news

Jagga Chopra

Articles by this Author

ਆਯੂਸ਼ਮਾਨ ਆਰੋਗਿਆ ਕੇਂਦਰ ਜੰਡਵਾਲਾ ਭੀਮੇ ਸ਼ਾਹ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ
  • ਜਿਲ੍ਹੇ ਵਿਚ ਸਫ਼ਲਤਾਪੂਰਵਕ ਚੱਲ ਰਹੇ ਹਨ 26 ਆਯੂਸ਼ਮਾਨ ਆਰੋਗਿਆ ਕੇਂਦਰ
  • ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ

ਫਾਜ਼ਿਲਕਾ, 21 ਜਨਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ

ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਕਰਵਾਈ ਰਿਫਰੈਸ਼ਰ ਟ੍ਰੇਨਿੰਗ

ਫਾਜਿਲਕਾ 21 ਜਨਵਰੀ 2025 : ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ 21ਵੀ ਪਸ਼ੂ ਧਨ ਗਣਨਾ ਦੇ ਕੰਮ ਦਾ ਰਿਵੀਊ ਕਰਨ ਅਤੇ ਕੰਮ ਵਿਚ ਹੋਰ ਤੇਜੀ ਲਿਆਉਣ ਦੇ ਮਕਸਦ ਨਾਲ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਰਿਫਰੈਸ਼ਰ ਟ੍ਰੇਨਿੰਗ ਫਾਜਿਲਕਾ ਵਿਖੇ ਕਰਵਾਈ ਗਈ।ਜਿਸ ਵਿੱਚ ਡਾ ਪਰਮਦੀਪ ਸਿੰਘ ਵਾਲੀਆ ਸੰਯੁਕਤ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਡਾ ਰਵੀ ਕਾਂਤ ਸਟੇਟ

ਲਗਾਤਾਰ ਪੈ ਰਹੀ ਠੰਡ ਦੌਰਾਨ ਛੋਟੇ ਬੱਚੇ, ਬਜ਼ੁਰਗਾਂ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਲੋਕਾਂ ਦਾ ਖਾਸ ਧਿਆਨ ਰੱਖਣ ਦੀ ਲੋੜ :  ਸਿਵਲ ਸਰਜਨ
  • ਠੰਡ ਲੱਗਣ ਦੇ ਲੱਛਣ ਹੋਣ ’ਤੇ ਤੁਰੰਤ ਲਈ ਜਾਵੇ ਡਾਕਟਰੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2025 : ਸਿਹਤ ਵਿਭਾਗ ਵੱਲੋਂ ਲਗਾਤਾਰ ਪੈ ਰਹੀ ਠੰਡ ਕਾਰਨ ਬਿਮਾਰ ਹੋਣ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਲਈ ਸੁਝਾਅ ਦਿੱਤੇ ਗਏ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਠੰਢ ਨਾਲ ਸਿਹਤ ਸਬੰਧੀ ਕਈ ਤਰ੍ਹਾ

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਵਿਭਾਗ ਅਧੀਨ ਵੰਡੇ ਜਾਣ ਵਾਲੇ ਰਾਸ਼ਨ ਦੀ ਕੀਤੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2025 : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸ੍ਰੀਮਤੀ ਰਤਨਦੀਪ ਕੌਰ ਸੰਧੂ ਨੇ ਬਲਾਕ ਮਲੋਟ ਵਿਖੇ ਸਪਲੀਮੈਂਟਰੀ ਨਿਉਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਸਕੀਮ ਅਧੀਨ ਵੰਡੇ ਜਾਣ ਵਾਲੇ ਰਾਸ਼ਨ, ਮਿੱਠਾ ਦਲੀਆ, ਨਮਕੀਨ ਦਲੀਆ ਅਤੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਸ਼੍ਰੀ ਮੁਕਤਸਰ ਸਾਹਿਬ, 21 ਜਨਵਰੀ 2025 : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ  ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ 08 ਮਾਰਚ 2025, 10

ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਤੇਜ਼ ਕਰਨ ਦੇ ਨਿਰਦੇਸ਼
  • 11 ਅੰਤਰਰਾਜੀ ਅਤੇ 11 ਅੰਤਰ ਜ਼ਿਲ੍ਹਾ ਨਾਕੇ ਸਥਾਪਤ, ਜ਼ਿਲ੍ਹੇ ’ਚ 1200 ਦੇ ਕਰੀਬ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ

ਹੁਸ਼ਿਆਰਪੁਰ, 21 ਜਨਵਰੀ 2025 : ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ

ਰੈੱਡ ਕਰਾਸ ਨੇ ਸਰਦੀ ਦੇ ਮੌਸਮ ’ਚ ਲੋੜਵੰਦਾ ਨੂੰ ਵੰਡੇ ਕੱਪੜੇ ਅਤੇ ਖਿਲੋਣੇ

ਹੁਸ਼ਿਆਰਪੁਰ, 21 ਜਨਵਰੀ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਰੈੱਡ ਕਰਾਸ ਸੁਸਾਇਟੀ ਵਲੋਂ ਸਮੇਂ- ਸਮੇਂ ’ਤੇ ਕੈਂਪ ਲਗਾ ਕੇ ਲੋੜਵੰਦਾਂ ਨੂੰ ਕੱਪੜੇ, ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ, ਔਰਤਾਂ ਨੂੰ ਸਿਲਾਈ ਮਸ਼ੀਨਾਂ, ਹਾਇਜੀਨ ਕਿੱਟਾ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ

ਰੈਡ ਕਰਾਸ ਸੁਸਾਇਟੀ ਨੇ ਵਰਧਮਾਨ ਯਾਰਨਸ ਐਂਡ ਥਰੈਡਜ਼ ਵਿਖੇ ਕਰਵਾਈ ਵਰਕਰਾਂ ਲਈ ਫਸਟ ਏਡ ਟ੍ਰੇਂਨਿਗ

ਹੁਸ਼ਿਆਰਪੁਰ, 21 ਜਨਵਰੀ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਗਰੀਬ/ਲੋੜਵੰਦ ਵਿਅਕਤੀਆ ਦੀ ਭਲਾਈ ਅਤੇ ਔਰਤਾਂ ਨੂੰ  ਵੋਕੇਸ਼ਨਲ ਟਰੇਨਿੰਗ ਦੇਣ ਲਈ ਕਈ ਤਰ੍ਹਾਂ ਦੇ ਵੋਕੇਸ਼ਨਲ  ਸੈਂਟਰ ਚਲਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਕੱਤਰ,  ਜ਼ਿਲਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ

15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ 'ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ
  • ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ
  • ਮੁੱਖ ਚੋਣ ਅਧਿਕਾਰੀ, ਪੰਜਾਬ ਵੋਟਰ ਦਿਵਸ ਚੋਣ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡਣਗੇ

ਲੁਧਿਆਣਾ, 21 ਜਨਵਰੀ 2025 : ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ

ਖਾਲਸਾ ਕਾਲਜ (ਲੜਕੀਆਂ) 'ਚ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 24 ਜਨਵਰੀ ਨੂੰ 

ਲੁਧਿਆਣਾ, 21 ਜਨਵਰੀ 2025 : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 24 ਜਨਵਰੀ, 2025 ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ