news

Jagga Chopra

Articles by this Author

ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਦੋਸ਼ੀ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 25 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ

ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
  • 8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
  • ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ

ਚੰਡੀਗੜ੍ਹ, 25 ਜਨਵਰੀ 2025 : ਪੰਜਾਬ ਸਰਕਾਰ ਦੀਆਂ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
  • ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ

ਅੰਮ੍ਰਿਤਸਰ 25 ਜਨਵਰੀ 2025 : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਚੀਮਾ
  • ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ
  • 11 ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖੇਡ ਜਗਤ ਵਿੱਚ ਨਾਮ ਚਮਕਾਉਣਗੇ ਦਿੜ੍ਹਬਾ ਦੇ ਖਿਡਾਰੀ – ਹਰਪਾਲ ਸਿੰਘ ਚੀਮਾ
ਸਾਡੀ ਸਰਕਾਰ ਨੇ ਸੂਬੇ ਦੇ 50 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ : ਬਰਿੰਦਰ ਕੁਮਾਰ ਗੋਇਲ
  • ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
  • ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 25 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ

ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ ‘ਬੁੱਢੇ ਦਰਿਆ’ ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
  • ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ – 
  • ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ
  • ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ 27 ਜਨਵਰੀ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਦੇ ਡੇਅਰੀ ਮਾਲਕਾਂ ਨਾਲ ਕਰਨਗੇ ਮੀਟਿੰਗ

ਲੁਧਿ

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ – ਮੁੰਡੀਆ
  • ਮਾਲ ਵਿਭਾਗਾਂ ਦੇ ਦਫਤਰਾਂ ਚ ਸੀਸੀਟੀਵੀ ਕੈਮਰਿਆਂ ਦੇ ਕੰਮ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 25 ਜਨਵਰੀ 2025 : ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਸਾਰੇ ਸਬ ਰਜਿਸਟਰਾਰ ਤੇ ਜੁਆਇੰਟ ਸਬ

ਰਾਸ਼ਟਰਪਤੀ ਟਰੰਪ ਨੂੰ ਅਦਾਲਤ ਦਾ ਵੱਡਾ ਝਟਕਾ, ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਆਦੇਸ਼ 'ਤੇ ਰੋਕ

ਵਾਸ਼ਿੰਗਟਨ, 24 ਜਨਵਰੀ 2025 : ਅਮਰੀਕੀ ਅਦਾਲਤ ਨੇ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਰਾਸ਼ਟਰਪਤੀ ਬਣਦਿਆਂ ਹੀ ਟਰੰਪ ਵੱਲੋਂ ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ 20 ਫਰਵਰੀ ਤੋਂ ਬਾਅਦ ਅਮਰੀਕਾ 'ਚ ਇਹ ਡਰ ਸੀ ਕਿ ਉਨ੍ਹਾਂ ਲੋਕਾਂ ਲਈ ਨਾਗਰਿਕਤਾ ਦਾ ਰਾਹ ਬੰਦ ਹੋ ਜਾਵੇਗਾ, ਜਿਨ੍ਹਾਂ ਦੇ ਮਾਤਾ-ਪਿਤਾ

ਰਾਣਾਮੁਨਸੀ ਰਾਮ ਸਰਵਿੱਤਕਾਰੀ ਵਿੱਦਿਆ ਮੰਦਰ ਸਕੂਲ ਚ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਰਾਣਾ ਮੁਨਸ਼ੀਰਾਮ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਸਰਹਿੰਦ ਵਿੱਚ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਦੱਸਿਆ ਕੀ ਪ੍ਰਾਰਥਨਾ ਸਭਾ ਦੌਰਾਨ ਅਧਿਆਪਕ ਜੋਤੀ ਨੇ ਦੀਪ ਜਗਾ ਕੇ ਕੀਤੀ ਅਤੇ ਨਾਲ ਹੀ ਹਰਮਨ ਨੇ ਸੁਭਾਸ਼ ਚੰਦਰ ਬੋਸ ਦੇ

ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ : ਅਰਪਿਤ ਸ਼ੁਕਲਾ
  • ਮੋਹਾਲੀ ਦੇ ਸਰਕਾਰੀ ਕਾਲਜ ਵਿਖੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • ਸੂਬੇ ਦੇ ਸੀਨੀਅਰ ਅਧਿਕਾਰੀ ਜ਼ਿਲ੍ਹਿਆਂ ’ਚ ਸੁਰੱਖਿਆ ਨਿਗਰਾਨੀ ਲਈ ਲਾਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025 : ਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਡੀ ਜੀ ਪੀ ਸ੍ਰੀ ਗੌਰਵ ਸ਼ੁਕਲਾ ਦੀ