news

Jagga Chopra

Articles by this Author

ਖੇਡਾਂ ਦੋ ਦੇਸ਼ਾਂ ਨੂੰ ਜੋੜਨ ਲਈ ਪੁਲ ਦਾ ਕੰਮ ਕਰਦੀਆਂ : ਤੌਕੀਰ ਦਾਰ
  • ਪਾਕਿਸਤਾਨ ਹਾਕੀ ਦੇ ਦਿੱਗਜ਼ ਓਲੰਪੀਅਨਾਂ ਵੱਲੋਂ ‘ਪੰਜ-ਆਬ ਦੇ ਸ਼ਾਹ ਅਸਵਾਰ’ ਰਿਲੀਜ਼
  • ਯੂ.ਐਮ.ਟੀ. ਲਾਹੌਰ ਵਿਖੇ ਨਵਦੀਪ ਸਿੰਘ ਗਿੱਲ ਦੀ ਪੁਸਤਕ ਉੱਪਰ ਹੋਈ ਭਰਵੀਂ ਚਰਚਾ
  • ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਮਾਲਾ ਵਿੱਚ ਪਰੋਣਾ ਸ਼ੁਭ ਸ਼ਗਨ: ਗੁਰਭਜਨ ਸਿੰਘ ਗਿੱਲ
  • ਸਾਂਝੇ ਪੰਜਾਬ ਦੇ ਖਿਡਾਰੀਆਂ ਦੀ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਛਪੀ ਕਿਤਾਬ ਦੋਵੇਂ
ਧੋਖਾਧੜੀ ਦੇ 2 ਵੱਖ ਵੱਖ ਮਾਮਲਿਆਂ ਵਿੱਚ 10 ਸਾਲ ਤੋਂ ਭਗੋੜਾ ਵਿਅਕਤੀ ਗ੍ਰਿਫਤਾਰ

ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) :  ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਧੋਖਾਧੜੀ ਦੇ 2 ਮਾਮਲਿਆਂ ਵਿੱਚ 10 ਸਾਲ ਤੋਂ ਭਗੋੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਸਰਹਿੰਦ

ਅਕਾਲੀ ਦਲ ਦੇ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ, ਐਸਜੀਪੀਸੀ ਦੀ ਵੋਟਰ ਸੂਚੀ ਨੂੰ ਲੈ ਕੇ ਜਤਾਇਆ ਇਤਰਾਜ਼

ਚੰਡੀਗੜ੍ਹ, 23 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣ ਪਹੁੰਚਿਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਕੇ ‘ਤੇ ਮੌਜੂਦ ਰਹੇ। ਅਕਾਲੀ ਦਲ ਦੇ ਵਫ਼ਦ ਵੱਲੋਂ ਐਸਜੀਪੀਸੀ ਦੀਆਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੱਦੀ ਗਈ ਇਕੱਤਰਤਾ 

ਅੰਮ੍ਰਿਤਸਰ, 23 ਜਨਵਰੀ 2025 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਇਕੱਤਰਤਾ ਸੱਦੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਇਹ ਇਕੱਤਰਤਾ 28 ਜਨਵਰੀ ਨੂੰ ਸਵੇਰੇ 11 ਵਜੇ ਬੁਲਾਈ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਭਾਵੇਂ ਕਿ ਇਸ ਇਕੱਤਰਤਾ ਦੇ ਏਜੰਡੇ ਬਾਰੇ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪਾਰਲੀਮੈਂਟ ਵਿੱਚ ਜਾਣ ਦੀ ਇਜਾਜ਼ਤ ਲੈਣ ਲਈ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

ਚੰਡੀਗੜ੍ਹ, 23 ਜਨਵਰੀ 2025 : ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਕਪਿਲ ਸ਼ਰਮਾ ਨੂੰ ਮਿਲੀ ਧਮਕੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ 

ਨਵੀ ਦਿੱਲੀ, 23 ਜਨਵਰੀ 2025 : ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਇੱਕ ਧਮਕੀ ਭਰਿਆ ਈਮੇਲ ਭੇਜਿਆ ਅਤੇ ਕਪਿਲ ਸ਼ਰਮਾ ਦੇ ਪੂਰੇ ਪਰਿਵਾਰ ਨੂੰ ਦਰਦਨਾਕ ਮੌਤ ਦੇਣ ਦੀ ਧਮਕੀ ਦਿੱਤੀ। ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਨੂੰ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ ਇੱਥੋਂ ਤੱਕ ਕਿ ਗੁਆਂਢੀਆਂ ਨੂੰ

ਕੁੱਪਵਾੜਾ 'ਚ ਪੰਜਾਬ ਦਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ

ਮਾਨਸਾ, 23 ਜਨਵਰੀ 2025 : ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਪੰਜਾਬ ਦੇ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। 24 ਸਾਲਾ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਸ਼ਹੀਦ ਜਵਾਨ ਜੰਮੂ ਕਸ਼ਮੀਰ ਦੇ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਗ੍ਰਿਫ਼ਤਾਰ
  • ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ

ਚੰਡੀਗੜ੍ਹ, 23 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ

ਪੀ.ਏ.ਯੂ. ਨੇ ਫਸਲਾਂ ਦੀ ਵਾਢੀ ਤੋਂ ਬਾਅਦ ਦੀ ਤਕਨਾਲੋਜੀ ਬਾਰੇ ਅਨੁਸੂਚਿਤ ਜਾਤੀਆਂ ਲਈ ਸਿਖਲਾਈ ਕੈਂਪ ਲਾਇਆ

ਲੁਧਿਆਣਾ 23 ਜਨਵਰੀ , 2025 : ਪੀ.ਏ.ਯੂ.ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ ਵਿਭਾਗ ਨੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੀ ਸਹਾਇਤਾ ਨਾਲ ਵਢਾਈ ਉਪਰੰਤ ਫਸਲਾਂ ਦੀ ਇੰਜਨੀਅਰਿੰਗ ਅਤੇ ਤਕਨਾਲੋਜੀ ਬਾਰੇ ਸਰਵ ਭਾਰਤੀ ਸਾਂਝੇ ਖੋਜ ਪ੍ਰੋਜੈਕਟ ਤਹਿਤ, ਖੇਤੀ ਉੱਦਮ ਵਿਕਾਸ ਪ੍ਰੋਗਰਾਮ ਸਿਰਲੇਖ ਹੇਠ ਅਨੁਸੂਚਿਤ ਜਾਤੀਆਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ| ਇਸ ਕੈਂਪ ਵਿਚ

ਪੀ.ਏ.ਯੂ. ਨੇ ਰਾਸ਼ਟਰੀ ਵੋਟਰ ਦਿਹਾੜਾ ਮਨਾਇਆ 

ਲੁਧਿਆਣਾ 23 ਜਨਵਰੀ, 2025 : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ 15ਵੇਂ ਰਾਸ਼ਟਰੀ ਵੋਟਰ ਦਿਹਾੜੇ ਦੇ ਸੰਦਰਭ ਵਿਚ ਪੋਸਟਰ ਬਨਾਉਣ ਦਾ ਮੁਕਾਬਲਾ ਆਯੋਜਿਤ ਕੀਤਾ| ਇਹ ਪ੍ਰੋਗਰਾਮ ਕਾਲਜ ਦੇ ਡੀਨ ਅਤੇ ਵਿਭਾਗ ਦੇ ਮੁਖੀ ਡਾ. ਕਿਰਨ ਬੈਂਸ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ| ਇਸ ਮੌਕੇ ਕਮਿਊਨਟੀ ਸਾਇੰਸ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ|