news

Jagga Chopra

Articles by this Author

450 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਪੰਜਾਬ ਦੀਆਂ ਸ਼ਹਿਰੀ ਇਕਾਈਆਂ ਦੇ ਵਿਕਾਸ ਕਾਰਜ ਆਰੰਭੇ : ਡਾ. ਰਵਜੋਤ ਸਿੰਘ
  • ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ
  • ਰੋਜ਼ਗਾਰ, ਸਿਹਤ, ਸਿੱਖਿਆ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ-ਕੈਬਨਿਟ ਮੰਤਰੀ
  • ਮਾਲੇਰਕੋਟਲਾ ਵਿਖੇ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 111 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਉਸਾਰਿਆ ਜਾਵੇਗਾ
ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ ਕਰਾਂਗੇ : ਸਪੀਕਰ ਸੰਧਵਾਂ
  • ਕੇਦਰ ਸਰਕਾਰ ਹੱਠ ਛੱਡ ਕੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ
  • ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 76ਵਾਂ ਗਣਤੰਤਰ ਦਿਵਸ ਧੂਮਧਾਨ ਨਾਲ ਮਨਾਇਆ ਗਿਆ
  • ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ
  • ਦੇਸ਼ ਭਗਤੀ , ਸੱਭਿਆਚਾਰਕ ਪ੍ਰੋਗਰਾਮ ਅਤੇ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ
  • ਸ਼ਹੀਦਾਂ ਤੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ⁠ਵੱਖ ਵੱਖ ਖੇਤਰਾਂ
ਪੰਜਾਬ ਵਾਸੀ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ :  ਡਾ ਬਲਬੀਰ ਸਿੰਘ
  • ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ : ਡਾ ਬਲਬੀਰ ਸਿੰਘ
  • ਮੋਗਾ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਲਹਿਰਾਇਆ ਤਿਰੰਗਾ
  • ਵੱਖ ਵੱਖ ਸਕੂਲਾਂ ਦੇ 1100 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਹੋਰ ਪੇਸ਼ਕਾਰੀਆਂ
ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਨੱਥ ਪਾਈ ਜਾਵੇਗੀ : ਮੁੱਖ ਮੰਤਰੀ 
  • ਡਾਕਟਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ : ਮਾਨ

ਚੰਡੀਗੜ੍ਹ, 27 ਜਨਵਰੀ 2025 : ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਦਿੱਤੇ ਆਦੇਸ਼, ਕਿਹਾ ਮੈਂਬਰਸ਼ਿਪ ਵਾਲੀ ਸੱਤ ਮੈਂਬਰੀ ਕਮੇਟੀ ਹੋਵੇ ਐਕਟਿਵ  
  • ਗਿਆਨੀ ਹਰਪ੍ਰੀਤ ਸਿੰਘ ਦਾ ਮਾਣ ਸਨਮਾਨ ਕਾਇਮ ਰਹੇ

ਅੰਮ੍ਰਿਤਸਰ, 27 ਜਨਵਰੀ 2025 : ਜਥੇਦਾਰ ਗਿਆਨੀ ਰਘਬੀਰ ਸਿੰਘ ਹੁਰਾਂ ਦੇ ਵੱਲੋਂ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ, ਅਕਾਲੀ ਦਲ ਦੀ ਮੈਂਬਰਸ਼ਿਪ ਲਈ ਜਿਹੜੀ ਸੱਤ ਮੈਂਬਰੀ ਕੰਮ ਕਰ ਰਹੀ ਹੈ, ਨੂੰ ਆਦੇਸ਼ ਦਿੱਤਾ ਕਿ ਉਕਤ ਕਮੇਟੀ ਪੂਰੀ ਤਰ੍ਹਾਂ ਨਾਲ ਐਕਟਿਵ ਹੋਵੇ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਕਿ ਵਰਕਿੰਗ ਕਮੇਟੀ ਉਕਤ

ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸਮਰਪਣ ਲਈ ਰਕਸ਼ਕ ਪਦਕ ਅਤੇ ਮੈਡਲ ਨਾਲ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ
  • ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਪਟਿਆਲਾ, 27 ਜਨਵਰੀ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ

ਕੇਂਦਰ ਸਰਕਾਰ ਵੱਲੋਂ ਨਵਾਂ 'ਕੌਮੀ ਖੇਤੀ ਮੰਡੀਕਰਨ ਖੇਤੀ ਖਰੜਾ' ਵੱਖ ਵੱਖ ਸਰਕਾਰਾਂ ਨੂੰ ਭੇਜ ਕੇ ਲਾਗੂ ਕਰਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ : ਗੋਗੀ ਭੁੱਲਰ/ਅਮਨਦੀਪ ਸ਼ਰਮਾਂ 
  • ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਰਾਏਕੋਟ ਤਹਿਸੀਲ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ

ਰਾਏਕੋਟ, 27 ਜਨਵਰੀ (ਰਘਵੀਰ ਸਿੰਘ ਜੱਗਾ) : ਗਣਤੰਤਰ ਦਿਵਸ ਤੇ ਕੌਮੀ ਖਰੜੇ ਨੂੰ ਰੱਦ ਕਰਨ, ਸਾਰੀਆਂ ਫਸਲਾਂ ਤੇ ਐਮਐਸਪੀ ਤੇ ਖ੍ਰੀਦ ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ – ਮਜ਼ਦੂਰਾਂ ਦੀ ਕਰਜਾ ਮੁਕਤੀ ਸਮੇਤ ਹੋਰਨਾਂ ਨੂੰ ਮੰਗਾਂ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ

ਰਾਸ਼ਟਰਪਤੀ ਟਰੰਪ ਨੇ ਤਿੰਨ ਭਾਰਤੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ 

ਨਿਊਯਾਰਕ, 25 ਜਨਵਰੀ 2025 : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਸ਼ਾਸਨ ਵਿਚ ਤਿੰਨ ਭਾਰਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਨ੍ਹਾਂ ਵਿੱਚ ਰਿੱਕੀ ਗਿੱਲ, ਸੌਰਭ ਸ਼ਰਮਾ ਅਤੇ ਕੁਸ਼ ਦੇਸਾਈ ਸ਼ਾਮਲ ਹਨ। ਰਿੱਕੀ ਗਿੱਲ ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਦੇ ਸੀਨੀਅਰ ਡਾਇਰੈਕਟਰ ਵਜੋਂ ਰਾਸ਼ਟਰੀ ਸੁਰੱਖਿਆ ਪਰਿਸ਼ਦ ਵਿੱਚ ਭਾਰਤ ਦੇ ਨਾਲ ਅਹਿਮ ਭੂਮਿਕਾ

ਅਸੀਂ ਅਰਵਿੰਦ ਕੇਜਰੀਵਾਲ ਵਰਗਾ ਝੂਠ ਬੋਲਣ ਵਾਲਾ ਵਿਅਕਤੀ ਨਹੀਂ ਦੇਖਿਆ : ਅਮਿਤ ਸ਼ਾਹ

ਨਵੀਂ ਦਿੱਲੀ, 25 ਜਨਵਰੀ 2025 : ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣਾ ਤੀਜਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਟੀ ਹੈੱਡਕੁਆਰਟਰ 'ਤੇ ਸੰਕਲਪ ਪੱਤਰ ਦਾ ਭਾਗ-3 ਜਾਰੀ ਕਰਦੇ ਹੋਏ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਵਰਗਾ ਝੂਠ ਬੋਲਣ ਵਾਲਾ

ਸਤਲੁਜ ਦਰਿਆ ਨੂੰ ਤੇਜ਼ੀ ਨਾਲ ਪੁਨਰ ਸੁਰਜੀਤ ਕਰਨ ਅਤੇ ਗੰਦੇ ਪਾਣੀ ਤੋਂ ਬਚਾਉਣ ਲਈ ਲੋਕਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ : ਰਾਜਪਾਲ
  • ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁੱਢਾ ਦਰਿਆ ਦਾ ਦੌਰਾ
  • ਬੁੱਢਾ ਦਰਿਆ ਲਈ ਮਹੀਨਾਵਾਰ ਸਮੀਖਿਆ ਮੀਟਿੰਗ ਲੁਧਿਆਣਾ ਵਿਖੇ ਕਰਨ ਦਾ ਕੀਤਾ ਐਲਾਨ
  • ਕਟਾਰੀਆ ਨੇ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਜਨ ਅੰਦੋਲਨ ਦੀ ਅਪੀਲ ਕੀਤੀ
  • ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਫ਼ਾਈ ਉਪਰਾਲੇ ਸ਼ੁਰੂ ਕਰਨ ਦੀ ਸ਼ਲਾਘਾ

ਲੁਧਿਆਣਾ, 25 ਜਨਵਰੀ 2025 : ਪੰਜਾਬ ਦੇ