news

Jagga Chopra

Articles by this Author

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਗਿੱਲ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ

ਲੁਧਿਆਣਾ, 23 ਜਨਵਰੀ 2025 : ਪੰਜਾਬ ਮਹਿਲਾ ਕਮਿਸ਼ਨ ਨੇ ਲੁਧਿਆਣਾ ਵਿਖੇ ਦੀਪ ਕੁਲੈਕਸ਼ਨ ਫੈਕਟਰੀ ਦੇ ਮਾਲਕ ਪਰਵਿੰਦਰ ਸਿੰਘ ਅਤੇ ਉਸਦੇ ਕੁਝ ਸਾਥੀਆਂ ਵੱਲੋਂ ਫੈਕਟਰੀ ‘ਚ ਕੰਮ ਕਰਨ ਵਾਲੀਆਂ ਤਿੰਨ ਕੁੜੀਆਂ, ਇੱਕ ਬਜ਼ੁਰਗ ਔਰਤ ਅਤੇ ਇੱਕ ਆਦਮੀ ਦੇ ਮੂੰਹ ਕਾਲੇ ਕਰਨ ਅਤੇ ਉਨ੍ਹਾਂ ਨੂੰ ਇਲਾਕੇ ‘ਚ ਘੁੰਮਾਉਣ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਸਦੇ ਮੱਦੇਨਜ਼ਰ ਪੰਜਾਬ ਰਾਜ

ਪਤੀ ਬਣਿਆ ਕਸਾਈ, ਪਤਨੀ ਦੇ ਟੁਕੜੇ ਕਰਕੇ ਕੂਕਰ ’ਚ ਉਬਾਲੇ

ਹੈਦਰਾਬਾਦ, 23 ਜਨਵਰੀ 2025 : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਨਾਲ ਲੱਗਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਇੱਕ ਸੇਵਾਮੁਕਤ ਫੌਜੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਦੋਸ਼ੀਆਂ ਨੇ ਲਾਸ਼ਾਂ ਦੇ ਟੁਕੜੇ-ਟੁਕੜੇ ਕਰ ਕੇ ਪ੍ਰੈਸ਼ਰ ਕੁੱਕਰ 'ਚ ਉਬਾਲਿਆ ਅਤੇ ਫਿਰ ਝੀਲ 'ਚ ਲੈ ਕੇ ਸੁੱਟ ਦਿੱਤਾ। ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮ ਸੇਵਾਮੁਕਤ ਸਿਪਾਹੀ ਨੂੰ

ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਅਤੇ ਇਮਾਰਤਾਂ ਵਿੱਚ ਸੁਧਾਰ ਕੀਤਾ ਜਾਵੇਗਾ : ਡੀਜੀਪੀ

ਬਠਿੰਡਾ, 23 ਜਨਵਰੀ 2025 : ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਅਤੇ ਇਮਾਰਤਾਂ ਦਾ ਸੁਧਾਰ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ ਵਿੱਚ ਬਣੇ ਪੁਲੀਸ ਕਾਨਫਰੰਸ ਹਾਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਪੰਜਾਬ ਵਿੱਚ ਹੋਏ ਸਾਰੇ

ਸੁਤੰਤਰਤਾ ਸੈਨਾਨੀ ਦਾ ਜੀਵਨ ਲੋਕਾਂ ਲਈ ਪ੍ਰੇਰਨਾ ਦਾ ਨਿਰੰਤਰ ਸਰੋਤ ਹੈ : ਪੀਐਮ ਮੋਦੀ

ਦਿੱਲੀ, 23 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲੋਕਾਂ ਨੂੰ 'ਵਿਕਸਿਤ ਭਾਰਤ' ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ ਅਤੇ ਦੇਸ਼ ਨੂੰ ਕਮਜ਼ੋਰ ਕਰਨ ਅਤੇ ਇਸ ਦੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਚੇਤਾਵਨੀ ਦਿੱਤੀ। ਸੁਭਾਸ਼ ਚੰਦਰ ਬੋਸ ਦੀ 128ਵੀਂ ਜਯੰਤੀ ਮਨਾਉਣ ਲਈ ਕਟਕ ਵਿੱਚ ਆਯੋਜਿਤ 'ਪਰਾਕ੍ਰਮ ਦਿਵਸ' ਪ੍ਰੋਗਰਾਮ ਨੂੰ

ਰਾਹੁਲ ਗਾਂਧੀ ਨੇ ਕੇਜਰੀਵਾਲ ਤੇ ਪੀਐੱਮ ਮੋਦੀ 'ਤੇ ਲਾਇਆ ਨਿਸ਼ਾਨਾ, ਕਿਹਾ- ਦਿੱਲੀ ਨੂੰ 'ਅਸਲੀ ਵਿਕਾਸ ਮਾਡਲ' ਦੀ ਲੋੜ

ਦਿੱਲੀ, 23 ਜਨਵਰੀ 2025 : ਕਾਂਗਰਸ ਨੇਤਾ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੀਐੱਮ ਮੋਦੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ ਹੈ।  ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਹੁਣ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ‘ਅਸਲੀ ਵਿਕਾਸ ਮਾਡਲ’ ਦੀ ਲੋੜ ਹੈ ਨਾ ਕਿ ਪ੍ਰਧਾਨ ਮੰਤਰੀ ਮੋਦੀ

ਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ, 2100 ਉਡਾਣਾਂ ਰੱਦ, ਗੜੇਮਾਰੀ ਅਤੇ ਠੰਢ ਦੀ ਚੇਤਾਵਨੀ

ਵਾਸ਼ਿੰਗਟਨ, 23 ਜਨਵਰੀ 2025 : ਅਮਰੀਕਾ ਦੇ ਕਈ ਦੱਖਣੀ ਸੂਬੇ ਭਾਰੀ ਬਰਫਬਾਰੀ ਨਾਲ ਜੂਝ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਤੂਫਾਨ ਕਾਰਨ ਹੁਣ ਤੱਕ ਕਰੀਬ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 2100 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਸੀਸਿਪੀ, ਅਲਾਬਾਮਾ, ਫਲੋਰੀਡਾ, ਜਾਰਜੀਆ ਅਤੇ ਲੁਈਸਿਆਨਾ ਸਮੇਤ ਕਈ ਰਾਜਾਂ ਨੇ ਐਮਰਜੈਂਸੀ ਘੋਸ਼ਿਤ ਕੀਤੀ ਹੈ। ਕਈ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ
  • ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ
  • ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ 'ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ

ਚੰਡੀਗੜ੍ਹ, 23 ਜਨਵਰੀ 2025 : ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
  • ਅਧਿਕਾਰੀਆਂ ਨੇੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ 23 ਜਨਵਰੀ 2025 : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ- ਵੱਖ ਸਰਕਾਰੀ ਸੇਵਾਵਾਂ ਲੋਕਾਂ  ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ੍ਰੀ

ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ  ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਨੇ ਲਗਭਗ 8 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ
  • ਕੈਬਨਿਟ ਮੰਤਰੀ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ 2025 : ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਨੇ ਆਪਣੇ ਵਿਧਾਨ ਸਭਾ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ

ਸਰਹੱਦੀ ਖੇਤਰ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਵਾਲੇ ਅੰਤਰ-ਜ਼ਿਲ੍ਹਾ ਗਿਰੋਹ ਨੂੰ ਕੀਤਾ ਕਾਬੂ, ਹਥਿਆਰ, ਗੋਲੀ ਸਿੱਕਾ, ਸੋਨਾ ਅਤੇ ਕਾਰਾਂ ਬ੍ਰਾਮਦ 

ਬਟਾਲਾ, 23 ਜਨਵਰੀ, 2025 : ਫ਼ਤਿਹਗੜ੍ਹ ਚੂੜੀਆਂ ਅਤੇ ਸੀ.ਆਈ.ਏ ਸਟਾਫ਼ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਲੁੱਟਾਂ-ਖੋਹਾਂ ਕਰਨ ਵਾਲੇ 02 ਗਿਰੋਹਾਂ ਦੇ ਅਪਰਾਧੀਆਂ ਨੂੰ ਟਰੇਸ ਕਰਕੇ ਹਥਿਆਰ, ਗੋਲੀ ਸਿੱਕਾ, ਸੋਨਾ ਅਤੇ ਕਾਰਾਂ ਆਦਿ ਬ੍ਰਾਮਦ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ। ਅੱਜ ਸੁਹੇਲ ਮੀਰ ਕਾਸ਼ਿਮ ਐਸਐਸਪੀ ਬਟਾਲਾ ਵਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ 12 ਜਨਵਰੀ