- ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ, ਖਲਵਾਣਾ, ਅੱਭੋਵਾਲ, ਮੁਹੱਲਾ ਟਾਹਲੀਵਾਲ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਹੁਸ਼ਿਆਰਪੁਰ, 20 ਜਨਵਰੀ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਡੱਲੇਵਾਲ ਵਿਖੇ ਕਮਿਊਨਿਟੀ