ਯਮੁਨਾਨਗਰ : ਸ੍ਰੀ ਸਨਾਤਨ ਧਰਮ ਸਭਾ ਮਾਡਲ ਟਾਊਨ ਨੇ ਰਾਵਣ ਦਾ 80 ਫੁੱਟ ਦਾ ਪੁਤਲਾ ਤਿਆਰ ਕਰਾਇਆ ਸੀ। ਪੁਤਲਾ ਸਾੜਨ ਦੇ ਬਾਅਦ ਧਾਰਮਿਕ ਮਾਨਤਾ ਦੇ ਮੁਤਾਬਕ ਲੋਕ ਸੜੀ ਹੋਈ ਲੱਕੜ ਲੈਣ ਲਈ ਪੁਤਲੇ ਦੇ ਨਜ਼ਦੀਕ ਪਹੁੰਚੇ। ਤਦੇ ਰਾਵਣ ਦਾ ਪੁਤਲਾ ਲੋਕਾਂ ਦੇ ਉੱਪਰ ਡਿੱਗ ਗਿਆ ਤੇ ਕਈ ਲੋਕ ਉਸ ਹੇਠਾਂ ਦੱਬ ਗਏ। ਪੁਲਿਸ ਤੇ ਲੋਕਾਂ ਨੇ ਉਨ੍ਹਾਂ ਨੂੰ ਪੁਤਲੇ ਦੇ ਥੱਲਿਓਂ ਕੱਢਿਆ। ਹਾਲਾਂਕਿ
news
Articles by this Author

ਵਾਸ਼ਿੰਗਟਨ, ਪੀਟੀਆਈ : ਵਿਸ਼ਵ ਬੈਂਕ ਦੇ ਚੇਅਰਮੈਨ ਡੇਵਿਡ ਮਾਲਪਾਸ ਨੇ ਕਿਹਾ ਕਿ ਵਿਸ਼ਵ ਮਹਾਮਾਰੀ ਕੋਵਿਡ-19 ਦੇ ਸੰਕਟ ਦੌਰਾਨ ਗ਼ਰੀਬਾਂ ਅਤੇ ਲੋੜਵੰਦਾਂ ਲਈ ਭਾਰਤ ਦੀ ਸਹਾਇਤਾ ਵਿਲੱਖਣ ਹੈ। ਦੂਜੇ ਦੇਸ਼ਾਂ ਨੂੰ ਵੀ ਭਾਰਤ ਵਾਂਗ ਵਿਆਪਕ ਸਬਸਿਡੀਆਂ ਦੇਣ ਦੀ ਬਜਾਏ ਸਿੱਧਾ ਨਕਦੀ ਟ੍ਰਾਂਸਫਰ ਕਰਨਾ ਚਾਹੀਦਾ ਹੈ। ਵਿਸ਼ਵ ਬੈਂਕ ਵੱਲੋਂ ਮਾਲਪਾਸ ਨੇ ਬੁੱਧਵਾਰ ਨੂੰ ਇੱਕ ਖੋਜ 'ਗ਼ਰੀਬੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਵਾਂ ਮੁਲਕਾਂ ਦੇ ਲੋਕਾਂ ਦੀ ਭਲਾਈ ਲਈ ਅਕਾਦਮਿਕ, ਸੈਰ-ਸਪਾਟਾ, ਵਪਾਰ ਅਤੇ ਵਣਜ ਦੇ ਖੇਤਰਾਂ ਵਿੱਚ ਤਜਾਕਿਸਤਾਨ ਨਾਲ ਬਿਹਤਰ ਸਹਿਯੋਗ ਦੀ ਮੰਗ ਕੀਤੀ।ਤਜਾਕਿਸਤਾਨ ਦੇ ਉੱਚ ਪੱਧਰੀ ਵਫ਼ਦ ਨਾਲ ਅੱਜ ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ


ਰਾਏਕੋਟ (ਚਰਨਜੀਤ ਸਿੰਘ ਬੱਬੂ) : ਬੀਤੀ ਰਾਤ ਬਾਲਾਜੀ ਪਰਿਵਾਰ ਵੱਲੋਂ ਮੰਦਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸ਼ਿਵ ਮੰਦਰ ਬਗੀਚੀ ਰਾਏਕੋੋਟ ’ਚ ਸਥਿਤ ਸ੍ਰੀ ਬਾਲਾ ਜੀ ਧਾਮ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ।ਇਸ ਮੌਕੇ ਅਭੀ ਗੋਇਲ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਭਜਨ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਲਾਜੀ ਪਰਿਵਾਰ ਦੇ ਸ਼ਾਮ ਲਾਲ ਗੋਇਲ, ਵਿਨੋਦ ਜੈਨ (ਪੁਜਾਰੀ

ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਤਹਿਤ ਜ਼ਿਲਾ ਫਰੀਦਕੋਟ ਅਧੀਨ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰ,ਓਟ ਸੈਂਟਰ ਅਤੇ ਪੁਨਰਵਾਸ ਕੇਂਦਰ ਵਿਖੇ ਨਸ਼ਾ ਪੀੜ੍ਹਤਾਂ ਦਾ ਮੁਫਤ ਇਲਾਜ ਅਤੇ ਹੋਰ ਕਈ ਪ੍ਰਕਾਰ ਦੀਆਂ ਸੁਵਿਧਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਨਸ਼ਾਂ ਪੀੜ੍ਹਤਾਂ ਨੂੰ ਇਲਾਜ ਦੇ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੀ

ਗੁਰਭਜਨ ਗਿੱਲ ਦੀ ਚੋਣਵੀ ਕਵਿਤਾ ਦਾ ਹਿੰਦੀ ਚ ਅਨੁਵਾਦਤ ਸੰਗ੍ਰਹਿ ਆਧਾਰ ਭੂਮੀ ਲੋਕ ਸਮਰਪਨ
ਲੁਧਿਆਣਾ : ਸ਼੍ਰੀ ਭੈਣੀ ਸਾਹਿਬ ਵਿਖੇ ਅੱਜ ਨਾਮਧਾਰੀ ਪੰਥ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਹਿੰਦੀ ਵਿੱਚ ਅਨੁਵਾਦ ਕਾਵਿ ਪੁਸਤਕ ਆਧਾਰ ਭੂਮੀ ਨੂੰ ਲੋਕ ਸਮਰਪਣ ਕਰਦਿਆਂ ਕਿਹਾ ਹੈ ਕਿਪੰਜਾਬੀ ਸਾਹਿੱਤ ਦੀ ਮਹਿਕ ਨੂੰ ਹੋਰ ਭਾਰਤੀ ਭਾਸ਼ਾਵਾਂ ਵਿੱਚ

ਮੁਹਾਲੀ : ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ। ਅੱਜ ਇੱਥੇ ਦੁਸਹਿਰਾ ਕਮੇਟੀ ਮੁਹਾਲੀ (ਰਜਿ.) ਵੱਲੋਂ ਫੇਜ਼-8 ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਰਗਾ ਪੂਜਾ ਅਤੇ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਕਸਬਾ ਫੂਲ ਟਾਊਨ ਵਿੱਚ ਯੁਵਾ ਰਾਮ ਲੀਲਾ ਕਲੱਬ ਦੁਆਰਾ ਕਰਵਾਈ ਜਾ ਰਹੀ ਰਾਮ ਲੀਲਾ ਦੇ 9ਵੇ ਦਿਨ ਦੇ ਆਰੰਭ ਦਾ ਉਦਘਾਟਨ ਮੰਦਰ ਬੀਬੀ ਪਾਰੋ ਪ੍ਰਬੰਧਕ ਕਮੇਟੀ ਨੇ ਰੀਬਨ ਕੱਟ ਕੇ ਕੀਤਾ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਧਾਨ ਕ੍ਰਿਸਨ ਫੌਜੀ, ਉੱਪ ਪ੍ਰਧਾਨ ਕਿਰਨਪਾਲ ਔਲਖ, ਮਾਸਟਰ ਅਵਿਨਾਸ਼ ਸ਼ਰਮਾ ਕੈਸ਼ਅਰ,ਗੁਰਪ੍ਰੀਤ ਜਟਾਣਾ ਜਨਰਲ ਸੈਕਟਰੀ

ਲੁਧਿਆਣਾ : ਪੂਰੇ ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸੰਸਦ ਵੱਲੋਂ ਪੁਨਰਗਠਿਤ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਵਿਭਾਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀਆਂ (2022-2023) ਦਾ 4 ਅਕਤੂਬਰ ਨੂੰ ਪੁਨਰਗਠਨ ਕੀਤਾ ਗਿਆ ਹੈ। ਇਸ ਤਹਿਤ ਵੱਖ-ਵੱਖ ਕਮੇਟੀਆਂ