ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਕ੍ਰਿਕਟ ਕਲੱਬ,ਚੰਡੀਗੜ੍ਹ ਦੀ ਅਧਿਕਾਰਤ ਜਰਸੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਫ਼ਤਰ ਵਿਖੇ ਲਾਂਚ ਕੀਤੀ। ਹਾਲ ਹੀ ਵਿੱਚ ਹੋਏ ਟੂਰਨਾਮੈਂਟਾਂ ਦੌਰਾਨ ਪ੍ਰਾਪਤੀਆਂ ਲਈ ਕਲੱਬ ਦੇ ਕਾਰਜਕਰਤਾਵਾਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਦੀ
news
Articles by this Author

ਚੰਡੀਗੜ੍ਹ : 36ਵੀਆਂ ਨੈਸ਼ਨਲ ਖੇਡਾਂ ਗੁਜਰਾਤ ਵਿੱਚ ਪੰਜਾਬ ਨੇ 1 ਸੋਨਾ, 5 ਚਾਂਦੀ ਤੇ 2 ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਨੇ ਹੁਣ ਤੱਕ 12 ਸੋਨੇ, 19 ਚਾਂਦੀ ਤੇ 16 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 47 ਤਮਗ਼ੇ ਜਿੱਤੇ ਹਨ। ਅੱਜ ਤਲਵਾਰਬਾਜ਼ੀ ਵਿੱਚ ਵਰਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਮਨਦੀਪ ਸਿੰਘ ਤੇ ਧਰੁਵ ਵਾਲੀਆ ਦੀ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਅਥਲੈਟਿਕਸ

ਜਗਰਾਉਂ (ਰਛਪਾਲ ਸਿੰਘ ਸੇਰਪੁਰੀ) ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਲਈ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ ਸਥਾਪਤ ਕਰੇਗੀ। ਪੰਜਾਬ ਵਿੱਚ ਕਿਸਾਨਾਂ ਨੂੰ ਕਣਕ-ਝੋਨੇ ਦੇ

ਕੈਨੇਡਾ : ਪੰਜਾਬ ਭਵਨ ਸਰੀ ਕੈਨੇਡਾ ਦੇ ਸੱਦੇ ਉਤੇ, ਸੁੱਖੀ ਬਾਠ ਦੀ ਅਗਵਾਈ ਵਿੱਚ ਦੋ ਦਿਨਾਂ ਸਲਾਨਾ ਸੰਮੇਲਨ-4 ਪਹਿਲੀ ਅਤੇ ਦੋ ਅਕਤੂਬਰ 2022 ਨੂੰ ਆਯੋਜਿਤ ਕੀਤਾ ਗਿਆ, ਜਿਸਦੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਡਾ: ਸਾਧੂ ਸਿੰਘ, ਸੁੱਖੀ ਬਾਠ, ਡਾ: ਸਤੀਸ਼ ਵਰਮਾ, ਡਾ: ਸਾਹਿਬ ਸਿੰਘ ਅਤੇ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕੀਤੀ। ਸਮਾਗਮ 'ਚ ਉਦਘਾਟਨੀ ਸ਼ਬਦ ਬੋਲਦਿਆਂ ਡਾ

ਸੁਲਤਾਨਪੁਰ ਲੋਧੀ : ਓਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਰਣਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਟਰਾਅ ਬਰਨਿੰਗ ਸਬੰਧੀ ਨਿਯੁਕਤ ਕੀਤੇ ਗਏ ਕੁਆਰਡੀਨੇਟਰ ਅਤੇ ਨੋਡਲ ਅਫ਼ਸਰਾਂ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ । ਐੱਸ ਡੀ ਐੱਮ ਰਣਦੀਪ ਸਿੰਘ ਗਿੱਲ ਨੇ ਦੱਸਿਆ

ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ : ਖੇਤੀਬਾੜੀ ਮੰਤਰੀ
ਖੰਨਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ

ਮੁੱਲਾਂਪੁਰ (ਰਛਪਾਲ ਸਿੰਘ ਸ਼ੇਰਪੁਰੀ) : ਨੇੜਲੇ ਪਿੰਡ ਚੱਕ ਕਲਾਂ ਵਿਖੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ, ਜਿੱਥੇ ਉਨ੍ਹਾਂ ਸਰਕਾਰ

ਆਈ.ਜੀ.ਪੀ. ਪਟਿਆਲਾ ਰੇਂਜ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਐਸ.ਆਈ.ਟੀ.; ਐਸ.ਐਸ.ਪੀ. ਮਾਨਸਾ, ਏ.ਆਈ.ਜੀ. ਏ.ਜੀ.ਟੀ.ਐਫ. ਅਤੇ ਡੀ.ਐਸ.ਪੀ. ਏਜੀਟੀਐਫ ਐਸ.ਆਈ.ਟੀ. ਵਿੱਚ ਮੈਂਬਰਾਂ ਵਜੋਂ ਸ਼ਾਮਲ
ਚੰਡੀਗੜ੍ਹ : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸਾਰੀ ਸਾਜਿਸ਼ ਦਾ ਪਰਦਾਫਾਸ ਕਰਨ ਅਤੇ ਇਸ


ਮੈਸੂਰ, ਏਜੰਸੀ : ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਹੁਣ ਕਰਨਾਟਕ ਦੇ ਵੱਖ-ਵੱਖ ਸ਼ਹਿਰਾਂ ’ਚੋਂ ਲੰਘ ਰਹੀ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੈਸੂਰ ਤੋਂ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ 26ਵੇਂ ਦਿਨ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ