ਗੁਰਦਾਸਪੁਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੀ ਉਸ ਦੇ ਬੇਰਹਿਮ ਅਤੇ ਗਲਤ ਵਿਵਹਾਰ ਲਈ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਲਈ ਗੰਭੀਰ ਖਤਰਾ ਪੈਦਾ ਕਰਨ ਲਈ ਆਲੋਚਨਾ ਕੀਤੀ ਹੈ।ਬਾਜਵਾ ਨੇ ਮੀਡੀਆ ਰਿਪੋਰਟਾਂ ਦੇ ਹਿੱਸੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ
news
Articles by this Author

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਆਜ਼ਾਦੀ ਘੁਲਾਟੀਏ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ 'ਤੇ ਪੀਐੱਮ ਮੋਦੀ ਨੇ ਟਵੀਟ ਕੀਤਾ ਅਤੇ ਕਿਹਾ, 'ਬਹਾਦਰ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਮਾਂ ਭਾਰਤੀ ਦੇ ਇਸ ਨਿਡਰ ਪੁੱਤਰ ਨੇ ਭਾਰਤ ਨੂੰ ਆਜ਼ਾਦ ਕਰਾਉਣ ਅਤੇ

ਇੰਦੌਰ : ਰਿਲੀ ਰੋਸੋ ਦੇ ਸੈਂਕੜੇ (ਅਜੇਤੂ 100) ਦੀ ਬਦੌਲਤ ਦੱਖਣੀ ਅਫਰੀਕਾ ਨੇ ਮੰਗਲਵਾਰ ਨੂੰ ਤੀਜੇ ਟੀ-20 ਮੈਚ ਵਿਚ ਭਾਰਤ ਨੂੰ 49 ਦੌੜਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤੈਅ 20 ਓਵਰਾਂ ’ਚ ਤਿੰਨ ਵਿਕਟਾਂ ’ਤੇ 227 ਦੌੜਾਂ ਬਣਾਈਆਂ। ਜਵਾਬ ਵਿਚ ਭਾਰਤੀ ਟੀਮ 18.3 ਓਵਰਾਂ ’ਚ 178 ਦੌੜਾਂ ’ਤੇ ਆਲ ਆਊਟ ਹੋ ਗਈ। ਜ਼ਿਕਰਯੋਗ ਹੈ

ਅਫਗਾਨਿਸਤਾਨ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਮੰਗਲਵਾਰ (4 ਅਕਤੂਬਰ) ਸਵੇਰੇ ਸਿੱਖ ਗੁਰਦੁਆਰਾ ਕਾਰਤੇ-ਪਰਵਾਨ (ਕਾਰਤੇ-ਏ-ਪਰਵਾਨ) ਇਲਾਕੇ 'ਚ ਬੰਬ ਧਮਾਕਾ ਹੋਣ ਦੀ ਖਬਰ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਵੀ ਗੁਰਦੁਆਰੇ ਵਿੱਚ ਕਈ ਧਮਾਕੇ ਹੋਏ ਸਨ। ਇਸ ਹਮਲੇ 'ਚ ਗਾਰਡ ਸਮੇਤ ਦੋ ਅਫਗਾਨ ਨਾਗਰਿਕ ਮਾਰੇ ਗਏ ਸਨ। ਇੱਥੇ ਰਹਿ ਰਹੇ ਸਿੱਖ ਭਾਈਚਾਰੇ ਦੇ

ਚੰਡੀਗੜ੍ਹ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆ ਆਪਣਾ ਪੱਖ ਪੇਸ਼ ਕੀਤਾ।ਜਿਕਰਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਪਿਛਲੇ ਮਹੀਨੇ 5 ਕਰੋੜ ਰੁਪਏ ਦੇ ਸੋਨੇ ਅਤੇ ਹੋਰ ਵਸਤਾਂ ਦੇ ਰੂਪ ਵਿੱਚ ਦਾਨ

ਅੰਮ੍ਰਿਤਸਰ, 4 ਅਕਤੂਬਰ, 2022: ਹਰਿਆਣਾ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਐਕਸ਼ਨ ਮੋਡ ਵਿਚ ਆ ਗਈ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ

ਪੰਜਾਬ ਵਿਚ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਦੇਣੀ ਹੈ ਜਾਂ ਨਹੀਂ ਬਾਰੇ ਫੈਸਲਾ ਹਾਈ ਕੋਰਟ ਵਿਚ ਸੁਣਵਾਈ ਅਧੀਨ ਹੈ।
ਚੰਡੀਗੜ੍ਹ : ਗੁਜਰਾਤ ਵਿਚ ਸਾਬਕਾ ਵਿਧਾਇਕਾਂ ਨੂੰ ਕੋਈ ਪੈਨਸ਼ਨ ਨਹੀਂ ਮਿਲਦੀ। ਗੁਜਰਾਤ ਵਿਚ 1984 ਵਿਚ ਮਾਧਵ ਸਿੰਨ ਸੋਲੰਕੀ ਦੀ ਅਗਵਾਈ ਵਾਲੀ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਵਿਧਾਨ ਸਭਾ ਵਿਚ ਕੀਤਾ ਸੀ ਪਰ ਇਹ ਫੈਸਲਾ ਕਦੇ

ਕੈਨੇਡਾ : 15 ਅਕਤੂਬਰ ਨੂੰ ਹੋ ਰਹੀਆਂ ਸਿਟੀ ਕੌਂਸਲ ਦੀਆਂ ਚੋਣਾਂ ਵਿਚ ਪੰਜਾਬੀ ਭਾਈਚਾਰੇ ਦੇ ਦਿਲ ਜਿੱਤਣ ਲਈ ਸਰੀ ਦੇ ਮੇਅਰ ਡੱਗ ਮੈਕੱਲਮ ਨੇ ਸਾਊਥ ਏਸ਼ੀਅਨ ਅਤੇ ਵਿਸ਼ੇਸ਼ ਕਰਕੇ ਪੰਜਾਬੀ ਭਾਈਚਾਰੇ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਫਰੇਜ਼ਰ ਰਿਵਰ ਦੇ ਕੰਢੇ ਇਕ ਅਸਥਘਾਟ ਬਣਾਉਣ ਦਾ ਵਾਅਦਾ ਕੀਤਾ ਹੈ, ਜਿੱਥੇ ਭਾਰਤੀ ਸੰਸਕ੍ਰਿਤੀ ਅਨੁਸਾਰ
ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਆਸਟਰੇਲੀਆ ਅਤੇ ਅਮਰੀਕਾ ਤੋਂ ਆਏ ਸ਼ਾਇਰਾਂ ਦੇ ਮਾਣ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਮਹਿਮਾਨ ਸ਼ਾਇਰਾਂ ਨੂੰ ਜੀ ਆਖਦਿਆਂ ਮੰਚ ਦੇ ਸ਼ਾਇਰ ਰਾਜਵੰਤ ਰਾਜ ਨੇ ਗ਼ਜ਼ਲ ਮੰਚ ਸਰੀ ਦੀਆਂ ਸਰਗਰਮੀਆਂ ਬਾਰੇ ਕੁਝ ਸ਼ਬਦ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਗ਼ਜ਼ਲ ਮੰਚ ਵੱਲੋਂ ਰਵਾਇਤੀ ਮੀਟਿੰਗਾਂ ਦੀ ਬਜਾਏ ਸਾਲ ਵਿਚ ਇਕ ਵੱਡਾ ਸ਼ਾਇਰਾਨਾ ਸਮਾਗਮ ਕਰਵਾਇਆ ਜਾਂਦਾ

ਸੰਗਰੂਰ : ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਅੱਜ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਲਗਾਤਾਰ ਤੀਜੇ ਦਿਨ ਵੀ ਮਰਨ ਵਰਤ ’ਤੇ