ਇਸਲਾਮਾਬਾਦ, 27 ਜਨਵਰੀ 2025 : ਪਾਕਿਸਤਾਨ ਦੇ ਪੰਜਾਬ ਸੂਬੇ ਲਾਹੌਰ ਵਿੱਚ ਇੱਕ ਪੈਟਰੋਲੀਅਮ ਗੈਸ (ਐਲਪੀਜੀ) ਟੈਂਕਰ ਵਿੱਚ ਧਮਾਕੇ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਇਸ ਹਾਦਸੇ 'ਚ 31 ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਸੋਮਵਾਰ ਨੂੰ ਵਾਪਰੀ, ਜਿਸ ਤੋਂ ਬਾਅਦ ਆਸਪਾਸ ਦੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਬਚਾਅ ਅਧਿਕਾਰੀਆਂ ਮੁਤਾਬਕ
news
Articles by this Author

- ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ
ਚੰਡੀਗੜ੍ਹ, 27 ਜਨਵਰੀ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ

- ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਸ਼ੂਟਰ ਵੀ ਗ੍ਰਿਫ਼ਤਾਰ
- ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਇਹ ਗੈਂਗ ਰਾਜਸਥਾਨ ਵਿੱਚ ਹੋਟਲ ‘ਤੇ ਗੋਲੀਬਾਰੀ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
- ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਿਛਲੇ

- 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ
- ਮੌਕੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ
- ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ
- ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ
- ਸੁਤੰਤਰਤਾ ਸੈਨਾਨੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ

- ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ
ਫ਼ਿਰੋਜ਼ਪੁਰ, 27 ਜਨਵਰੀ 2025 : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ, ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ

ਸ੍ਰੀ ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਵਿਖੇ 76ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ । ਹਸਪਤਾਲ ਦੇ ਮੁਖੀ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਤਿਰੰਗਾ

ਸ੍ਰੀ ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨਹਿਰੂ ਯੁਵਾ ਕੇਂਦਰ ਅਤੇ ਦੇਸ਼ ਭਗਤ ਯੂਨੀਵਰਸਿਟੀ ਦੁਆਰਾ ਆਯੋਜਿਤ ਜ਼ਿਲ੍ਹਾ ਯੁਵਾ ਉਤਸਵ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪਛਾਣ ਬਣਾਈ। ਡਾ. ਸਿਕੰਦਰ ਸਿੰਘ, ਡੀਨ ਸਟੂਡੈਂਟਸ ਵੈਲਫੇਅਰ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਟੀਮ

ਸ੍ਰੀ ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਆਯੋਜਿਤ ਸੈਸ਼ਨ 2024-25 ਦਾ ਨੌਰਥ ਜ਼ੋਨ ਅੰਤਰ ਯੂਨੀਵਰਸਿਟੀ ਕ੍ਰਿਕਟ ਕੈਂਪ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਆਰੰਭ ਹੋ ਗਿਆ ਜਿਸ ਵਿੱਚ ਵੱਖ ਵੱਖ ਕਾਲਜਾਂ ਦੇ ਖਿਡਾਰੀ ਬੜੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ, 2025 : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ

- 76ਵਾਂ ਗਣਤੰਤਰ ਦਿਵਸ
- ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ 'ਚ ਰਾਸ਼ਟਰੀ ਝੰਡਾ ਲਹਿਰਾਇਆ
- ਰਾਜਪਾਲ ਨੇ ਵਿਕਾਸ ਅਤੇ ਵਾਤਾਵਰਣ ਵਿਚਕਾਰ ਸੰਤੁਲਨ ਬਣਾਉਣ ਦੀ ਕੀਤੀ ਅਪੀਲ
- ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਲਈ ਕੀਤਾ ਯਾਦ
ਲੁਧਿਆਣਾ, 27 ਜਨਵਰੀ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਉਣ