- ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਰੱਖਿਆ ਜਾਵੇ ਵਿਸ਼ੇਸ਼ ਧਿਆਨ
ਲੁਧਿਆਣਾ, 29 ਜਨਵਰੀ 2025 : ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ