news

Jagga Chopra

Articles by this Author

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ
  • ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ, ਸੱਭਿਆਚਾਰਕ ਪੇਸ਼ਕਾਰੀਆਂ ਹੋਈਆਂ

ਬਰਨਾਲਾ, 24 ਜਨਵਰੀ 2025 : ਗਣਤੰਤਰ ਦਿਵਸ ਸਮਾਗਮ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਬਰਨਾਲਾ ‘ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਗਣਤੰਤਰ ਦਿਵਸ ਸਬੰਧੀ

ਡਾ ਅਮਰੀਕ ਸਿੰਘ ਚੀਮਾ ਨੇ ਬਤੌਰ ਸਹਾਇਕ ਸਿਵਲ ਸਰਜਨ ਅਹੁਦਾ ਸੰਭਾਲਿਆ 

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ ਅਮਰੀਕ ਸਿੰਘ ਚੀਮਾ (ਐਮ.ਡੀ ਮੈਡੀਸਨ) ਨੇ ਸਿਵਲ ਸਰਜਨ ਦਫਤਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ ਅਮਰੀਕ ਸਿੰਘ ਚੀਮਾ ਫਜੀਸ਼ੀਅਨ  ਟੂ ਗਵਰਨਰ ਆਫ ਪੰਜਾਬ, ਪੰਜਾਬ ਰਾਜ ਭਵਨ

ਸਿਵਲ ਸਰਜਨ ਨੇ ਮਾਤਰੀ ਮੌਤਾਂ ਨੂੰ ਘਟਾਉਣ ਲਈ ਰਿਵਿਊ ਕਮੇਟੀ ਦੀ ਕੀਤੀ ਮੀਟਿੰਗ 

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹੇ ਵਿੱਚ ਗਰਭਵਤੀ ਮਾਵਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੁਆਰਾ ਐਮ.ਡੀ.ਆਰ (ਮਟਰਨਲ ਡੈਥ ਰਿਵਿਊ ) ਦੀ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਰਾਸ਼ਟਰੀ ਮਤਦਾਤਾ ਦਿਵਸ 'ਤੇ ਕਰਵਾਏ ਭਾਸ਼ਣ ਮੁਕਾਬਲੇ

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ 15ਵੇਂ ਰਾਸ਼ਟਰੀ ਮਤਦਾਤਾ ਦਿਵਸ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਉੱਪਰ ਚਾਨਣਾ ਪਾਇਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ

ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
  • ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਲਹਿਰਾਉਣਗੇ ਕੌਮੀ ਝੰਡਾ

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ

ਰਣਬੀਰ ਜੱਜੀ ਲਗਾਤਾਰ ਸੱਤਵੀਂ ਵਾਰ ਜਿਲ੍ਹਾ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਚੁਣੇ ਗਏ ਬਿਕਰਮਜੀਤ ਸਿੰਘ ਸਹੋਤਾ ਜਿਲ੍ਹਾ ਜਨਰਲ ਸਕੱਤਰ ਚੁਣੇ ਗਏ ਬਹਾਦਰ ਸਿੰਘ ਟਿਵਾਣਾ ਜ਼ਿਲਾ ਇਲੈਕਟਰੋਨਿਕ ਵਿੰਗ ਦੇ ਪ੍ਰਧਾਨ ਚੁਣੇ ਗਏ  

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਪੱਤਰਕਾਰ ਯੂਨੀਅਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ, ਜਿਸ ਵਿੱਚ ਰਣਬੀਰ ਕੁਮਾਰ ਜੱਜੀ ਨੂੰ ਲਗਾਤਾਰ ਸੱਤਵੀਂ ਵਾਰ ਜਿਲ੍ਹਾ ਪ੍ਰਧਾਨ ਚੁਣਿਆ ਗਿਆ ਅਤੇ ਬਿਕਰਮਜੀਤ ਸਹੋਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ, ਇਸੇ ਤਰ੍ਹਾਂ ਬਹਾਦਰ ਸਿੰਘ ਟਿਵਾਣਾ ਨੂੰ ਇਲੈਕਟਰੋਨਿਕ ਵਿੰਗ   ਦਾ

ਪੰਜਾਬ ਸਰਕਾਰ ਦੇ ਸਮੁੱਚੇ ਆਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਪੱਕੇ ਜਮੀਨੀ ਮਾਲਕੀ ਤੇ ਹੱਕ ਦੇਵੇ_ਪੰਨੂ 

ਬਰਨਾਲਾ 24 ਜਨਵਰੀ  (ਭੁਪਿੰਦਰ ਸਿੰਘ ਧਨੇਰ) ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜਿਲਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ ਅਬਾਦਕਾਰ ਕਿਸਾਨਾਂ ਨੂੰ ਉਜਾੜਨ ਲਈ ਕੀਤੇ ਲਾਠੀ ਚਾਰਜ ਦੀ ਸਖਤ ਨਿਖੇਦੀ ਕੀਤੀ ਜਾਂਦੀ ਹੈ ਤੇ ਮੰਗ ਕੀਤੀ ਜਾਂਦੀ ਹੈ ਕਿ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਪਿੰਡ ਜਿਉਂਦ ਤੇ ਪੰਜਾਬ ਭਰ ਵਿੱਚ ਅਬਾਦਕਾਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ

ਕੈਨੇਡਾ ’ਚ ਲਾਪਤਾ ਹੋਈ ਪੰਜਾਬਣ ਕੁੜੀ ਸੰਦੀਪ ਕੌਰ, ਪਰਿਵਾਰ ਵਿਚ ਸੋਗ ਦਾ ਮਾਹੌਲ

ਬਠਿੰਡਾ, 23 ਜਨਵਰੀ 2025 : ਬਠਿੰਡਾ ਦੇ ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ ਪਿਛਲੇ ਕਰੀਬ 8 ਦਿਨਾਂ ਤੋਂ ਕੈਨੇਡਾ 'ਚ ਲਾਪਤਾ ਹੋ ਗਈ, ਜਿਸ ਦਾ ਕੁੱਝ ਪਤਾ ਨਹੀਂ ਚੱਲ ਰਿਹਾ। ਕੈਨੇਡਾ ਪੁਲਿਸ ਦਾ ਕਹਿਣਾ ਹੈ ਕਿ ਸੰਦੀਪ ਬੀਚ ’ਤੇ ਲਹਿਰਾਂ ਦੀ ਲਪੇਟ ਵਿਚ ਆ ਕੇ ਪਾਣੀ ਵਿਚ ਡੁੱਬ ਗਈ, ਪਰ ਹੁਣ ਸੰਦੀਪ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਕੋਲ ਮਦਦ ਦੀ ਗੁਹਾਰ ਲਗਾਉਂਦਿਆਂ

ਪੰਜਾਬ ਪੁਲਿਸ ਦੇ 2 ਅਫਸਰਾਂ ਨਾਲ ਵਾਪਰਿਆ ਵੱਡਾ ਹਾਦਸਾ, ਅੱਗ 'ਚ ਝੁਲਸੇ  

ਅੰਮ੍ਰਿਤਸਰ, 23 ਜਨਵਰੀ 2025 : ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਦੇ ਦੋ ਅਫਸਰਾਂ ਨਾਲ ਖਤਰਨਾਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੇ ਦੋ ਅਫਸਰ ਅੱਗ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਖੰਨਾ ਵਿਖੇ

ਚਚੇਰੇ ਭਰਾ ਨੇ ਦੋ ਮਾਸੂਮ ਭੈਣਾਂ ਦਾ ਗਲਾ ਵੱਢ ਕੇ ਕੀਤਾ ਕਤਲ, ਚਾਚੇ ਤੇ ਚਾਚੀ 'ਤੇ ਵੀ ਕੀਤਾ ਹਮਲਾ

ਹਾਥਰਸ, 23 ਜਨਵਰੀ 2025 : ਆਗਰਾ ਰੋਡ 'ਤੇ ਸਥਿਤ ਆਸ਼ੀਰਵਾਦ ਧਾਮ ਕਾਲੋਨੀ 'ਚ ਰਿਸ਼ਤੇਦਾਰ ਦੇ ਭਤੀਜੇ ਨੇ ਆਪਣੇ ਦੋਸਤ ਨਾਲ ਮਿਲ ਕੇ ਅਧਿਆਪਕ ਚਾਚਾ ਦੇ ਪਰਿਵਾਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਦੋ ਧੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੌਲੇ-ਰੱਪੇ ਕਾਰਨ ਕਲੋਨੀ ਦੇ ਲੋਕ ਜਾਗ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭਤੀਜਾ ਅਤੇ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਏ।