news

Jagga Chopra

Articles by this Author

ਗਣਤੰਤਰ ਦਿਵਸ-2025, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਕੀਤੀ ਗਈ ਦੂਜੀ ਰਿਹਰਸਲ

ਬਟਾਲਾ, 22 ਜਨਵਰੀ 2025 : ਸ੍ਰੀ ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ।  ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਦੂਜੀ ਰਿਹਰਸਲ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਤਹਿਸੀਲਦਾਰ ਜਗਤਾਰ ਸਿੰਘ ਨੇ

ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਾਂ-ਚੇਅਰਮੈਨ ਬਲਬੀਰ ਸਿੰਘ ਪਨੂੰ
  • ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ 90 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਧੀਰ ਵਿਖੇ ਫਿਰਨੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ

ਫਤਿਹਗੜ੍ਹ ਚੂੜੀਆਂ, 22 ਜਨਵਰੀ 2025 : ਹਲਕਾ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਸ੍ਰੀ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਧੀਰ ਦੀ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ  ਜਿਸ ਉੱਪਰ 90 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਪਿੰਡ ਵਾਸੀਆਂ

ਐਥਲੈਟਿਕਸ ਮੀਟ ਕਰਵਾਉਣ ਦਾ ਮੁੱਖ ਮੰਤਵ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ-ਸੁਹੇਲ ਕਾਸਿਮ ਮੀਰ, ਐਸ. ਐਸ.ਪੀ ਬਟਾਲਾ
  • ਖਿਡਾਰੀਆਂ ਨੇ ਬਟਾਲਾ ਪੁਲਿਸ ਵਲੋਂ ਕਰਵਾਈ ਐਥਲੈਟਿਕਸ ਮੀਟ-2025 ਵਿੱਚ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ

ਬਟਾਲਾ, 22 ਜਨਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ. ਐਸ.ਪੀ ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਿਸ ਵਲੋਂ ਐਂਟੀ ਡਰੱਗ ਅਵੈਰਨੈੱਸ ਡੇਅ ਅਤੇ ਐਥਲੈਟਿਕਸ ਮੀਟ (2025) ਕਰਵਾਈ ਗਈ। ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ : ਸ਼ੈਰੀ ਕਲਸੀ
  • ਅਸ਼ੀਰਵਾਦ ਸਕੀਮ ਤਹਿਤ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ
  • ਗ਼ਰੀਬ ਪਰਿਵਾਰ ਘਰੋਂ ਹੀ ਪੋਰਟਲ ਤੇ ਅਰਜ਼ੀਆਂ ਆਨਲਾਈਨ ਕਰਕੇ ਲੈ ਸਕਦੇ ਹਨ ਆਸ਼ੀਰਵਾਦ ਸਕੀਮ ਤਹਿਤ ਲਾਭ

ਗੁਰਦਾਸਪੁਰ, 22 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2025 ਸਬੰਧੀ  ਵੋਟਰ ਸੂਚੀਆਂ ਤਿਆਰ ਕਰਨ ਲਈ ਪ੍ਰੋਗਰਾਮ ਜਾਰੀ

ਗੁਰਦਾਸਪੁਰ, 22 ਜਨਵਰੀ 2025 : ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2025 ਕਰਵਾਉਣ ਲਈ ਯੋਗਤਾ ਮਿਤੀ 01 ਜਨਵਰੀ 2025 ਦੇ ਅਧਾਰ 'ਤੇ ਵੋਟਰ ਸੂਚੀਆਂ ਤਿਆਰ ਕਰਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ

ਆਈ.ਟੀ.ਆਈ. ਲਾਡੋਵਾਲ ਐਟ ਹੁਸੈਨਪੁਰਾ 'ਚ ਗੈਸਟ ਫੈਕਲਟੀ ਇੰਸਟਰੱਕਟਰਾਂ ਦੀ ਭਰਤੀ
  • ਆਈ.ਟੀ.ਆਈ. ਗਿੱਲ ਰੋਡ ਵਿਖੇ 04 ਫਰਵਰੀ ਨੂੰ ਹੋਵੇਗੀ ਇੰਟਰਵਿਊ
  • ਸੀ.ਟੀ.ਐਸ. ਸਕੀਤ ਅਧੀਨ ਕੀਤੀ ਜਾਣੀ ਹੈ ਭਰਤੀ

ਲੁਧਿਆਣਾ, 22 ਜਨਵਰੀ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਈ.ਐਮ.ਸੀ. ਉਦਯੌਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਲਾਡੋਵਾਲ ਐਟ

ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ- ਨਰਾਇਣ ਦੱਤ 
  • ਜਿਉਂਦ ਜ਼ਮੀਨ ਮਾਮਲਾ
  • ਕਾਨੂੰਨੀ ਚੋਰ ਮੋਰੀਆਂ ਰਾਹੀਂ ਕਿਸਾਨਾਂ ਦੀ ਜ਼ਮੀਨ ਖੋਹਣੀ ਬੰਦ ਕਰੇ ਸਰਕਾਰ -ਮੁਖਤਿਆਰ ਪੂਹਲਾ

ਮਹਿਲਕਲਾਂ 22 ਜਨਵਰੀ (ਭੁਪਿੰਦਰ ਧਨੇਰ) : ਇਨਕਲਾਬੀ ਕੇਂਦਰ, ਪੰਜਾਬ ਦੀ ਸੂਬਾ ਕਮੇਟੀ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ 35 ਕਿਸਾਨ ਆਗੂਆਂ ਖ਼ਿਲਾਫ਼ ਪਿੰਡ ਜਿਉਂਦ ਦੇ ਜ਼ਮੀਨ ਮਾਮਲੇ ਸਬੰਧੀ

ਦਾਨ ਸਿੰਘ ਵਾਲਾ ਮਜ਼ਦੂਰਾਂ ਦੇ ਘਰ ਸਾੜ੍ਹਨ ਵਾਲੇ ਦੋਸ਼ੀਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ- ਇਨਕਲਾਬੀ ਕੇਂਦਰ ਪੰਜਾਬ 
  • ਦੋਸ਼ੀਆਂ ਦੀ ਪਿੱਠ ਪੂਰਨ ਵਾਲੇ ਪੁਲਿਸ ਅਧਿਕਾਰੀ ਅਤੇ ਸਿਆਸਤਦਾਨ ਦਾ ਚਿਹਰਾ ਹੋਵੇ ਬੇਨਕਾਬ - ਨਰਾਇਣ ਦੱਤ 

ਰਾਮਪੁਰਾ 22 ਜਨਵਰੀ (ਭੁਪਿੰਦਰ ਧਨੇਰ) ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ’ਚ ਬੀਤੇ ਦਿਨੀਂ ਖੇਤ ਮਜ਼ਦੂਰਾਂ ਦੇ ਘਰ ਸਾੜੇ ਜਾਣ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਨਕਲਾਬੀ ਕੇਂਦਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ, ਡਰਾਫਟ ਵੋਟਰ ਸੂਚੀ 'ਤੇ 24 ਜਨਵਰੀ ਤੱਕ ਅਪੀਲ ਤੇ ਇਤਰਾਜ਼ ਦਾਇਰ ਕੀਤੇ ਜਾ ਸਕਦੇ ਹਨ

ਲੁਧਿਆਣਾ, 22 ਜਨਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੋਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਲਈ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ 'ਤੇ 24 ਜਨਵਰੀ ਤੱਕ ਸਬੰਧਤ ਰਿਵਾਈਜ਼ਿੰਗ ਅਧਿਕਾਰੀਆਂ ਕੋਲ ਅਪੀਲ ਤੇ ਇਤਰਾਜ਼ ਦਾਇਰ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਇਹ ਡਰਾਫਟ ਵੋਟਰ ਸੂਚੀ

ਗਣਤੰਤਰ ਦਿਵਸ ਦੇ ਮੱਦੇਨਜ਼ਰ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦਾ ਹੋਇਆ ਆਯੋਜਨ

ਸ਼੍ਰੀ ਮੁਕਤਸਰ ਸਾਹਿਬ, 22 ਜਨਵਰੀ 2025 : 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦੌਰਾਨ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਜਿਥੇ