news

Jagga Chopra

Articles by this Author

ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ
  • ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ‘ਚ ਯੂ.ਪੀ.ਐਸ.-ਅਧਾਰਤ ਪਾਵਰ ਬੈਕਅੱਪ ਅਤੇ ਸਿਹਤ ਸਹੂਲਤਾਂ ਵਿਖੇ ਪੂਰੀ ਤਰ੍ਹਾਂ ਕਾਰਜਸ਼ੀਲ ਜਰਨੇਟਰ ਸੈੱਟ ਉਪਲੱਬਧ ਕਰਵਾਉਣ ਲਈ ਕਿਹਾ 
  • ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਪੱਧਰ ‘ਤੇ ਕਮੇਟੀਆਂ ਦਾ ਗਠਨ ਕਰਨ ਦੇ ਹੁਕਮ 
  • ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਅਤੇ ਅੱਗ
ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਦੇ ਵਿਰੋਧ 'ਚ ਦਲਿਤ ਭਾਈਚਾਰੇ 'ਚ ਭਾਰੀ ਰੋਸ, 6 ਜ਼ਿਲ੍ਹਿਆਂ ’ਚ ਦਿਖਿਆ ਬੰਦ ਦਾ ਅਸਰ

ਚੰਡੀਗੜ੍ਹ, 28 ਜਨਵਰੀ 2025 : ਅੰਮ੍ਰਿਤਸਰ 'ਚ ਗਣਤੰਤਰ ਦਿਵਸ 'ਤੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਦੇ ਵਿਰੋਧ 'ਚ ਦਲਿਤ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਦੇ ਵਿਰੋਧ ਵਿੱਚ ਅੱਜ ਲੁਧਿਆਣਾ, ਜਲੰਧਰ, ਮੋਗਾ, ਫਗਵਾੜਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਦਲਿਤ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ, 28 ਜਨਵਰੀ 2025 : ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੰੁਚ

ਪੀ.ਐਮ.ਵਿਸ਼ਵਕਰਮਾ ਸਕੀਮ ਤਹਿਤ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
  • 100 ਤੋਂ ਵੱਧ ਵਿਸ਼ਵਕਰਮੀਆਂ ਨੂੰ ਪੀ.ਐਮ. ਵਿਸ਼ਵਕਰਮਾ ਪੋਰਟਲ ਉਪਰ ਕੀਤਾ ਗਿਆ ਆਨਲਾਈਨ ਰਜਿਸਟਰਡ

ਫ਼ਰੀਦਕੋਟ 28 ਜਨਵਰੀ, 2025 : ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਸ਼੍ਰੀ ਸੁਖਮੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਦੀ

ਸੇਵਾ ਕੇਂਦਰ ’ਚ ਅਸਲਾ-ਮੁਕਤ ਖੇਤਰ, ਈ-ਸ਼੍ਰਮ, ਅਸਟਾਮ ਲਾਇਸੈਂਸ, ਨਾਮ ਦੀਆਂ ਨਵੀਆਂ ਸੇਵਾਵਾਂ ਹੋਈਆਂ ਸ਼ੁਰੂ : ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਤੱਕ ਪੁਹੰਚ ਬਣਾਉਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 15 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਤੋਂ ਜ਼ਿਲ੍ਹੇ ਦੇ ਆਮ ਲੋਕ ਵੱਖ

ਯੁਵਕ ਸੇਵਾਵਾਂ ਵਿਭਾਗ ਵੱਲੋ ਨਸਿ਼ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ  ਨਾਟਕ

ਸ੍ਰੀ ਮੁਕਤਸਰ ਸਾਹਿਬ, 28  ਜਨਵਰੀ 2025 : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ, ਬਾਦਲ ਅਤੇ ਮਾਹੂਆਣਾ ਪਿੰਡਾਂ ਵਿੱਚ ਨਸਿ਼ਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ ।  ਇਹਨਾਂ ਪਿੰਡਾਂ ਵਿੱਚ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰ ਰਹੇ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਪਿੰਡ ਵਾਸੀਆਂ ਨੂੰ

ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ  ਕੀਤੇ ਜਾਣ ਹਰ ਸੰਭਵ ਯਤਨ – ਡਿਪਟੀ ਕਮਿਸ਼ਨਰ
  • ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ  28  ਜਨਵਰੀ 2025 : ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਸਹਿਕਾਤਰਤਾ ਵਿਕਾਸ ਕਮੇਟੀ ਦੀ ਮੀਟਿੰਗ ਹੋਈ। ਇਸ  ਮੀਟਿੰਗ ਵਿੱਚ ਸ੍ਰੀ ਅਭਿਤੇਸ਼ ਸਿੰਘ ਸੰਧੂ ਉਪ ਰਜਿਸਟਰਾਰ ਸਹਿਕਾਰੀ

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਲਗਾਇਆ ਜਾਵੇਗਾ 5000 ਤੱਕ ਦਾ ਜੁਰਮਾਨਾ : ਜੰਜੂਆ

ਚੰਡੀਗੜ੍ਹ, 28 ਜਨਵਰੀ 2025 : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ

ਪ੍ਰੀਖਿਆ ਦੇਣ ਗਈ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਆਇਆ Period, ਸੈਨੇਟਰੀ ਪੈਡ ਮੰਗਣ 'ਤੇ ਪ੍ਰਿੰਸੀਪਲ ਨੇ ਕਲਾਸ ਤੋਂ ਕੱਢਿਆ ਬਾਹਰ

ਬਰੇਲੀ, 28 ਜਨਵਰੀ 2025 : ਯੂਪੀ ਦੇ ਬਰੇਲੀ 'ਚ 11ਵੀਂ ਜਮਾਤ ਦੀ ਵਿਦਿਆਰਥਣ ਨੇ ਪ੍ਰੀਖਿਆ ਦੌਰਾਨ ਪੀਰੀਅਡ ਆਉਣ 'ਤੇ ਪ੍ਰਿੰਸੀਪਲ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ। ਵਿਦਿਆਰਥਣ ਦੀ ਮਦਦ ਕਰਨ ਦੀ ਬਜਾਏ ਉਸਨੂੰ ਇੱਕ ਘੰਟੇ ਲਈ ਪ੍ਰਿੰਸੀਪਲ ਨੇ ਕਲਾਸ ਦੇ ਬਾਹਰ ਖੜ੍ਹਾ ਕੀਤਾ ਗਿਆ। ਦੱਸ ਦੇਈਏ ਕਿ ਪੀੜਤ ਲੜਕੀ 11ਵੀਂ ਜਮਾਤ ਵਿੱਚ ਪੜ੍ਹਦੀ ਹੈ। ਸਕੂਲ ਵਿੱਚ 25

ਆਈ.ਆਈ.ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਬੈਂਸ
  • ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ
  • ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਨੇ ਆਈ.ਆਈ.ਐਮ.-ਅਹਿਮਦਾਬਾਦ ਦੇ ਸਹਿਯੋਗ ਨਾਲ ਆਈ.ਟੀ.ਆਈਜ਼. ਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਲਈ ਤਿਆਰ ਕੀਤਾ ਵਿਸ਼ੇਸ਼ ਪ੍ਰੋਗਰਾਮ: ਹਰਜੋਤ ਸਿੰਘ ਬੈਂਸ
  • ਟਰੇਨਿੰਗ ਲਈ ਪ੍ਰਿੰਸੀਪਲਾਂ ਨੂੰ ਆਈ.ਆਈ.ਐਮ.-