ਮਾਨਸਾ : ਬਰਸਾਤੀ ਪਾਣੀ ਦੀ ਨਿਕਾਸੀ ਦੇ ਯੋਗ ਅਤੇ ਨੂੰ ਢੁੱਕਵੇਂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਹੱਲ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ
news
Articles by this Author

ਚੰਡੀਗੜ੍ਹ : ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ

ਸਰਕਾਰ ਵੱਲੋਂ ਘੱਟਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ : ਬਾਦਲ
ਲੁਧਿਆਣਾ : ਲੁਧਿਆਣਾ ਵਿਖੇ ਅੱਜ ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਐਸਜੀਪੀਸੀ ਦੇ ਸਮੂਹ ਮੈਂਬਰ ਹਾਜ਼ਰ ਹੋਏ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ, ਅਸੀਂ ਸੁਪਰੀਮ ਕੋਰਟ ਦਾ ਫ਼ੈਸਲਾ ਨਹੀਂ ਮੰਨਦੇ

ਚੰਡੀਗੜ੍ਹ : ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ


ਲੁਧਿਆਣਾ : ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਵੱਲੋਂ ਪੱਟੀ ਅਤੇ ਡਡੂਆਣਾ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਈਸਾਏ ਭਾਈਚਾਰੇ ਨੇ ਅੱਜ 27 ਸਤੰਬਰ ਨੂੰ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਸਥਾਨਕ ਬੱਚਤ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕ੍ਰਿਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਨੇ ਦੱਸਿਆ ਕਿ 23 ਸਤੰਬਰ ਨੂੰ

ਅਹਿਮਦਾਬਾਦ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਹਿਮਦਾਬਾਦ ਵਿੱਚ ਟੈਂਡਰਾਂ ਅਤੇ ਠੇਕਿਆ ’ਤੇ ਕੰਮ ਕਰ ਰਹੇ ਗੁਜਰਾਤ ਸਰਕਾਰ ਦੇ ਕਰਮਚਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਪਾਰਟੀ ਦੇ ਦੋਵੇਂ ਆਗੂ ਸੂਬੇ ਦੇ ਨੌਜਵਾਨਾਂ ਨਾਲ ਮੀਟਿੰਗ ਵੀ ਕਰਨਗੇ ਗੁਜਰਾਤ ਵਿੱਚ

ਗੁਰਦਾਸਪੁਰ : ਦੀਵਾਲੀ ਤੋਂ ਪਹਿਲਾਂ ਸੀਆਈਏ ਸਟਾਫ ਦੀ ਪੁਲਸ ਨੇ ਇੱਕ ਐਨਆਰਆਈ ਦੀ ਕੋਠੀ ਵਿੱਚ ਬਣਾਏ ਗਏ ਪਟਾਖਾ ਗੋਦਾਮ ਵਿੱਚੋਂ ਲੱਖਾਂ ਰੁਪਏ ਦੇ ਪਟਾਕੇ ਫੜੇ ਹਨ। ਦੱਸਿਆ ਗਿਆ ਹੈ ਕਿ ਪੁਲਿਸ ਥਾਣਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਅਵਾਂਖਾ ਵਿੱਚ ਇੱਕ ਐਨ ਆਰ ਆਈ ਦੀ ਕੋਠੀ ਸ਼ਹਿਰ ਦੇ ਕਿਸੇ ਵੱਡੇ ਵਪਾਰੀ ਨੇ ਕਿਰਾਏ ਤੇ ਲਈ ਹੋਈ ਸੀ ਅਤੇ ਉਸ ਵਿਚ ਲੱਖਾਂ ਦੇ ਪਟਾਕੇ ਭਰੇ ਹੋਏ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਦੇ ਘਟੀਆਂ ਅਤੇ ਨਿੱਜੀ ਸਵਾਰਥ ਖ਼ਾਤਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੇਇਜ਼ੱਤ ਕਰਨ ਵਾਲੇ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਹੈ । ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਧਮਕੀਆਂ ਦੇਣੀਆਂ ਜ਼ਾਰੀ ਹਨ ਜੇਕਰ

ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਆਗੂ ਸ਼ੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾਵਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਵਾਧੂ ਭੱਤੇ ਵਜੋਂ ਵਿਸ਼ੇਸ਼ ਪੈਨਸ਼ਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਤੋਂ ਇਲਾਵਾ ਇੱਕਲੀਆਂ ਰਹਿ ਕੇ ਆਪਣੇ ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਮਾਵਾਂ ਲਈ ਵੀ ਇੱਕ ਵਿਸ਼ੇਸ਼ ਵਜ਼ੀਫਾ ਸ਼ੁਰੂ ਕਰਨ ਦੀ