news

Jagga Chopra

Articles by this Author

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਬਦਲੇਗਾ ਮੌਸਮ 

ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਕਿਸੇ ਦਿਨ ਧੁੱਪ ਅਤੇ ਕਿਸੇ ਦਿਨ ਸੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦਾ ਮੌਸਮ ਆਉਣ ਵਾਲੇ ਦਿਨਾਂ ਦੌਰਾਨ ਬਦਲਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਲਈ ਅਲਰਟ ਜਾਰੀ ਕੀਤਾ ਹੈ। ਈਰਾਨ ਉੱਤੇ ਇੱਕ ਪੱਛਮੀ ਗੜਬੜੀ ਸਰਗਰਮ ਹੈ ਅਤੇ ਪਾਕਿਸਤਾਨ ਸਰਹੱਦ ਉੱਤੇ ਦੋ ਚੱਕਰਵਾਤੀ ਹਵਾ ਵਾਲੇ ਖੇਤਰ ਸਰਗਰਮ ਹਨ। ਹਾਲਾਂਕਿ

ਬੱਸ ਅਤੇ ਅਰਟਿਗਾ ਕਾਰ ਵਿਚਾਲੇ ਹੋਈ ਟੱਕਰ, 2 ਲੋਕਾਂ ਦੀ ਮੌਤ, 6 ਜ਼ਖਮੀ

ਨੰਗਲ, 21 ਜਨਵਰੀ 2025 : ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਅਤੇ ਅਰਟਿਗਾ ਕਾਰ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 6 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ 5 ਗੰਭੀਰ ਜ਼ਖਮੀਆਂ ਨੂੰ ਪੁਲਸ ਅਤੇ ਐਂਬੂਲੈਂਸ ਦੀ ਮਦਦ ਨਾਲ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ

ਓਡੀਸ਼ਾ-ਛੱਤੀਸਗੜ੍ਹ ਸਰਹੱਦ 'ਤੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਕਮਾਂਡਰ ਸਮੇਤ 14 ਨਕਸਲੀ ਹਲਾਕ

ਛੱਤੀਸਗੜ੍ਹ, 21 ਜਨਵਰੀ 2025 : ਛੱਤੀਸਗੜ੍ਹ ਦੇ ਗਾਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ 14 ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤ ਵਿੱਚ ਨਕਸਲਵਾਦ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਉੜੀਸਾ ਅਤੇ ਛੱਤੀਸਗੜ੍ਹ ਦੇ ਸਰਹੱਦੀ ਖੇਤਰ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ

ਤੁਰਕੀ ਦੇ ਇੱਕ ਰਿਜ਼ੋਰਟ ਵਿੱਚ ਲੱਗੀ ਭਿਆਨਕ ਅੱਗ, 66 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ

ਇਸਤਾਂਬੁਲ, 21 ਜਨਵਰੀ 2025 : ਉੱਤਰ-ਪੱਛਮੀ ਤੁਰਕੀ ਦੇ ਇੱਕ ਸਕੀ ਰਿਜੋਰਟ ਦੇ ਇੱਕ ਹੋਟਲ ਵਿੱਚ ਰਾਤ ਨੂੰ ਲੱਗੀ ਅੱਗ ਵਿੱਚ 66 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰੀ ਅਲੀ ਯੇਰਲਿਕਾਯਾ ਨੇ ਕਿਹਾ ਕਿ ਅੱਗ ਬੋਲੂ ਸੂਬੇ ਦੇ ਕਾਰਤਲਕਾਯਾ ਰਿਜ਼ੋਰਟ

ਲੋਕ ਨਿਰਮਾਣ ਮੰਤਰੀ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼
  • ਪੀ.ਡਬਲਯੂ.ਡੀ. ਵੱਲੋਂ 745 ਕਿਲੋਮੀਟਰ ਲੰਬੀਆਂ 22 ਰਾਜ ਸੜਕਾਂ ਨੂੰ ਲੰਬੇ ਸਮੇਂ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੀਤਾ ਜਾ ਰਿਹਾ ਅਪਗ੍ਰੇਡ

ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ

ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਵਾਸਤੇ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ : ਖੁੱਡੀਆਂ 
  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਚੰਡੀਗੜ੍ਹ, 21 ਜਨਵਰੀ 2025 : ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ

ਪਿੰਡ ਮਹਾਦੀਆ ਦੀ ਪੰਚਾਇਤ ਨੇ ਬੱਚਿਆਂ ਨੂੰ ਆਈਏਐਸ ਤੇ ਪੀਸੀਐਸ ਦੀ ਪੜ੍ਹਾਈ ਦਾ ਚੁੱਕਿਆ ਬੇੜਾ 

ਸ੍ਰੀ ਫਤਿਹਗੜ੍ਹ ਸਾਹਿਬ, 21 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਮਹਾਦੀਆਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਮ ਇਜਲਾਸ ਸੱਦਿਆ ਗਿਆ। ਜਿਸ ਵਿੱਚ ਪਿੰਡ ਦੀ ਬਿਹਤਰੀ ਲਈ ਵੱਡੇ ਮਤੇ ਪਾਸ ਕੀਤੇ ਅਤੇ ਪਿੰਡ ਦੇ ਬੱਚਿਆਂ ਨੂੰ ਵੱਡੇ ਅਫਸਰ ਬਣਾਉਣ ਲਈ ਪੰਚਾਇਤ ਵੱਲੋਂ ਮਤਾ ਪਾਸ ਕੀਤਾ ਗਿਆ । ਪੰਚਾਇਤ ਸਕੱਤਰ ਖੁਸ਼ਵਿੰਦਰ ਸਿੰਘ ਅਤੇ ਸਰਪੰਚ

ਭਰਤੀ ਮੁਹਿੰਮ ਦਾ ਮੁੱਖ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਹੈ : ਬਿਕਰਮਜੀਤ ਸਿੰਘ ਖਾਲਸਾ 
  • ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ 
  • ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਲਾਂ ਦੀ ਰੱਖਿਆ ਕਰਨ ਲਈ ਸਮਰਪਿਤ ਰਹੀ ਹੈ : ਢਿੱਲੋਂ

ਫਤਿਹਗੜ੍ਹ ਸਾਹਿਬ, 21 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਅੱਜ ਭਰਤੀ ਮੁਹਿੰਮ ਦੀ ਸ਼ੁਰੂਆਤ ਧੰਨ ਧੰਨ ਬਾਬਾ ਜ਼ੋਰਾਵਰ

ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ : ਹਰਜੋਤ ਸਿੰਘ ਬੈਂਸ
  • ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ, ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ

‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆ
  • ਪੰਜਾਬ ਰਾਜ ਭਵਨ ਵਿਖੇ ਹੋਏ ਸੱਭਿਆਚਾਰਕ ਸਮਾਗਮ ਨੇ ਪੰਜਾਬ ਅਤੇ ਕਜ਼ਾਕਿਸਤਾਨ ਦੇ ਸਬੰਧਾਂ ਨੂੰ ਕੀਤਾ ਮਜ਼ਬੂਤ
  • ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੁਨੀਆ ਨੂੰ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਮਾਨਣ ਦਾ ਦਿੱਤਾ ਸੱਦਾ
  • ਵੱਕਾਰੀ ਇਤਿਹਾਸ, ਅਮੀਰ ਵਿਰਾਸਤ ਅਤੇ ਜੀਵੰਤ ਆਧੁਨਿਕਤਾ ਦਾ ਸੁਮੇਲ ਹੈ ਪੰਜਾਬ: ਸੌਂਦ

ਚੰਡੀਗੜ੍ਹ, 21 ਜਨਵਰੀ 2025 : ਪੰਜਾਬ ਰਾਜ ਭਵਨ ਵਿਖੇ