- ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 28 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ