news

Jagga Chopra

Articles by this Author

ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯੋਗਦਾਨ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ
  • ਜੇਕਰ ਤੁਸੀਂ ਵੀ ਆਪਣੇ ਮੁਹੱਲੇ ਵਿੱਚ ਸੀ.ਐਮ ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹੋ ਤਾਂ  76694-00500 ਨੰਬਰ ਉੱਪਰ ਇੱਕ ਮਿਸ ਕਾਲ ਕਰੋ, ਤੁਹਾਡੇ ਕੋਲ ਟੀਚਰ ਸਰਕਾਰ ਵੱਲੋਂ ਭੇਜਿਆ ਜਾਵੇਗਾ

ਬਟਾਲਾ, 17 ਅਪ੍ਰੈਲ 2025 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ‘ਸੀ.ਐਮ ਦੀ ਯੋਗਸਾਲਾ’ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਦੇ ਰਹੀ ਹੈ। ਪੰਜਾਬ ਸਰਕਾਰ

ਪੰਜਾਬ ਸਰਕਾਰ ਵਲੋਂ ਲਗਾਈ ਪਾਬੰਦੀ ਕਾਰਣ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕੀਤੀ ਜਾਵੇ : ਡਾ. ਅਮਰੀਕ ਸਿੰਘ

ਬਟਾਲਾ, 17 ਅਪ੍ਰੈਲ 2025 : ਤਹਿਸੀਲ ਕੰਪਲੈਕਸ ਡੇਰਾ ਬਾਬਾ ਨਾਨਕ ਦੇ ਮੀਟਿੰਗ ਹਾਲ ਵਿਖੇ ਬੀਜ ਵਿਕਰੇਤਾਵਾਂ ਨਾਲ ਮੀਟਿੰਗ ਕਰਦਿਆ ਡਾ. ਅਮਰੀਕ ਸਿੰਘ ਮੁੱਖ ਖ਼ੇਤੀਬਾੜੀ ਅਫ਼ਸਰ ਨੇ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪੱਕਣ ਵਿੱਚ ਵੱਧ ਸਮਾਂ ਲੈਣ ਵਾਲੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ

ਆਪ ਸਰਕਾਰ, ਡਾ. ਅੰਬੇਦਕਰ ਜੀ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
  • ਕਿਹਾ-ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣਿਆ

ਸ੍ਰੀ ਅੱਚਲ ਸਾਹਿਬ, 17 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਸੰਦਲਪੁਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਵਲੋਂ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸ੍ਰੀ ਹਰਗੋਬਿੰਦਪੁਰ ਸਾਹਿਬ, 17 ਅਪ੍ਰੈਲ 2025 : ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਤਹਿਤ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਅਮਰਪਾਲ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੋਜੇਵਾਲ ਵਿਖੇ 3 ਲੱਖ 35 ਹਜ਼ਾਰ ਰੁਪਏ

ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ "ਤੂੰ ਇੱਕ ਦੀਵਾ ਬਣ" ਮੁੱਖ ਮੰਤਰੀ ਨੇ ਕੀਤੀ ਰਿਲੀਜ਼ 

ਬਰਨਾਲਾ, 17 ਅਪ੍ਰੈਲ 2025 : ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਿਲੀਜ਼ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਇਸ ਸਾਹਿਤਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ ਗਈ ਅਤੇ ਬਤੌਰ ਵਿਧਾਇਕ ਆਪਣੇ ਰੁਝੇਵਿਆਂ ਭਰੀ ਜ਼ਿੰਦਗੀ

ਸੰਸਦ ਮੈਂਬਰ ਮੀਤ ਹੇਅਰ ਨੇ ਚਾਰ ਸਕੂਲਾਂ ਵਿੱਚ 32 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
  • ਫਰਵਾਹੀ ਸਕੂਲ ਵਿੱਚ 11 ਲੱਖ ਦੀ ਲਾਗਤ ਨਾਲ ਬਣੀ ਸਾਇੰਸ ਲੈਬ 

ਬਰਨਾਲਾ, 17 ਅਪ੍ਰੈਲ 2025 : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਫਰਵਾਹੀ ਅਤੇ ਰਾਜਗੜ੍ਹ ਦੇ ਸਕੂਲਾਂ ਵਿਚ ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਤਹਿਤ 32.29 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ

ਵਿਧਾਇਕ ਉੱਗੋਕੇ ਵਲੋਂ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
  • ਕਿਹਾ, ਸਿੱਖਿਆ ਕ੍ਰਾਂਤੀ ਬਦੌਲਤ ਸਕੂਲਾਂ ਨੂੰ ਮਿਲਿਆ ਬੇਹਤਰੀਨ ਬੁਨਿਆਦੀ ਢਾਂਚਾ

ਭਦੌੜ 17 ਅਪ੍ਰੈਲ 2025 : ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਧੌਲਾ ਅਤੇ ਰੂੜੇਕੇ ਦੇ ਸਕੂਲਾਂ ਵਿਚ 55 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਚ ਸਾਢੇ 18 ਲੱਖ ਦੀ ਲਾਗਤ ਨਾਲ ਕਲਾਸ ਰੂਮ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ
  • ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ
  • ਡਿਪਟੀ ਕਮਿਸ਼ਨਰ ਵੱਲੋਂ ਸਭ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ

ਫਾਜ਼ਿਲਕਾ, 17 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਕਰਵਾਏ ਜਾ ਰਹੇ ਜਾਗਰੂਕਤਾ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰਾਂ ਵਿੱਚ ਪੀਣ ਦੇ ਪਾਣੀ, ਸਫਾਈ ਅਤੇ ਸੀਵਰੇਜ ਵਿਵਸਥਾ ਦੇ ਜਾਇਜ਼ੇ ਲਈ ਬੈਠਕ
  • ਫਾਜ਼ਿਲਕਾ ਸ਼ਹਿਰ ਵਿੱਚ ਲੱਗਣਗੀਆਂ 600 ਹੋਰ ਸਟਰੀਟ ਲਾਈਟਾਂ

ਫਾਜ਼ਿਲਕਾ 17 ਅਪ੍ਰੈਲ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਵੱਖ-ਵੱਖ ਸ਼ਹਿਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਸਮੀਖਿਆ ਲਈ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨਾਂ ਨੇ ਹਦਾਇਤ ਕੀਤੀ ਕਿ ਗਰਮੀ ਦੇ ਸੀਜ਼ਨ ਦੇ ਮੱਦੇ ਨਜ਼ਰ ਯਕੀਨੀ ਬਣਾਇਆ

ਹੀਮੋਫੀਲੀਆ ਤੋਂ ਬਚਣ ਲਈ ਜਾਗਰੂਕਤਾ ਜਰੂਰੀ : ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 17 ਅਪ੍ਰੈਲ 2025 : ਪੰਜਾਬ ਸਰਕਾਰ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੇ ਹੁਕਮਾਂ ਅਨੁਸਾਰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਹੀਮੋਫੀਲੀਆ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸਬੰਧੀ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ  ਹੀਮੋਫੀਲੀਆ ਅਤੇ ਥੈਲੇਸੀਮੀਆ ਤੋਂ ਬਚਣ ਸਬੰਧੀ