ਲੁਧਿਆਣਾ : ਇੱਕ ਵੱਡੀ ਮੱਲ੍ਹ ਮਾਰਦਿਆਂ, ਲੁਧਿਆਣਾ ਜ਼ਿਲ੍ਹੇ ਨੂੰ ਜਲ ਸ਼ਕਤੀ ਮੰਤਰਾਲੇ ਵੱਲੋਂ 'ਹਰ ਘਰ ਜਲ' ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ। ਹੁਣ ਲੁਧਿਆਣਾ ਜ਼ਿਲ੍ਹੇ ਨੇ ਮਾਣ ਹੈ ਜਿੱਥੇ ਹਰੇਕ ਪਿੰਡ ਦੇ ਘਰ-ਘਰ ਲੋਕਾਂ ਨੂੰ ਟੂਟੀ ਵਾਲਾ ਅਤੇ ਸਾਫ਼ ਪੀਣ ਵਾਲਾ ਪਾਣੀ ਉਪਲੱਬਧ ਹੈ। ਇਹ ਐਵਾਰਡ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਨਵੀਂ
news
Articles by this Author

ਕੈਨੇਡਾ : ਕੈਨੇਡਾ 'ਚ ਭਗਵਤ ਗੀਤਾ ਪਾਰਕ 'ਚ ਭੰਨਤੋੜ ਦੀ ਘਟਨਾ ਹੋਈ ਤੇ ਸਥਾਨਕ ਅਧਿਕਾਰੀਆਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਉੱਥੇ ਹੀ ਮੇਅਰ ਨੇ ਵੀ ਘਟਨਾ ਦਾ ਜ਼ਿਕਰ ਕੀਤਾ ਹੈ ਤੇ ਟਵਿੱਟਰ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਮੇਅਰ ਅਨੁਸਾਰ ਹਾਲ ਹੀ 'ਚ ਖੋਲ੍ਹੇ ਗਏ ਭਗਵਤ ਗੀਤਾ ਪਾਰਕ 'ਚ ਤੋੜਭੰਨ ਦੀ ਘਟਨਾ ਹੋਈ ਹੈ। ਕੁਝ ਦਿਨ ਪਹਿਲਾਂ ਹੀ ਭਾਰਤ ਵਿਰੋਧੀ ਕੁਝ ਤੱਤਾਂ ਨੇ

ਨਵੀਂ ਦਿੱਲੀ : ਰੂਸ ਵੱਲੋਂ ਯੂਕਰੇਨ ਦੇ ਚਾਰ ਸੂਬਿਆਂ ਨੂੰ ਆਪਣੇ ਨਾਲ ਜੋੜਨ ਤੋਂ ਬਾਅਦ ਕੀਤਾ ਗਿਆ ਐਲਾਨ ਇਸ ਜੰਗ ਦੇ ਜਲਦੀ ਖ਼ਤਮ ਨਾ ਹੋਣ ਦਾ ਸਿੱਧਾ ਸੰਕੇਤ ਦੇ ਰਿਹਾ ਹੈ। ਦਰਅਸਲ, ਰੂਸ ਦਾ ਕਹਿਣਾ ਹੈ ਕਿ ਉਹ ਯੂਕਰੇਨ ਦੇ ਵੱਡੇ ਖੇਤਰਾਂ ਨੂੰ ਆਪਣੇ ਨਾਲ ਮਿਲਾ ਲਵੇਗਾ। ਰੂਸ ਨੇ ਸਪੱਸ਼ਟ ਕੀਤਾ ਹੈ ਕਿ ਉਸ ਦੀ ਨਜ਼ਰ ਹੁਣ ਡੋਨਬਾਸ 'ਤੇ ਹੈ। ਇਸ ਬਿਆਨ ਨਾਲ ਰੂਸ ਨੇ ਵੀ ਸਪੱਸ਼ਟ

ਚੇਂਗਦੂ (ਪੀਟੀਆਈ) : ਸਟਾਰ ਟੇਬਲ ਟੈਨਿਸ ਖਿਡਾਰੀ ਜੀ ਸਾਥੀਆਨ ਦੇ ਆਪਣੇ ਦੋਵੇਂ ਸਿੰਗਲਜ਼ ਮੁਕਾਬਲੇ ਜਿੱਤਣ ਨਾਲ ਭਾਰਤ ਨੇ ਐਤਵਾਰ ਨੂੰ ਇੱਥੇ ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਗਰੁੱਪ ਗੇੜ ਵਿਚ ਦੂਜਾ ਦਰਜਾ ਹਾਸਲ ਜਰਮਨੀ ਨੂੰ 3-1 ਨਾਲ ਹਰਾ ਕੇ ਉਲਟਫੇਰ ਕੀਤਾ। ਸਾਥੀਆਨ ਨੂੰ ਇਨ੍ਹਾਂ ਦੋ ਵਿਚੋਂ ਇਕ ਜਿੱਤ ਦੁਨੀਆ ਦੇ ਨੰਬਰ ਨੌਂ ਖਿਡਾਰੀ ਡਾਂਗ ਕਿਯੂ ਖ਼ਿਲਾਫ਼ ਮਿਲੀ। ਦੁਨੀਆ ਦੇ

ਨਵਾਂਸ਼ਹਿਰ : ਗਾਂਧੀ ਜੈਅੰਤੀ ਦਾ ਦਿਨ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਲਈ ਖੁਸ਼ੀਆਂ ਭਰਿਆ ਤੇ ਮਾਣ ਵਾਲਾ ਰਿਹਾ, ਕਿਉਂ ਜੋ ਜ਼ਿਲ੍ਹੇ ਨੇ ਦੋ ਦਿਨਾਂ ਵਿੱਚ ਜਿੱਥੇ ਕੌਮੀ ਪੱਧਰ ਤੇ ਭਾਰਤ ਸਰਕਾਰ ਪਾਸੋਂ ਦੋ ਪੁਰਸਕਾਰ ਹਾਸਲ ਕੀਤੇ ਉੱਥੇ ਰਾਜ ਪੱਧਰ ਤੇ ਵੀ ਦੋ ਐਵਾਰਡ ਪ੍ਰਾਪਤ ਕੀਤੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਭਾਰਤ

ਗੁਰਦਾਸਪੁਰ, 2 ਅਕਤੂਬਰ 2022 : ਗੁਰਦਾਸਪੁਰ ਦੇ ਨਜ਼ਦੀਕੀ ਗੁਰਦੁਆਰਾ ਤਪਅਸਥਾਨ ਸਾਹਿਬ ਮਲਕਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲਿਆਂਦੀ ਨਿੱਘੀ ਮਿੱਠੀ ਯਾਦ ਵਿਚ ਕਰਵਾਏ ਜਾ ਰਹੇ 2 ਰੋਜ਼ਾ ਗੁਰਮਤਿ ਸਮਾਗਮ ਆਰੰਭ ਹੋਏ। ਚਲ ਰਹੇ ਇਹਨਾਂ ਧਾਰਮਿਕ

ਗੁਜਰਾਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ। ਗਊਆਂ ਦੀ ਸੰਭਾਲ ਦੀ ਗਰੰਟੀ ਦਿੰਦਿਆਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਵਾਪਰੀ ਦਰਦਨਾਕ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਡਾ. ਰਾਜ ਕੁਮਾਰ- ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵੰਦਨਾ ਕੁੰਡਲ- ਡਿਪਟੀ

ਚੰਡੀਗੜ੍ਹ : ਊਰਜਾ ਦੀ ਸੁਚੱਜੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਸੁਪਰ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਅਨੁਕੂਲ ਇਮਾਰਤ ਉਸਾਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਅਤੇ

ਉੱਤਰੀ ਜ਼ੋਨ ਵਿੱਚ ਸੂਬੇ ਨੇ ਹਾਸਲ ਕੀਤਾ ਪਹਿਲਾ ਸਥਾਨ, ਮੂਣਕ, ਨਵਾਂਸ਼ਹਿਰ ਅਤੇ ਗੋਬਿੰਦਗੜ ਸਵੱਛ ਸ਼ਹਿਰਾਂ ਵਜੋਂ ਮੋਹਰੀ
ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਦਿੱਤੇ ਜਾਂਦੇ ਸਵੱਛਤਾ ਸਰਵੇਖਣ -2022, ਪੁਰਸਕਾਰਾਂ ਵਿੱਚ ਪੰਜਾਬ ਨੇ