰਿੰਦਰ ਗੋਇਲ
  • ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
  • ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਵਰਗੇ ਅਹਿਮ ਖੇਤਰਾਂ ਨੂੰ ਬਿਲਕੁਲ ਅਣਗੌਲਿਆਂ ਕੀਤਾ: ਬਰਿੰਦਰ ਕੁਮਾਰ ਗੋਇਲ
  • "ਮਾਨ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਯਤਨ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ"

ਚੰਡੀਗੜ੍ਹ/ਖਨੌਰੀ

ਏਬੀਸੀ ਰਵਾਇਤੀ ਪੁਰਾਣੀਆਂ ਪਾਰਟੀਆਂ ਨੌਜਵਾਨਾਂ ਨੂੰ ਗੈਂਗਸਟਰ ਬਣਾਉਣ ਤੇ ਨਸ਼ੇ ਵੱਲ ਧੱਕਣ ਲਈ ਜ਼ਿੰਮੇਵਾਰ : ਡਾ. ਬਲਬੀਰ ਸਿੰਘ
  • ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈਸ: ਡਾ. ਬਲਬੀਰ ਸਿੰਘ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ: ਸਿਹਤ ਮੰਤਰੀ
  • ਕਿਹਾ, ਸਰਕਾਰੀ ਸਕੂਲਾਂ 'ਚ ਬਿਜਨੈਸ ਬਲਾਸਟਰ ਸਕੀਮ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ
  • ਸਰਕਾਰੀ ਸਕੂਲਾਂ ਦੇ ਪੜ੍ਹੇ ਵਿਦਿਆਰਥੀ ਕੌਮੀ ਤੇ ਕੌਮਾਂਤਰੀ
ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ 'ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ : ਹਰਦੀਪ ਮੁੰਡੀਆਂ
  • ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਹੋਏ ਰੂ-ਬਰੂ

ਲੁਧਿਆਣਾ, 17 ਅਪ੍ਰੈਲ 2025 : 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ , ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 17 ਅਪ੍ਰੈਲ 2025 : ਪੰਜਾਬ ਵਿੱਚ ਕੱਲ੍ਹ 18 ਅਪ੍ਰੈਲ 2025 ਨੂੰ ਗੁੱਡ ਫ੍ਰਾਈਡੇ ਦੇ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਦੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਸੋਮਵਾਰ ਨੂੰ ਹੀ ਹੋਣਗੇ ਕਿਉਂਕਿ 19 ਅਤੇ 20 ਅਪ੍ਰੈਲ

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ
  • ਕਾਂਗਰਸ ਅਤੇ ‘ਆਪ‘ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਕਰ ਚੁੱਕੇ ਹਨ ਐਲਾਨ
  • ਬੀਜੇਪੀ ਨੇ ਹਾਲੇ ਤੱਕ ਆਪਣਾ ਉਮੀਦਵਾਰ ਨਹੀਂ ਉਤਾਰਿਆ ਮੈਦਾਨ ‘ਚ

ਚੰਡੀਗੜ੍ਹ, 17 ਅਪ੍ਰੈਲ 2025 : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀ ਵੱਧਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ