ਭਾਜਪਾ ਇਸ ਸਮੇਂ ਘਟੀਆ ਅਤੇ ਲੋਕਤੰਤਰ ਵਿਰੋਧੀ ਰਾਜਨੀਤੀ ਕਰ ਰਹੀ ਹੈ, ਦੇਸ਼ ਭਰ 'ਚ ਕੋਈ ਵੀ ਹੱਥਕੰਡਾ ਅਪਣਾ ਕੇ ਬਣਾ ਰਹੀ ਸਰਕਾਰ: 'ਆਪ' ਮੰਤਰੀ
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 'ਆਪ੍ਰੇਸ਼ਨ ਲੋਟਸ' ਰਾਹੀਂ ਪੰਜਾਬ 'ਚ 'ਆਪ' ਵਿਧਾਇਕ ਖਰੀਦਣ ਅਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਕੀਤਾ।